:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੀ ਸ਼ਮਿਤਾ ਸ਼ੈੱਟੀ ਦਾ ਫੇਵਰ ਕਰਦੇ ਹਨ ਸ਼ੋਅ ਦੇ ਹੋਸਟ ਕਰਨ ਜੌਹਰ, ਰਿਦਿਮਾ ਪੰਡਿਤ ਨੇ ਦੱਸਿਆ ਸੱਚ PRINT ਈ ਮੇਲ
 26821_an.jpgਨਵੀਂ ਦਿੱਲੀ --26ਅਗਸਤ21-(ਮੀਡੀਦੇਪੰਜਾਬ)-- ਰਿਐਲਿਟੀ ਸ਼ੋਅ 'ਬਿੱਗ ਬੌਸ ਓਟੀਟੀ' ਦੀ ਮੁਕਾਬਲੇਬਾਜ਼ ਰਹਿ ਚੁੱਕੀ ਟੈਲੀਵੀਜ਼ਨ ਅਦਾਕਾਰਾ ਰਿਦਿਮਾ ਪੰਡਿਤ ਹਾਲ ਹੀ 'ਚ ਸ਼ੋਅ ਤੋਂ ਬਾਹਰ ਹੋ ਗਈ। ਸ਼ੋਅ ਤੋਂ ਬਾਹਰ ਹੋਣ ਤੋਂ ਬਾਅਦ ਰਿਦਿਮਾ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੱਤਾ, ਜਿਸ 'ਚ ਉਸ ਤੋਂ ਪੁੱਛਿਆ ਗਿਆ ਕੀ ਸ਼ੋਅ ਦੇ ਹੋਸਟ ਕਰਨ ਜੌਹਰ ਸ਼ਮਿਤਾ ਸ਼ੈੱਟੀ ਦੀ ਤਰਫ਼ਦਾਰੀ ਕਰਦੇ ਹਨ ਅਤੇ ਕੀ ਉਹ ਦਿਵਿਆ ਅਗਰਵਾਲ ਨੂੰ ਨਿਸ਼ਾਨਾ ਬਣਾ ਰਹੇ ਹਨ।

ਇਕ ਨਿੱਜੀ ਚੈਨਲ ਨੇ ਰਿਦਿਮਾ ਨਾਲ ਗੱਲਬਾਤ ਕਰਦਿਆਂ ਜਦੋਂ ਪੁੱਛਿਆ ਕਿ ਕੀ ਤੁਸੀਂ ਉਮੀਦ ਕਰ ਰਹੇ ਸੀ ਕਿ ਤੁਹਾਡਾ ਸ਼ੋਅ 'ਚ ਸਫ਼ਰ ਛੋਟਾ ਹੋਵੇਗਾ ਤਾਂ ਉਨ੍ਹਾਂ ਨੇ ਜਵਾਬ ਦਿੱਤਾ। ਈਮਾਨਦਾਰੀ ਨਾਲ ਨਹੀਂ ਬਿਲਕੁੱਲ ਨਹੀਂ। ਮੈਂ ਇਸ ਤੋਂ ਬਹੁਤ ਹੈਰਾਨ ਤੇ ਪਰੇਸ਼ਾਨ ਹਾਂ ਪਰ ਨਾਲ ਹੀ ਮੈਂ ਇਹ ਵੀ ਸਮਝਾਉਂਦੀ ਹਾਂ ਕਿ ਜੀਵਨ 'ਚ ਸਭ ਕੁਝ ਫੇਅਰ ਨਹੀਂ ਹੋ ਸਕਦਾ ਅਤੇ ਇਹ ਇਕ ਖੇਡ ਹੈ। ਕੰਸੈਪਟ ਅਜਿਹਾ ਹੀ ਸੀ ਤਾਂ ਮੈਨੂੰ ਇਸ ਨੂੰ ਮੰਨਣਾ ਹੀ ਪਵੇਗਾ।ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਤੁਹਾਨੂੰ ਆਪਣੇ ਕੁਨੈਕਸ਼ਨ ਕਰਨ ਨਾਥ ਕਾਰਨ ਬਾਹਰ ਆਉਣਾ ਪਿਆ? ਤਾਂ ਰਿਦਿਮਾ ਨੇ ਜਵਾਬ ਦਿੱਤਾ ਮੈਨੂੰ ਅਜਿਹਾ ਨਹੀਂ ਲੱਗਦਾ ਕਰਨ ਪਿਆਰਾ ਹੈ। ਨਾਲ ਹੀ ਅਦਾਕਾਰਾ ਨੇ ਦੱਸਿਆ ਕਿ ਜਿਵੇਂ ਦਿਵਿਆ ਤੇ ਸ਼ਮਿਤਾ ਖੇਡ ਰਹੀ ਹੈ ਮੈਨੂੰ ਉਹ ਪਸੰਦ ਹੈ। ਰਿਦਿਮਾ ਤੋਂ ਜਦੋਂ ਪੁੱਛਿਆ ਕਿ ਇੰਡਸਟਰੀ ਦੀ ਧਾਰਨਾ ਹੈ ਕਿ ਸ਼ਮਿਤਾ ਨੂੰ ਪਸੰਦ ਕੀਤਾ ਜਾ ਰਿਹਾ ਹੈ ਤੇ ਦਿਵਿਆ ਨੂੰ ਹੋਸਟ ਕਰਨ ਜੌਹਰ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤੁਸੀਂ ਕੀ ਸੋਚਦੀ ਹੋ? ਤਾਂ ਉਨ੍ਹਾਂ ਦਾ ਜਵਾਬ ਸੀ ਮੈਂ ਇਸ ਗੱਲ ਤੋਂ ਸਹਿਮਤ ਨਹੀਂ ਹਾਂ ਕਿ ਕਿਸੇ ਦਾ ਪੱਖ ਲਿਆ ਜਾ ਰਿਹਾ ਹੈ। ਇਕ ਮੇਜ਼ਬਾਨ ਦਾ ਕੰਮ ਚੀਜ਼ਾਂ ਨੂੰ ਸਾਫ਼ ਕਰਨਾ ਹੈ। ਮੈਨੂੰ ਲੱਗਦਾ ਹੈ ਕਿ ਕਰਨ ਸਰ ਠੀਕ ਇਹੀ ਕਰ ਰਹੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement