:: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

1984 ਸਿੱਖ ਦੰਗੇ ਮਾਮਲਾ: ਸੱਜਣ ਦੀ ਸਿਹਤ ਦੀ ਪੁਸ਼ਟੀ ਲਈ SC ਨੇ ਸੀ. ਬੀ. ਆਈ. ਨੂੰ ਦਿੱਤਾ ਨਿਰਦੇਸ਼ PRINT ਈ ਮੇਲ
24821g.jpgਨਵੀਂ ਦਿੱਲੀ  --24ਅਗਸਤ21-(ਮੀਡੀਦੇਪੰਜਾਬ)-- ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੈਡੀਕਲ ਜਾਂਚ ਕਰਨ ਦਾ ਨਿਰਦੇਸ਼ ਸੀ. ਬੀ. ਆਈ. ਨੂੰ ਦਿੱਤਾ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਬੇਨਤੀ ਅਦਾਲਤ ਤੋਂ ਕੀਤੀ ਹੈ। ਓਧਰ ਜਸਟਿਸ ਸੰਜੇ ਕਿਸ਼ਨ ਕੌਲ

ਅਤੇ ਜਸਟਿਸ ਰਿਸ਼ੀਕੇਸ਼ ਰਾਏ ਨੇ ਸੱਜਣ ਕੁਮਾਰ ਦੀ ਪਟੀਸ਼ਨ ’ਤੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਸੀ. ਬੀ. ਆਈ. ਨੂੰ ਸੱਜਣ ਦੀ ਮੈਡੀਕਲ ਹਾਲਤ ਦੀ ਜਾਂਚ ਕਰ ਕੇ ਇਕ ਹਫ਼ਤੇ ’ਚ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।

ਸੱਜਣ ਵਲੋਂ ਪੇਸ਼ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਜਾਣਾ ਚਾਹੀਦਾ ਹੈ ਕਿਉਂਕਿ ਇੱਥੋਂ ਦੇ ਸਰਕਾਰੀ ਹਸਪਤਾਲ ’ਚ ਉਨ੍ਹਾਂ ਦੀ ਹਾਲਤ ਠੀਕ ਨਹੀਂ ਹੋਈ ਹੈ। ਬੈਂਚ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸੂਬੇ ਤੋਂ ਕੋਈ ਇਸ ਦੀ ਜਾਂਚ ਕਰੇ। ਅਸੀਂ ਚਾਹੁੰਦੇ ਹਾਂ ਕਿ ਸੂਬਾ ਜਾਂਚ ਕਰੇ ਕਿ ਮੈਡੀਕਲ ਹਾਲਤ ਕਿਹੋ ਜਿਹੀ ਹੈ। ਵਕੀਲ ਨੇ ਕਿਹਾ ਕਿ ਪਹਿਲਾਂ ਵੀ ਸੱਜਣ ਕੁਮਾਰ ਦਾ ਇਲਾਜ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਕੀਤਾ ਸੀ ਅਤੇ ਉਨ੍ਹਾਂ ਦਾ ਫਿਰ ਤੋਂ ਉੱਥੋਂ ਹੀ ਇਲਾਜ ਕਰਵਾਇਆ ਜਾ ਸਕਦਾ ਹੈ। 

ਦੱਸਣਯੋਗ ਹੈ ਕਿ ਹਾਈ ਕੋਰਟ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਅਤੇ ਹੋਰਨਾਂ ਨੂੰ 17 ਦਸੰਬਰ 2018 ਨੂੰ ਦੋਸ਼ੀ ਠਹਿਰਾਉਂਦੇ ਹੋਏ ਹੇਠਲੀ ਅਦਾਲਤ ਦਾ 2013 ਦਾ ਫ਼ੈਸਲਾ ਪਲਟਦੇ ਹੋਏ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਵਾਈ ਸੀ। ਹੁਣ ਇਸ ਮਾਮਲੇ ਦੀ ਅੱਗੇ ਦੀ ਸੁਣਵਾਈ 6 ਸਤੰਬਰ ਨੂੰ ਹੋਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement