:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਲਿਤ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਦੇ ਦੋਸ਼ ਚ ਅਦਾਕਾਰਾ ਮੀਰਾ ਮਿਥੁਨ ਗ੍ਰਿਫ਼ਤਾਰ PRINT ਈ ਮੇਲ
hari.pngਮੁੰਬਈ --17ਅਗਸਤ21-(ਮੀਡੀਆਦੇਸਪੰਜਾਬ)-- ਅਦਾਕਾਰਾ ਮੀਰਾ ਮਿਥੁਨ ਨੂੰ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਐੱਸ. ਟੀ.) ਦੇ ਲੋਕਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਿਛਲੇ ਹਫ਼ਤੇ ਇੱਕ ਦਲਿਤ-ਕੇਂਦਰਿਤ ਪਾਰਟੀ, ਵਿਧੂਥਲਾਈ ਸਿਰੁਥੈਗਲ ਕਾਚੀ ਦੇ ਨੇਤਾ, ਵੰਨੀ ਅਰਸੂ ਦੁਆਰਾ ਦਾਇਰ ਸ਼ਿਕਾਇਤ ਤੋਂ ਬਾਅਦ ਮੀਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਐਤਵਾਰ ਨੂੰ ਮੀਰਾ ਨੂੰ ਪੁਲਸ ਨੇ ਕੇਰਲ 'ਚ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਗ੍ਰਿਫ਼ਤਾਰੀ ਤੋਂ ਕੁਝ ਮਿੰਟ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਲਿੱਪ ਸਾਹਮਣੇ ਆਈ, ਜਿਸ 'ਚ ਮੀਰਾ ਚੀਕਦੀ ਹੋਈ ਦਿਖਾਈ ਦੇ ਰਹੀ ਹੈ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਪੁਲਸ ਦੁਆਰਾ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਉਸ ਨੂੰ ਗ੍ਰਿਫ਼ਤਾਰ ਕਰਨ ਆਈ ਹੈ। ਉਸ ਨੇ ਇਹ ਵੀ ਧਮਕੀ ਦਿੱਤੀ ਕਿ ਜੇ ਪੁਲਸ ਨੇ ਉਸ 'ਤੇ ਹੱਥ ਪਾਇਆ ਤਾਂ ਉਹ ਆਪਣੀ ਜਾਨ ਲੈ ਲਵੇਗੀ। 

ਦੱਸ ਦਈਏ ਕਿ ਮੀਰਾ ਮਿਥੁਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ (M K Stalin) ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਉਸ ਦੀ ਮਦਦ ਕਰਨ। ਪਿਛਲੇ ਹਫ਼ਤੇ ਮੀਰਾ ਦੀ ਇੱਕ ਕਲਿੱਪ ਦਲਿਤਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਦੀ ਹੋਈ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਵੀਡੀਓ 'ਚ ਮੀਰਾ ਨੇ ਇੱਕ ਨਿਰਦੇਸ਼ਕ ਦੀ ਕਥਿਤ ਤੌਰ 'ਤੇ ਉਸ ਦੀ ਤਸਵੀਰ ਚੋਰੀ ਕਰਨ ਅਤੇ ਇਸ ਨੂੰ ਇੱਕ ਫ਼ਿਲਮ ਦੇ ਪਹਿਲੇ ਲੁੱਕ ਲਈ ਵਰਤਣ ਦੀ ਸ਼ਿਕਾਇਤ ਕੀਤੀ ਸੀ। ਫਿਰ ਉਸ ਨੇ ਅਨੁਸੂਚਿਤ ਜਾਤੀ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ। ਉਸ ਨੇ ਇਹ ਵੀ ਕਿਹਾ ਕਿ ਸਾਰੇ ਅਨੁਸੂਚਿਤ ਜਾਤੀ ਦੇ ਲੋਕ ਅਪਰਾਧਿਕ ਅਤੇ ਗੈਰਕਨੂੰਨੀ ਗਤੀਵਿਧੀਆਂ 'ਚ ਸ਼ਾਮਲ ਹਨ ਅਤੇ ਇਹੀ ਕਾਰਨ ਹੈ ਕਿ ਉਸ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੀਰਾ ਨੇ ਕਿਹਾ ਕਿ ਤਾਮਿਲ ਉਦਯੋਗ ਦੇ ਸਾਰੇ ਅਨੁਸੂਚਿਤ ਜਾਤੀ ਨਿਰਦੇਸ਼ਕਾਂ ਅਤੇ ਲੋਕਾਂ ਨੂੰ 'ਬਾਹਰ' ਕੱਢਿਆ ਜਾਣਾ ਚਾਹੀਦਾ ਹੈ।

ਰਿਪੋਰਟਾਂ ਦੇ ਅਨੁਸਾਰ, ਆਈ. ਪੀ. ਸੀ. ਦੀ ਧਾਰਾ 153, 153 ਏ (1) (ਏ), 505 (1) (ਬੀ), 505 (2) ਅਤੇ ਐੱਸ. ਸੀ./ਐੱਸ. ਟੀ. ਪ੍ਰੀਵੈਂਸ਼ਨ ਆਫ ਅਟ੍ਰੋਸਿਟੀਜ਼ ਐਕਟ ਦੇ ਤਹਿਤ ਕਈ ਕੇਸ ਦਰਜ ਕੀਤੇ ਗਏ ਹਨ। ਮੀਰਾ ਕੁਝ ਤਾਮਿਲ ਫ਼ਿਲਮਾਂ 'ਚ ਆਪਣੀਆਂ ਛੋਟੀਆਂ ਭੂਮਿਕਾਵਾਂ ਲਈ ਮਸ਼ਹੂਰ ਹੈ। ਉਹ 'ਬਿੱਗ ਬੌਸ' ਤਾਮਿਲ ਦੇ ਤੀਜੇ ਸੀਜ਼ਨ ਦਾ ਵੀ ਹਿੱਸਾ ਸੀ।

 
< Prev   Next >

Advertisements