:: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਨਰਿੰਦਰ ਮੋਦੀ ਨੇ ਪੁਤਿਨ ਨਾਲ ਕੀਤੀ ਫੋਨ ’ਤੇ ਗੱਲ, ਅਫ਼ਗਾਨਿਸਤਾਨ ਦੀ ਸਥਿਤੀ ’ਤੇ ਕੀਤੀ ਗੱਲ PRINT ਈ ਮੇਲ
24821e.jpgਨਵੀਂ ਦਿੱਲੀ --24ਅਗਸਤ21-(ਮੀਡੀਦੇਪੰਜਾਬ)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਤਾਜ਼ਾ ਘਟਨਾਕ੍ਰਮ ’ਤੇ ਅੱਜ ਯਾਨੀ ਮੰਗਲਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਟੈਲੀਫੋਨ ’ਤੇ ਵਿਸਥਾਰ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,‘‘ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਨਾਲ

ਅਫ਼ਗਾਨਿਸਤਾਨ ਦੀਆਂ ਹਾਲ ਦੀਆਂ ਘਟਨਾਵਾਂ ਬਾਰੇ ਵਿਸਥਾਰ ਨਾਲ ਸਾਰਥਕ ਗੱਲਬਾਤ ਕੀਤੀ। ਅਸੀਂ ਕੋਰੋਨਾ ’ਤੇ ਭਾਰਤ-ਰੂਸ ਸਹਿਯੋਗ ਸਮੇਤ ਦੋ-ਪੱਖੀ ਏਜੰਡੇ ’ਤੇ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ। ਅਸੀਂ ਮਹੱਤਵਪੂਰਨ ਮੁੱਦਿਆਂ ’ਤੇ ਸਲਾਹ-ਮਸ਼ਵਰਾ ਜਾਰੀ ਰੱਖਣ ’ਤੇ ਵੀ ਸਹਿਮਤੀ ਜ਼ਾਹਰ ਕੀਤੀ,ਦੱਸਣਯੋਗ ਹੈ ਕਿ ਸ਼੍ਰੀ ਮੋਦੀ ਨੇ ਸੋਮਵਾਰ ਸ਼ਾਮ ਨੂੰ ਜਰਮਨੀ ਦੀ ਚਾਂਸਲਰ ਐਂਜੇਲਾ ਮਰਕੇਲ ਨਾਲ ਵੀ ਅਫ਼ਗਾਨਿਸਤਾਨ ਦੀ ਸਥਿਤੀ ਅਤੇ ਦੋ-ਪੱਖੀ ਮੁੱਦਿਆਂ ’ਤੇ ਗੱਲਬਾਤ ਕੀਤੀ ਸੀ। ਭਾਰਤ ਅਫ਼ਗਾਨਿਸਤਾਨ ਦੇ ਘਟਨਾਕ੍ਰਮ ’ਤੇ ਕਰੀਬੀ ਨਜ਼ਰ ਰੱਖੇ ਹੋਏ ਹਨ ਅਤੇ ਇਸ ਬਾਰੇ ਆਪਣੇ ਦੋਸਤ ਦੇਸ਼ਾਂ ਅਤੇ ਹੋਰ ਕੌਮਾਂਤਰੀ ਸੰਸਥਾਵਾਂ ਅਤੇ ਸੰਗਠਨਾਂ ਨਾਲ ਵੀ ਸੰਪਰਕ ਬਣਾਏ ਹੋਏ ਹਨ। ਭਾਰਤ ਅਫ਼ਗਾਨਿਸਤਾਨ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਲਿਆਉਣ ਲਈ ਵੀ ਮੁਹਿੰਮ ਚਲਾ ਰਿਹਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement