:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਡਰੋਨ ਉਡਾਉਣ ਲਈ ਨਵੇਂ ਨਿਯਮਾਂ ਦਾ ਐਲਾਨ, PM ਮੋਦੀ ਬੋਲੇ- ਹੁਣ ਭਾਰਤ ’ਚ ਬਣੇਗਾ ਡਰੋਨ ਹੱਬ PRINT ਈ ਮੇਲ
26821_dron.jpgਨਵੀਂ ਦਿੱਲੀ--26ਅਗਸਤ21-(ਮੀਡੀਆਦੇਸਪੰਜਾਬ)--ਨਾਗਰਿਕ ਹਵਾਬਾਜ਼ੀ ਮੰਤਰਾਲਾ ਨੇ ਨਵੀਂ ਡਰੋਨ ਪਾਲਿਸੀ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਡਰੋਨ ਦੇ ਕਈ ਨਿਯਮਾਂ ’ਚ ਬਦਲਾਅ ਕੀਤਾ ਗਿਆ ਹੈ। ਨਵੀਂ ਪਾਲਿਸੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹੁਣ ਭਾਰਤ ’ਚ ਡਰੋਨ ਹੱਬ ਬਣੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਵੇਂ ਨਿਯਮ ਸਟਾਰਟ-ਅਪ ਅਤੇ ਕੰਮ ਕਰ ਰਹੇ ਸਾਡੇ ਨੌਜਵਾਨਾਂ ਦੀ ਕਾਫੀ ਮਦਦ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਨਵੇਂ ਡਰੋਨ ਨਿਯਮ ਭਾਰਤ ’ਚ ਇਕ ਖੇਤਰ ਲਈ ਇਕ ਇਤਿਹਾਸਿਕ ਪਲ ਦੀ ਸ਼ੁਰੂਆਤ ਕਰ ਰਹੇ ਹਨ। ਇਹ ਨਿਯਮ ਵਿਸ਼ਵਾਸ ਅਤੇ ਸਵੈ-ਪ੍ਰਮਾਣੀਕਰਣ ਦੇ ਆਧਾਰ ’ਤੇ ਆਧਾਰਿਤ ਹਨ। ਇਨ੍ਹਾਂ ਤਹਿਤ ਪ੍ਰਵਾਨਗੀ ਅਤੇ ਦਾਖਲੇ ਦੀਆਂ ਰੁਕਾਵਟਾਂ ਨੂੰ ਘੱਟ ਕਰ ਦਿੱਤਾ ਗਿਆ ਹੈ। ਡਰੋਨ ਨਿਯਮ 2021 ਬੁੱਧਵਾਰ ਨੂੰ ਜਾਰੀ ਕੀਤੇ ਗਏ। ਇਨ੍ਹਾਂ ਨਵੇਂ ਨਿਯਮਾਂ ਨੇ ਮਨੁੱਖ ਰਹਿਤ ਜਹਾਜ਼ ਪ੍ਰਣਾਲੀ (ਯੂ.ਏ.ਐੱਸ.) ਨਿਯਮ, 2021 ਦਾ ਸਥਾਨ ਲਿਆ ਹੈ ਜੋ ਇਸ ਸਾਲ 12 ਮਾਰਚ ਨੂੰ ਲਾਗੂ ਹੋਇਆ ਸੀ। 

ਨਵੇਂ ਨਿਯਮਾਂ ਮੁਤਾਬਕ, ਫੀਸ ਨੂੰ ਨਾ ਮਾਤਰ ਦੇ ਪੱਧਰ ਤਕ ਘਟਾ ਦਿੱਤਾ ਗਿਆ ਹੈ ਅਤੇ ਡਰੋਨ ਦੇ ਆਕਾਰ ਤੋਂ ਅਲੱਗ ਕਰ ਦਿੱਤਾ ਗਿਆ ਹੈ। ਉਦਾਹਰਣ ਲਈ ਸਾਰੀਆਂ ਸ਼੍ਰੇਣੀਆਂ ਦੇ ਡਰੋਨਾਂ ਦੇ ਰਿਮੋਟ ਪਾਇਲਟ ਲਾਈਸੰਸ ਲਈ ਫੀਸ 3,000 ਰੁਪਏ (ਇਕ ਵੱਡੇ ਡਰੋਨ ਲਈ) ਨੂੰ ਘਟਾ ਕੇ 100 ਰੁਪਏ ਕਰ ਦਿੱਤੀ ਗਈ ਹੈ ਅਤੇ ਇਹ 10 ਸਾਲ ਲਈ ਯੋਗ ਰਹੇਗੀ। ਨਿਯਮਾਂ ਨੇ ਵੱਖ-ਵੱਖ ਮਨਜ਼ੂਰੀਆਂ ਦੀ ਲੋੜ ਨੂੰ ਵੀ ਖਤਮ ਕਰ ਦਿੱਤਾ ਹੈ, ਜਿਨ੍ਹਾਂ ’ਚ ਅਨੁਰੂਪਤਾ ਦਾ ਪ੍ਰਮਾਣ ਪੱਤਰ, ਰੱਖ-ਰਖਾਅ ਦਾ ਪ੍ਰਮਾਣ ਪੱਤਰ, ਆਯਾਤ ਮਨਜ਼ੂਰੀ, ਮੌਜੂਦਾ ਡਰੋਨ ਦੀ ਪ੍ਰਵਾਨਗੀ, ਓਪਰੇਟਿੰਗ ਪਰਮਿਟ, ਸੋਧ ਅਤੇ ਵਿਕਾਸ ਸੰਗਠਨ ਦੀ ਪ੍ਰਵਾਨਗੀ ਅਤੇ ਵਿਦਿਆਰਥੀ ਰਿਮੋਟ ਪਾਇਲਟ ਲਾਈਸੰਸ ਸ਼ਾਮਲ ਹਨ। 

ਡਰੋਨ ਨਿਯਮ 2021 ਮੁਤਾਬਕ, ਹੋਰ ਪ੍ਰਵਾਨਗੀਆਂ ਜਿਵੇਂ- ਵਿਲੱਖਣ ਪ੍ਰਮਾਣਿਕਤਾ ਨੰਬਰ, ਵਿਲੱਖਣ ਪ੍ਰੋਟੋਟਾਈਪ ਪਛਾਣ ਨੰਬਰ ਅਤੇ ਨਿਰਮਾਣ ਅਤੇ ਉਡਾਣ ਯੋਗਤਾ ਦਾ ਸਰਟੀਫਿਕੇਟ ਆਦਿ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਮੁਤਾਬਕ, ‘ਗਰੀਨ ਜ਼ੋਨ’ ’ਚ 400 ਫੁੱਟ ਤਕ ਅਤੇ ਹਵਾਈ ਅੱਡੇ ਦੇ ਘੇਰੇ ਤੋਂ 8 ਤੋਂ 12 ਕਿਲੋਮੀਟਰ ਦੇ ਵਿਚਕਾਰ ਦੇ ਖੇਤਰ ’ਚ 200 ਫੁੱਟ ਤਕ ਉਡਾਣ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ। ‘ਗਰੀਨ ਜ਼ੋਨ’ ਦਾ ਮਤਲਬ 400 ਫੁੱਟ ਦੀ ਦੂਰੀ ਤਰ ਦਾ ਹਵਾਈ ਖੇਤਰ ਹੈ ਜਿਸ ਨੂੰ ਹਵਾਈ ਖੇਤਰ ਦੇ ਨਕਸ਼ੇ ’ਚ ਰੈੱਡ ਜ਼ੋਨ ਜਾਂ ਯੈਲੋ ਜ਼ੋਨ ਦੇ ਰੂਪ ’ਚ ਸ਼ਾਮਲ ਨਹੀਂ ਕੀਤਾ ਗਿਆ।

 
< Prev   Next >

Advertisements