:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਿਮਾਚਲ ਸਰਕਾਰ ਨੇ ਤੀਜੀ ਲਹਿਰ ਦਾ ਕੀਤਾ ਐਲਾਨ, ਐਂਟਰੀ ਲਈ ਮੁੜ ਆਨਲਾਈਨ ਰਜਿਸਟ੍ਰੇਸ਼ਨ ਲਾਜ਼ਮੀ PRINT ਈ ਮੇਲ
himachl.jpgਸ਼ਿਮਲਾ--18ਅਗਸਤ21-(ਮੀਡੀਆਦੇਸਪੰਜਾਬ)--ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਪ੍ਰਦੇਸ਼ ਸਰਕਾਰ ਨੇ ਹਿਮਾਚਲ ਵਿੱਚ ਐਂਟਰੀ ਲਈ ਮੁੜ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਸ਼ਰਤ ਲਾਗੂ ਕਰ ਦਿੱਤੀ ਹੈ। ਸਰਕਾਰ ਨੇ à¨¸à©‚ਬੇ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਐਲਾਨ ਕਰ ਦਿੱਤਾ ਹੈ। ਸੂਬਾ ਆਫਤ ਪ੍ਰਬੰਧਨ ਸੈੱਲ ਵਲੋਂ ਬੁੱਧਵਾਰ ਨੂੰ ਜਾਰੀ ਹੁਕਮਾਂ ਦੇ ਅਨੁਸਾਰ ਪ੍ਰਦੇਸ਼ ਵਿੱਚ ਹੋਣ ਵਾਲੀ ਹਰ ਤਰ੍ਹਾਂ ਦੀ ਅੰਤਰ-

ਰਾਜ ਆਵਾਜਾਈ ਦੀ ਨਿਗਰਾਨੀ ਸਰਕਾਰ ਦੇ ਕੋਵਿਡ ਈ-ਪਾਸ ਪੋਰਟਲ 'ਤੇ ਰਜਿਸਟ੍ਰੇਸ਼ਨ ਦੇ ਜ਼ਰੀਏ ਕੀਤੀ ਜਾਵੇਗੀ। ਹਾਲਾਂਕਿ ਸਾਰੇ ਮਾਲ ਵਾਹਨਾਂ ਦੀ ਆਵਾਜਾਈ 'ਤੇ ਇਹ ਸ਼ਰਤ ਲਾਗੂ ਨਹੀਂ ਹੋਵੇਗੀ। ਰੋਜ਼ਾਨਾ ਜਾਂ ਵੀਕੈਂਡ 'ਤੇ ਆਵਾਜਾਈ ਕਰਨ ਵਾਲੇ ਜਿਵੇਂ ਉਦਯੋਗਪਤੀਆਂ, ਵਪਾਰੀ, ਸਪਲਾਇਰ, ਉਦਯੋਗਿਕ ਕਰਮਚਾਰੀ,  à¨ªà©à¨°à©‹à¨œà©ˆà¨•à¨Ÿ ਸਮਰਥਕ, ਸੇਵਾ ਪ੍ਰਦਾਤਾ, ਸਰਕਾਰੀ ਕਰਮਚਾਰੀ ਅਤੇ ਮਰੀਜ਼ਾਂ ਲਈ ਕੋਵਿਡ ਵੈਕਸੀਨ ਦੀਆਂ ਦੋਨਾਂ ਖੁਰਾਕਾਂ ਦੇ ਪ੍ਰਮਾਣ ਪੱਤਰ ਜਾਂ ਆਰ.ਟੀ.ਪੀ.ਸੀ.ਆਰ./ਰੈਟ ਨੈਗੇਟਿਵ ਰਿਪੋਰਟ ਦੀ ਸ਼ਰਤ ਵਿੱਚ ਛੋਟ ਰਹੇਗੀ।

ਬਸ਼ਰਤੇ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ ਵਾਪਸ ਪਰਤਣਾ ਹੋਵੇਗਾ। ਸੂਬੇ ਤੋਂ ਬਾਹਰ ਗਏ ਹੋ ਤਾਂ ਵੀ 72 ਘੰਟਿਆਂ ਦੇ ਅੰਦਰ ਪਰਤਣਾ ਹੋਵੇਗਾ। ਉਥੇ ਹੀ ਮਾਪਿਆਂ ਦੇ ਨਾਲ ਆਉਣ ਵਾਲੇ 18 ਤੋਂ ਘੱਟ ਉਮਰ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਦੀਆਂ ਦੋਨਾਂ ਖੁਰਾਕਾਂ ਦੇ ਪ੍ਰਮਾਣ ਪੱਤਰ ਜਾਂ ਆਰ.ਟੀ.ਪੀ.ਸੀ.ਆਰ./ਰੈਟ ਨੈਗੇਟਿਵ ਰਿਪੋਰਟ ਦੀ ਜ਼ਰੂਰਤ ਨਹੀਂ ਹੋਵੇਗੀ। ਦੱਸ ਦਈਏ ਸਰਕਾਰ ਨੇ ਹਿਮਾਚਲ ਵਿੱਚ ਐਂਟਰੀ ਲਈ ਪਹਿਲਾਂ ਹੀ ਕੋਵਿਡ ਵੈਕਸੀਨ ਦੀਆਂ ਦੋਨਾਂ ਖੁਰਾਕਾਂ ਦੇ ਪ੍ਰਮਾਣ ਪੱਤਰ ਜਾਂ ਆਰ.ਟੀ.ਪੀ.ਸੀ.ਆਰ./ਰੈਟ ਨੈਗੇਟਿਵ ਰਿਪੋਰਟ ਲਾਜ਼ਮੀ ਕੀਤਾ ਹੈ। ਹੁਣ ਹੋਰ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਪ੍ਰਦੇਸ਼ ਸਰਕਾਰ ਦੇ ਮੁੱਖ ਸਕੱਤਰ ਅਤੇ ਸੂਬਾ ਆਫਤ ਪ੍ਰਬੰਧਨ ਸੈੱਲ ਦੇ ਪ੍ਰਧਾਨ ਰਾਮ ਸੁਭਗ ਸਿੰਘ ਵਲੋਂ ਇਸ ਸੰਬੰਧ ਵਿੱਚ ਹੁਕਮ ਜਾਰੀ ਕੀਤੇ ਗਏ ਹਨ।

 
< Prev   Next >

Advertisements