:: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਸ਼ਟਰਪਤੀ ਰਾਮ ਨਾਥ ਕੋਵਿੰਦ 16 ਸਤੰਬਰ ਤੋਂ 5 ਦਿਨਾ ਹਿਮਾਚਲ ਦੌਰੇ ’ਤੇ PRINT ਈ ਮੇਲ
26821_president.jpgਸ਼ਿਮਲਾ--26ਅਗਸਤ21-(ਮੀਡੀਦੇਪੰਜਾਬ)-- ਰਾਸ਼ਟਰਪਤੀ ਰਾਮਨਾਥ ਕੋਵਿੰਡ 16 ਸਤੰਬਰ ਤੋਂ 5 ਦਿਨਾਂ ਦੇ ਹਿਮਾਚਲ ਪ੍ਰਦੇਸ਼ ਦੌਰੇ ’ਤੇ ਆਉਣਗੇ। ਉਹ 20 ਸਤੰਬਰ ਤੱਕ ਪ੍ਰਦੇਸ਼ ’ਚ ਰਹਿਣਗੇ। ਇਹ ਜਾਣਕਾਰੀ ਵਿਧਾਨ ਸਭਾ ਸਪੀਕਰ ਵਿਪਿਨ ਸਿੰਘ ਪਰਮਾਰ ਨੇ ਵੀਰਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਆਪਣੇ ਪੂਰਨ ਰਾਜ ਦੇ ਦਰਜੇ ਦੇ 50 ਸਾਲ ਪੂਰੇ ਕਰ ਚੁੱਕਿਆ ਹੈ ਅਤੇ ਇਸ ਨੂੰ ਸਾਲ 2021 ਨੂੰ ‘ਸੁਨਹਿਰੀ

ਜਯੰਤੀ ਸਮਾਰੋਹ’ ਦੇ ਰੂਪ ’ਚ ਮਨਾਇਆ ਜਾ ਰਿਹਾ ਹੈ। ਹਿਮਾਚਲ ਦੀ 50 ਸਾਲ ਦੀ ਯਾਤਰਾ ਨੂੰ ਯਾਦਗਾਰ ਬਣਾਉਣ ਲਈ ਸਰਕਾਰ ਨੇ ਕਈ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕਰਨ ਦਾ ਫ਼ੈਸਲਾ ਲਿਆ ਸੀ ਪਰ ਕੋਰੋਨਾ ਕਾਰਨ ਸਾਰੇ ਆਯੋਜਨ ਨਹੀਂ ਹੋ ਸਕੇ,ਇਸ ਲਈ ਹੁਣ 17 ਸਤੰਬਰ ਨੂੰ ਇਕ ਦਿਨ ਦਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਸੈਸ਼ਨ ’ਚ ਮਹਾਮਹਿਮ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਮੁੱਖ ਮੰਤਰੀ ਮਹਿਮਾਨ ਦੇ ਰੂਪ ’ਚ ਸ਼ਾਮਲ ਹੋਣਗੇ। ਸ਼੍ਰੀ ਪਰਮਾਰ ਨੇ ਦੱਸਿਆ ਕਿ 17 ਸਤੰਬਰ ਨੂੰ ਵਿਧਾਨ ਸਭਾ ’ਚ ਰਾਸ਼ਟਰਪਤੀ ਦਾ ਇਕ ਘੰਟੇ ਦਾ ਭਾਸ਼ਣ ਹੋਵੇਗਾ, ਜਿਸ ਨੂੰ ਲੈ ਕੇ ਵਿਧਾਨ ਸਭਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਦਾ ਹਿਮਾਚਲ ’ਚ 5 ਦਿਨ ਦੇ ਦੌਰੇ ਦਾ ਪ੍ਰੋਗਰਾਮ ਹੈ। ਇਸ ਦੌਰਾਨ ਉਹ ਸ਼ਿਮਲਾ ਸਥਿਤ ਰਾਸ਼ਟਰਪਤੀ ਘਰ ਰੁਕਣਗੇ। ਇਸ ਵਿਸ਼ੇਸ਼ ਸੈਸ਼ਨ ’ਚ ਮੌਜੂਦਾ ਮੈਂਬਰਾਂ ਸਮੇਤ ਸਾਬਕਾ ਵਿਧਾਇਕਾਂ ਨੂੰ ਵੀ ਬੁਲਾਇਆ ਜਾਵੇਗਾ। ਰਾਸ਼ਟਰਪਤੀ 16 ਸਤੰਬਰ ਨੂੰ ਹਿਮਾਚਲ ਆਉਣਗੇ ਅਤੇ 20 ਸਤੰਬਰ ਨੂੰ ਉਨ੍ਹਾਂ ਦੇ ਵਾਪਸ ਜਾਣ ਦਾ ਪ੍ਰੋਗਰਾਮ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement