:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭੂਮੀ ਪੇਡਨੇਕਰ ਨੇ ਬਿਕਨੀ ਲੁੱਕ ਚ ਲਗਾਇਆ ਬੋਲਡਨੈੱਸ ਦਾ ਤੜਕਾ, ਤਸਵੀਰ ਵੇਖ ਪ੍ਰਸ਼ੰਸਕ ਹੋਏ ਦੀਵਾਨੇ PRINT ਈ ਮੇਲ
bhoomi pednekar puts on a bikini look for the dawn of boldness
ਮੁੰਬਈ--20ਅਗਸਤ21-(ਮੀਡੀਦੇਪੰਜਾਬ)--ਅਦਾਕਾਰਾ ਭੂਮੀ ਪੇਡਨੇਕਰ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਭੂਮੀ ਨੇ ਆਪਣੀ ਬਿਕਨੀ ਲੁੱਕ 'ਚ ਤਸਵੀਰ ਸਾਂਝੀ ਕੀਤੀ ਹੈ। ਤਸਵੀਰ 'ਚ ਭੂਮੀ ਬ੍ਰਾਊਨ ਬਿਕਨੀ 'ਚ ਨਜ਼ਰ ਆ ਰਹੀ ਹੈ। ਲਾਈਟ ਮੇਕਅੱਪ, ਖੁੱਲ੍ਹੇ ਵਾਲ ਅਤੇ ਕੈਪ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਬਹੁਤ ਬੋਲਡ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕ ਮਦਹੋਸ਼ ਹੋ ਰਹੇ ਹਨ। ਪ੍ਰਸ਼ੰਸਕ ਇਸ ਤਸਵੀਰ ਨੂੰ ਖ਼ੂਬ ਪਸੰਦ ਕਰ ਰਹੇ ਹਨ।

PunjabKesari
ਕੰਮ ਦੀ ਗੱਲ ਕਰੀਏ ਤਾਂ ਭੂਮੀ ਬਹੁਤ ਜ਼ਲਦ 'ਬਧਾਈ ਹੋ' ਫਿਲਮ 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਅਦਾਕਾਰਾ ਰਾਜਕੁਮਾਰ ਰਾਓ ਦੇ ਨਾਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਦਾਕਾਰ ਫਿਲਮ 'ਰਕਸ਼ਾਬੰਧਨ' 'ਚ ਅਕਸ਼ੈ ਕੁਮਾਰ ਦੇ ਵਿਖਾਈ ਦੇਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement