:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪ੍ਰਿਅੰਕਾ ਚੋਪੜਾ ਬਣੀ MAMI ਫ਼ਿਲਮ ਫੈਸਟੀਵਲ ਦੀ ਚੇਅਰਪਰਸਨ, ਭਾਰਤੀ ਸਿਨੇਮਾ ਨੂੰ ਲੈ ਕੇ ਕੀਤਾ ਇਹ ਵਾਅਦਾ PRINT ਈ ਮੇਲ
pc.jpgਨਵੀਂ ਦਿੱਲੀ--17ਅਗਸਤ21-(ਮੀਡੀਦੇਪੰਜਾਬ)--ਬਾਲੀਵੁੱਡ ਦੀਆਂ ਹੱਦਾਂ 'ਚੋਂ ਨਿਕਲ ਕੇ ਖੁਦ ਨੂੰ ਗਲੋਬਲ ਸਟਾਰ ਦੇ ਰੂਪ 'ਚ ਸਥਾਪਤ ਕਰ ਚੁੱਕੀ ਪ੍ਰਿਅੰਕਾ ਚੋਪੜਾ ਨੇ ਹੁਣ ਇਕ ਨਵੀਂ ਜ਼ਿੰਮੇਵਾਰੀ ਕਬੂਲ ਕੀਤੀ ਹੈ। ਉਨ੍ਹਾਂ ਨੂੰ MAMI ਮੁੰਬਈ ਫ਼ਿਲਮ ਫੈਸਟੀਵਲ ਦੀ ਚੇਅਰਪਰਸਨ ਨਿਯੁਕਤ ਕੀਤੀ ਗਿਆ ਹੈ। ਪ੍ਰਿਅੰਕਾ ਚੋਪੜਾ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਦੇ ਰਾਹੀਂ ਦਿੰਦੇ ਹੋਏ ਕਿਹਾ ਕਿ ਉਹ ਭਾਰਤੀ ਸਿਨੇਮਾ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ।

PunjabKesari
ਪ੍ਰਿਅੰਕਾ ਚੋਪੜਾ ਨੇ Renowned Filmmaker Martin Scorsese ਦੀ ਇਕ ਕੋਟ ਨਾਲ ਆਪਣੀ ਗੱਲ ਸ਼ੁਰੂ ਕੀਤੀ - ਹੁਣ ਸਾਨੂੰ ਪਹਿਲਾਂ ਤੋਂ ਕੀਤੇ ਵੱਧ ਇਕ-ਦੂਜੇ ਨਾਲ ਗੱਲ ਕਰਨ ਦੀ ਜ਼ਰੂਰਤ ਹੈ ਅਤੇ ਅਸੀਂ ਕਿਸ ਤਰ੍ਹਾਂ ਦੁਨੀਆ ਦੇਖਦੇ ਹਾਂ, ਇਹ ਸਮਝਣ ਦੀ ਜ਼ਰੂਰਤ ਹੈ। ਇਸ ਲਈ ਸਿਨੇਮਾ ਸਭ ਤੋਂ ਵਧੀਆਂ ਮਾਧਿਅਮ ਹੈ।


ਪ੍ਰਿਅੰਕਾ ਨੇ ਲਿਖਿਆ, ''ਇਸ ਵਿਚਾਰ ਨਾਲ ਮੈਂ ਨਵੀਂ ਭੂਮਿਕਾ ਨਿਭਾਉਣ ਲਈ ਤਿਆਰ ਹਾਂ.... ਜੀਓ ਮਾਮੀ ਫ਼ਿਲਮ ਫੈਸਟੀਵਲ ਦੀ ਚੇਅਰਪਰਸਨ। ਭਾਰਤ ਦਾ ਅਗਰਾਨੀ ਫ਼ਿਲਮ ਫੈਸਟੀਵਲ। ਇਕ ਸੋਚ ਰੱਖਣ ਵਾਲੇ ਲੋਕਾਂ ਦੀ ਇਕ ਬਿਹਤਰੀਨ ਟੀਮ ਨਾਲ ਕੰਮ ਕਰਦੇ ਹੋਏ, ਅਸੀਂ ਇਸ ਫੈਸਟੀਵਲ ਨੂੰ ਨਵੀਂ ਊਰਜਾ ਨਾਲ ਨਵਾਂ ਰੂਪ ਦੇ ਰਹੇ ਹਾਂ? ਇਹ ਜ਼ੋਰਦਾਰ ਬਦਲਾਅ ਬੀਤੇ ਦੋ ਸਾਲਾਂ 'ਚ ਦੁਨੀਆ ਜਿਸ ਤਰ੍ਹਾਂ ਬਦਲੀ ਹੈ, ਉਸੇ ਅਨੁਸਾਰ ਹੋਵੇਗਾ। ਇਹ ਨਵੀਂ ਸ਼ੁਰੂਆਤ ਲਈ ਮੈਂ ਬਹੁਤ ਉਤਸ਼ਾਹਤ ਹਾਂ।

 
< Prev   Next >

Advertisements

Advertisement