:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਪਿਲ ਸ਼ਰਮਾ ਇਕ ਐਪੀਸੋਡ ਤੋਂ ਕਮਾਉਂਦੈ ਲੱਖਾਂ ਰੁਪਏ, 300 ਕਰੋੜ ਦੇ ਕਰੀਬ ਹੈ ਕੁੱਲ ਸੰਪਤੀ PRINT ਈ ਮੇਲ
indian stand up comedian kapil sharma net worth
ਮੁੰਬਈ --20ਅਗਸਤ21-(ਮੀਡੀਆਦੇਸਪੰਜਾਬ)--  ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਉਹ ਦੇਸ਼ 'ਚ ਸਭ ਤੋਂ ਜ਼ਿਆਦਾ ਪਸੰਦ ਕੀਤੇ ਜਾਣ ਵਾਲੇ ਸੈਲੀਬ੍ਰਿਟੀਸ 'ਚੋਂ ਇਕ ਹਨ। ਉਨ੍ਹਾਂ ਦਾ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਟੈਲੀਵਿਜ਼ਨ 'ਤੇ ਸਭ ਤੋਂ ਜ਼ਿਆਦਾ ਦੇਖੇ ਜਾਣ ਵਾਲੇ ਸ਼ੋਅਜ਼ 'ਚੋਂ ਇਕ ਹੈ। ਕਪਿਲ ਨੇ ਸਾਲ 2007 'ਚ ਆਪਣਾ ਸਫ਼ਰ ਸ਼ੁਰੂ ਕੀਤਾ ਸੀ।

PunjabKesari

'ਦਿ ਗ੍ਰੇਟ ਲਾਫਟਰ ਚੈਲੰਜ' 'ਚ ਹਿੱਸਾ ਲੈਣ ਤੋਂ ਬਾਅਦ ਕਪਿਲ ਸ਼ਰਮਾ ਨੂੰ 'ਕਾਮੇਡੀ ਸਰਕਸ' ਦੇ ਸੁਪਰਸਟਾਰਸ, 'ਲਾਫਟਰ ਨਾਇਟਸ', 'ਕਾਮੇਡੀ ਸਰਕਸ ਕਾ ਜਾਦੂ' ਸਮੇਤ ਕਈ ਟੀ. ਵੀ. ਸ਼ੋਅ 'ਚ ਦੇਖਿਆ ਗਿਆ।

PunjabKesari
ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਕਪਿਲ ਸ਼ਰਮਾ ਦੇ ਲੱਖਾਂ ਫੈਨਜ਼ ਹਨ। ਸਾਲ 2012 'ਚ ਕਪਿਲ ਸ਼ਰਮਾ ਨੂੰ 'ਭਾਵਨਾਓਂ ਕੋ ਸਮਝੋ' ਫ਼ਿਲਮ 'ਚ ਠਾਕੁਰ ਦੇ ਬੇਟੇ ਦੀ ਭੂਮਿਕਾ ਨਿਭਾਉਂਦੇ ਦੇਖਿਆ ਗਿਆ ਸੀ।

PunjabKesari

ਬਾਅਦ 'ਚ ਉਨ੍ਹਾਂ ਨੂੰ ਡਿਸੂਜਾ ਦੀ ਫ਼ਿਲਮ 'ABCD' 'ਚ ਦੇਖਿਆ ਗਿਆ। ਉਨ੍ਹਾਂ ਅੱਬਾਸ-ਮਸਤਾਨ ਦੀ ਨਿਰਦੇਸ਼ਨ ਹੇਠ ਬਣੀ ਫ਼ਿਲਮ 'ਕਿਸ ਕਿਸ ਕੋ ਪਿਆਰ ਕਰੂੰ' ਨਾਲ ਬਾਲੀਵੁੱਡ 'ਚ ਸ਼ੁਰੂਆਤ ਕੀਤੀ।

PunjabKesari
ਰਿਪੋਰਟਾਂ ਮੁਤਾਬਕ, ਕਪਿਲ ਸ਼ਰਮਾ ਦੀ ਕੁੱਲ ਜਾਇਦਾਦ ਸਾਲ 2021 'ਚ 282 ਕਰੋੜ ਰੁਪਏ ਦੀ ਹੈ। ਕਪਿਲ ਸ਼ਰਮਾ ਆਪਣੇ ਕਾਮੇਡੀ ਸ਼ੋਅ ਅਤੇ ਹੋਰ ਫ਼ਿਲਮਾਂ ਦੇ ਜ਼ਰੀਏ ਮੋਟੀ ਕਮਾਈ ਕਰਦੇ ਹਨ।

PunjabKesari

ਖ਼ਬਰਾਂ ਮੁਤਾਬਕ ਉਹ ਸ਼ੋਅ ਲਈ ਕਰੀਬ 40 ਲੱਖ ਤੋਂ 90 ਲੱਖ ਰੁਪਏ ਤਕ ਚਾਰਜ ਕਰਦੇ ਹਨ। ਉਨ੍ਹਾਂ ਨੂੰ ਕਈ ਐਵਾਰਡ ਫੰਕਸ਼ਨ ਵੀ ਹੋਸਟ ਕਰਦੇ ਦੇਖਿਆ ਗਿਆ ਹੈ।

PunjabKesari
ਦੱਸਣਯੋਗ ਹੈ ਕਿ ਕਪਿਲ ਸ਼ਰਮਾ ਨੇ ਗਿੰਨੀ ਚਤਰਥ ਨਾਲ ਵਿਆਹ ਕਰਵਾਇਆ ਸੀ। ਇਸ ਸਾਲ ਪਹਿਲੀ ਫਰਵਰੀ ਨੂੰ ਆਪਣੇ ਦੂਜੇ ਬੱਚੇ ਦੇ ਪਿਤਾ ਬਣੇ ਸਨ।

PunjabKesari

ਇਸ ਤੋਂ ਪਹਿਲਾਂ ਕਪਿਲ ਸ਼ਰਮਾ ਦੀ ਇਕ ਧੀ ਵੀ ਹੈ। ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਆਪਣੀ ਧੀ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।

 
< Prev   Next >

Advertisements