:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੀ ਰਣਵੀਰ ਸਿੰਘ ਬਣ ਗਏ ਨੇ ਪਿਤਾ? ਪ੍ਰਸ਼ੰਸਕ ਦੇ ਸਵਾਲ ਦਾ ਪਰਿਣੀਤੀ ਨੇ ਦਿੱਤਾ ਇਹ ਜਵਾਬ PRINT ਈ ਮੇਲ
26821_ran.jpgਮੁੰਬਈ --26ਅਗਸਤ21-(ਮੀਡੀਆਦੇਸਪੰਜਾਬ)-- ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਮੰਗਲਵਾਰ ਦੁਪਹਿਰ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ‘ਆਸਕ ਮੀ ਐਨੀਥਿੰਗ’ ਸੈਸ਼ਨ ਆਯੋਜਿਤ ਕੀਤਾ। ਇਸ ਦੌਰਾਨ ਪਰਿਣੀਤੀ ਪ੍ਰਸ਼ੰਸਕਾਂ ਨਾਲ ਗੱਲ ਕਰਨ ਦੇ ਮੂਡ ’ਚ ਦਿਖਾਈ ਦਿੱਤੀ। ਉਹ ਪ੍ਰਸ਼ੰਸਕਾਂ ਵਲੋਂ ਪੁੱਛੇ ਗਏ ਹਰ ਸਵਾਲ ਦਾ ਸਹੀ ਜਵਾਬ ਦੇ ਰਹੀ ਸੀ। ਪਰਿਣੀਤੀ ਦੇ ਪ੍ਰਸ਼ੰਸਕਾਂ ਨੇ ਉਸ ਨੂੰ ਬਹੁਤ ਸਾਰੇ ਮਜ਼ਾਕੀਆ ਸਵਾਲ ਪੁੱਛੇ। ਪ੍ਰਸ਼ੰਸਕਾਂ ’ਚੋਂ ਇਕ ਨੇ ਉਸ ਤੋਂ ਉਸ ਦੇ ਸਹਿ-ਅਦਾਕਾਰ ਰਣਵੀਰ ਸਿੰਘ ਬਾਰੇ ਵੀ ਪੁੱਛਿਆ, ਜਿਸ ਦੇ ਜਵਾਬ ’ਚ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਰਿਣੀਤੀ ਨੇ ਕੀ ਕਿਹਾ।

ਪਰਿਣੀਤੀ ਚੋਪੜਾ ਦੇ ਇਕ ਪ੍ਰਸ਼ੰਸਕ ਨੇ ਉਸ ਨੂੰ ‘ਆਸਕ ਮੀ ਐਨੀਥਿੰਗ’ ਸੈਸ਼ਨ ’ਚ ਪੁੱਛਿਆ ਕਿ ਕੀ ਰਣਵੀਰ ਸਿੰਘ ਪਿਤਾ ਬਣ ਗਏ ਹਨ, ਜਿਸ ਦੇ ਲਈ ਅਦਾਕਾਰਾ ਨੇ ਰਣਵੀਰ ਨੂੰ ਟੈਗ ਕੀਤਾ ਤੇ ਉਸ ਨੂੰ ਪੁਸ਼ਟੀ ਕਰਨ ਲਈ ਕਿਹਾ। ਪਰਿਣੀਤੀ ਨੇ ਲਿਖਿਆ, ‘ਰਣਵੀਰ ਸਿੰਘ, ਕਿਰਪਾ ਕਰਕੇ ਇਸ ਦੀ ਪੁਸ਼ਟੀ ਕਰੋ।’ ਇਸ ਸਵਾਲ ਤੋਂ ਇਹ ਸਪੱਸ਼ਟ ਹੈ ਕਿ ਅਦਾਕਾਰ ਦੇ ਪ੍ਰਸ਼ੰਸਕ ਰਣਵੀਰ ਦੇ ਪਿਤਾ ਬਣਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਹਾਲ ਹੀ ’ਚ ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਨੇ ਆਪਣੀ ਸੱਸ ਦਾ ਜਨਮਦਿਨ ਇਕੱਠੇ ਮਨਾਇਆ। ਇਸ ਮੌਕੇ ਰਣਵੀਰ ਨੇ ਆਪਣੀ ਮਾਂ ਲਈ ਜਨਮਦਿਨ ਦਾ ਗੀਤ ਵੀ ਗਾਇਆ।ਇਕ ਹੋਰ ਪ੍ਰਸ਼ੰਸਕ ਨੇ ਪਰਿਣੀਤੀ ਚੋਪੜਾ ਨੂੰ ਦੱਸਿਆ ਕਿ ਉਹ ਸ਼ਰਧਾ ਕਪੂਰ ਵਰਗੀ ਲੱਗਦੀ ਹੈ। ਪ੍ਰਸ਼ੰਸਕ ਨੇ ਲਿਖਿਆ, ‘ਤੁਸੀਂ ਤੇ ਸ਼ਰਧਾ ਕਪੂਰ ਭੈਣਾਂ ਲੱਗਦੀਅਾਂ ਹੋ।’ ਇਸ ’ਤੇ ਪਰਿਣੀਤੀ ਨੇ ਜਵਾਬ ਦਿੱਤਾ, ‘ਕੀ? ਸ਼ਰਧਾ ਮੈਂ ਸਿਡ ਦੀ ਥਾਂ ਲੈ ਰਹੀ ਹਾਂ।’ ਪਰਿਣੀਤੀ ਨੇ ਇਸ ਦੌਰਾਨ ਸ਼ਰਧਾ ਕਪੂਰ ਦੇ ਨਾਲ ਆਪਣੇ ਭਰਾ ਨੂੰ ਵੀ ਟੈਗ ਕੀਤਾ। ਇਸੇ ਤਰ੍ਹਾਂ ਅਦਾਕਾਰਾ ਦੇ ਪ੍ਰਸ਼ੰਸਕਾਂ ਨੇ ਉਸ ਤੋਂ ਬਹੁਤ ਸਾਰੇ ਸਵਾਲ ਪੁੱਛੇ, ਜਿਨ੍ਹਾਂ ਦਾ ਉਨ੍ਹਾਂ ਨੂੰ ਮਜ਼ਾਕੀਆ ਜਵਾਬ ਮਿਲਿਆ।ਹਾਲ ਹੀ ’ਚ ਪਰਿਣੀਤੀ ਚੋਪੜਾ ਫ਼ਿਲਮ ‘ਸਾਇਨਾ’ ’ਚ ਨਜ਼ਰ ਆਈ ਸੀ। ਇਹ ਫ਼ਿਲਮ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਬਾਇਓਪਿਕ ਸੀ। ਪਰਿਣੀਤੀ ਫ਼ਿਲਮ ’ਚ ਮੁੱਖ ਭੂਮਿਕਾ ’ਚ ਨਜ਼ਰ ਆਈ ਸੀ, ਜਿਸ ’ਚ ਉਸ ਨੇ ਸਾਇਨਾ ਦੀ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਪਰਿਣੀਤੀ ਅਗਲੀ ਫ਼ਿਲਮ ‘ਐਨੀਮਲ’ ’ਚ ਰਣਬੀਰ ਕਪੂਰ ਤੇ ਅਨਿਲ ਕਪੂਰ ਨਾਲ ਨਜ਼ਰ ਆਵੇਗੀ।

 
< Prev   Next >

Advertisements