:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਬਲੈਕ ਕਰਾਪ ਟਾਪ ਅਤੇ ਸਕਰਟ ਚ ਮਾਨੁਸ਼ੀ ਦੀ ਹੌਟ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਪਾਰ PRINT ਈ ਮੇਲ
manushi chhillar internet hot look black crop topਮੁੰਬਈ--19ਅਗਸਤ21-(ਮੀਡੀਦੇਪੰਜਾਬ)-- ਮਿਸ ਵਰਲਡ ਰਹਿ ਚੁੱਕੀ ਮਾਨੁਸ਼ੀ ਛਿੱਲਰ ਨੇ ਹਾਲੇ ਬਾਲੀਵੁੱਡ 'ਚ ਡੈਬਿਊ ਨਹੀਂ ਕੀਤਾ ਪਰ ਉਹ ਹਮੇਸ਼ਾ ਆਪਣੀ ਲੁੱਕ ਦੇ ਕਾਰਨ ਚਰਚਾ 'ਚ ਬਣੀ ਰਹਿੰਦੀ ਹੈ। ਮਾਨੁਸ਼ੀ ਛਿੱਲਰ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

PunjabKesariਹਾਲ ਹੀ 'ਚ ਮਾਨੁਸ਼ੀ ਨੇ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਇੰਟਰਨੈੱਟ 'ਤੇ ਅੱਗ ਲਗਾ ਰਹੀਆਂ ਹਨ।

PunjabKesari
ਤਸਵੀਰਾਂ 'ਚ ਮਾਨੁਸ਼ੀ ਬਲੈਕ ਕਰਾਪ ਟਾਪ ਅਤੇ ਸਕਰਟ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਮਾਨੁਸ਼ੀ ਨੇ ਹੀਲ ਪਹਿਨੀ ਹੋਈ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲ਼ਾਂ ਨਾਲ ਮਾਨੁਸ਼ੀ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਮਾਨੁਸ਼ੀ ਬਹੁਤ ਹੌਟ ਲੱਗ ਰਹੀ ਹੈ।

PunjabKesari
ਦੱਸ ਦੇਈਏ ਕਿ ਮਾਨੁਸ਼ੀ ਬਹੁਤ ਜ਼ਲਦ ਫਿਲਮ 'ਪ੍ਰਿਥਵੀਰਾਜ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਹੈ। ਇਸ ਫਿਲਮ 'ਚ ਮਾਨੁਸ਼ੀ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਦੇ ਨਾਲ ਨਜ਼ਰ ਆਵੇਗੀ।

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement