:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ ਨੇ ਟੋਕੀਓ ਓਲੰਪਿਕ ਦੇ ਚੈਂਪੀਅਨਜ਼ ਨਾਲ ਮੁਲਾਕਾਤ ਦੀ ਵੀਡੀਓ ਕੀਤੀ ਸ਼ੇਅਰ, ਕਹੀ ਇਹ ਵੱਡੀ ਗੱਲ PRINT ਈ ਮੇਲ
sport.jpgਨਵੀਂ ਦਿੱਲੀ--18ਅਗਸਤ21-(ਮੀਡੀਆਦੇਸਪੰਜਾਬ)-- ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਓਲੰਪਿਕ ਦੇ ਭਾਰਤੀ ਖਿਡਾਰੀਆਂ ਦੇ ਨਾਲ ਹਾਲ ਹੀ ’ਚ ਬਿਤਾਏ ਸਮੇਂ ਦਾ ਇਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ’ਚ ਉਹ ਸਾਰੇ ਪਲ ਦਿਖਾਏ ਗਏ ਹਨ ਜੋ ਉਨ੍ਹਾਂ ਨੇ ਖਿਡਾਰੀਆਂ ਨਾਲ ਬਿਤਾਏ ਹਨ। ਪੀ. ਐੱਮ. ਮੋਦੀ ਨੇ ਆਪਣੇ ਟਵੀਟ ’ਤੇ ਲਿਖਿਆ ਕਿ ਆਈਸਕ੍ਰੀਮ ਤੇ ਚੂਰਮਾ ਖਾਣ ਤੋਂ ਲੈ ਕੇ ਚੰਗੀ ਸਿਹਤ ਤੇ ਫਿੱਟਨੈਸ ’ਤੇ ਚਰਚਾ ਕਰਨ ਤਕ, ਪ੍ਰੇਰਿਤ ਕਰਨ ਵਾਲੇ ਬਿਆਨ ਤੋਂ ਲੈ ਕੇ ਹਲਕੇ-ਫ਼ੁਲਕੇ ਪਲਾਂ ਤਕ... ਦੇਖੋ ਕੀ ਹੋਇਆ ਜਦੋਂ ਮੈਨੂੰ ਭਾਰਤ ਦੇ  #Tokyo2020 ਦਲ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ

ਦਰਅਸਲ ਪ੍ਰਧਾਨਮੰਤਰੀ ਨੇ 16 ਅਗਸਤ ਨੂੰ ਓਲੰਪਿਕ ਖਿਡਾਰੀਆਂ ਨੂੰ ਨਾਸ਼ਤੇ ’ਤੇ ਬੁਲਾਇਆ ਸੀ। ਉਨ੍ਹਾਂ ਨਾਲ ਗੱਲਬਾਤ ਦੇ ਦੌਰਾਨ ਦੱਸਿਆ ਕਿ ਦੇਸ਼ ਆਜ਼ਾਦੀ ਦੇ 75ਵੇਂ ਸਾਲ ’ਚ ਪ੍ਰਵੇਸ਼ ਕਰਨ ਦੇ ਮੌਕੇ ’ਤੇ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਨੇ ਪ੍ਰਧਾਨਮੰਤਰੀ ਨੂੰ ਇਕ ਜੈਵਲਿਨ ਭੇਟ ਕੀਤਾ, ਜਦਕਿ ਕਾਂਸੀ ਤਮਗ਼ਾ ਜੇਤੂ ਪੀ. ਵੀ. ਸਿੰਧੂ ਨੇ ਆਪਣਾ ਬੈਡਮਿੰਟਨ ਰੈਕੇਟ ਉਨ੍ਹਾਂ ਨੂੰ ਸੌਂਪਿਆ। ਮਹਿਲਾ ਤੇ ਪੁਰਸ਼ ਹਾਕੀ ਦਲਾਂ ਦੇ ਖਿਡਾਰੀਆਂ ਨੇ ਦਸਤਖ਼ਤ ਕੀਤੀ ਹਾਕੀ ਸਟਿਕ ਪ੍ਰਧਾਨਮੰਤਰੀ ਨੂੰ ਭੇਟ ਦਿੱਤੀ।

ਤਲਵਾਰਜਬਾਜ਼ ਸੀ. ਕੇ. ਭਵਾਨੀ ਨੇ ਪ੍ਰਧਾਨਮੰਤਰੀ ਨੂੰ ਤਲਵਾਰ ਭੇਟ ਕੀਤੀ, ਤਾਂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਮੁੱਕੇਬਾਜ਼ੀ ਦੇ ਦਸਤਾਨੇ ਪ੍ਰਧਾਨਮੰਤਰੀ ਨੂੰ ਤੋਹਫ਼ੇ ਵੱਜੋਂ ਦਿੱਤੇ। ਪੁਰਸ਼ ਹਾਕੀ ਦਲ ਨੇ ਇਸ ਵਾਰ ਓਲੰਪਿਕ ਦਾ ਕਾਂਸੀ ਤਮਗ਼ਾ ਜਿੱਤ ਕੇ ਟੋਕੀਓ ’ਚ ਇਤਿਹਾਸ ਰਚ ਦਿੱਤਾ ਜਦਕਿ ਲਵਲੀਨਾ ਨੇ ਵੀ ਮੁੱਕੇਬਾਜ਼ੀ ’ਚ ਕਾਂਸੀ ਤਮਗ਼ਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਪ੍ਰਧਾਨਮੰਤਰੀ ਨੇ ਇਸ ਮੌਕੇ ’ਤੇ ਕਿਹਾ ਕਿ ਟੋਕੀਓ ਓਲੰਪਿਕ ’ਚ ਭਾਰਤ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਸਭ ਤੋਂ ਹਾਂ ਪੱਖੀ ਅਸਰ ਇਹ ਹੋਇਆ ਕਿ ਪਰਿਵਾਰਾਂ ਦੀ ਖੇਡ ਪ੍ਰਤੀ ਧਾਰਨਾ ਬਦਲੀ ਹੈ ਤੇ ਉਹ ਬੱਚਿਆਂ ਨੂੰ ਖੇਡ ਦੇ ਪ੍ਰਤੀ ਉਤਸ਼ਾਹਤ ਕਰ ਰਹੇ ਹਨ।

 
< Prev   Next >

Advertisements