:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਹੁਲ ਦਾ ਸਰਕਾਰ ’ਤੇ ਨਿਸ਼ਾਨਾ- ਕੀ ਸੰਵਿਧਾਨ ਦੀ ਧਾਰਾ 15 ਅਤੇ 25 ਵੀ ਵੇਚ ਦਿੱਤੇ ਹਨ PRINT ਈ ਮੇਲ
30821_rah.jpgਨਵੀਂ ਦਿੱਲੀ--30ਅਗਸਤ21-(ਮੀਡੀਦੇਪੰਜਾਬ)-- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ’ਤੇ ਦਲਿਤਾਂ, ਆਦਿਵਾਸੀਆਂ ਅਤੇ ਮੁਸਲਮਾਨਾਂ ਦਾ ਦਮਨ ਕਰਨ ਦਾ ਦੋਸ਼ ਲਗਾਇਆ। ਰਾਹੁਲ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਕੀ ਮੋਦੀ ਸਰਕਾਰ ਨੇ ਸੰਵਿਧਾਨ ਦੀ ਧਾਰਾ 15 ਅਤੇ ਧਾਰਾ 25 ਨੂੰ ਵੀ ਵੇਚ ਦਿੱਤਾ ਹੈ। ਰਾਹੁਲ ਨੇ ਸਰਕਾਰ ’ਤੇ ਫੁੱਟ ਪਾਓ ਅਤੇ ਰਾਜ ਕਰੋ ਦੀ ਨੀਤੀ ’ਤੇ ਚੱਲਣ ਦਾ ਦੋਸ਼ ਲਗਾਇਆ ਅਤੇ ਪ੍ਰਸ਼ਨ

ਕੀਤਾ ਕਿ ਕੀ ਇਸ ਸਰਕਾਰ ਨੇ ਨਾਗਰਿਕਾਂ ਨੂੰ ਆਜ਼ਾਦੀ ਦਾ ਅਧਿਕਾਰ ਦੇਣ ਵਾਲੇ ਸੰਵਿਧਾਨ ਦੀ ਧਾਰਾ 15 ਅਤੇ 25 ਵੀ ਵੇਚ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਵੀਡੀਓ ਪੋਸਟ ਕੀਤਾ ਹੈ, ਜਿਸ ’ਚ ਇਕ ਵਿਅਕਤੀ ਨੂੰ ਟਰੱਕ ਦੇ ਪਿੱਛੇ ਬੰਨ੍ਹ ਕੇ ਘਸੀਟਿਆ ਜਾ ਰਿਹਾ ਹੈ। ਵੀਡੀਓ ’ਚ ਇਕ ਧਰਮ ਵਿਸ਼ੇਸ਼ ਦੇ ਕੁਝ ਨੌਜਵਾਨ ਕਹਿ ਰਹੇ ਹਨ ਕਿ ਸਾਨੂੰ ਜ਼ਬਰਨ ‘ਜੈ ਸ਼੍ਰੀਰਾਮ’ ਬੋਲਣ ਲਈ ਕਿਹਾ ਜਾ ਰਿਹਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਸੇ ਵੀਡੀਓ ਨੂੰ ਆਧਾਰ ਬਣਾ ਕੇ ਸਰਕਾਰ ’ਤੇ ਹਮਲਾ ਕਰਦੇ ਹੋਏ ਟਵੀਟ ਕੀਤਾ,‘‘ਸੰਵਿਧਾਨ ਦੀ ਧਾਰਾ 15 ਅਤੇ 25 ਵੀ ਵੇਚ ਦਿੱਤੇ,ਇਸ ਵਿਚ ਕਾਂਗਰਸ ਨੇ ਵੀ ਆਪਣੇ ਅਧਿਕਾਰਤ ਹੈਂਡਲ ਤੋਂ ਟਵੀਟ ਕੀਤਾ,‘‘ਭਾਜਪਾ ਦੀ ਨਫ਼ਰਤਜੀਵੀ ਵਿਚਾਰਧਾਰਾ ਨੇ ਸਮਾਜ ’ਚ ਨਫ਼ਰਤ ਵਧਾਈ ਹੈ, ਜਿਸ ਦੇ ਨਤੀਜੇ ਵਜੋਂ ਜਾਤੀਗਤ ਅੱਤਿਆਚਾਰ ਵਧਿਆ ਹੈ। ਭਾਜਪਾ ਦੀ ਨਫ਼ਰਤਜੀਵੀ ਵਿਚਾਰਧਾਰਾ ਦੇਸ਼ ਲਈ ਹਾਨੀਕਾਰਕ ਸਾਬਿਤ ਹੋ ਰਹੀ ਹੈ।’’ ਦੱਸਣਯੋਗ ਹੈ ਕਿ ਸੰਵਿਧਾਨ ਦੀ ਧਾਰਾ 15 ਅਨੁਸਾਰ, ਰਾਜ ਕਿਸੇ ਵੀ ਨਾਗਰਿਕ ਨਾਲ ਜਾਤੀ, ਧਰਮ, ਲਿੰਗ, ਜਨਮ ਸਥਾਨ ਅਤੇ ਵੰਸ਼ ਦੇ ਆਧਾਰ ’ਤੇ ਭੇਦਭਾਵ ਨਹੀਂ ਕਰ ਸਕਦਾ। ਧਾਰਾ 25 ਦੇ ਅਧੀਨ ਪ੍ਰਬੰਧ ਹੈ ਕਿ ਹਰੇਕ ਵਿਅਕਤੀ ਨੂੰ ਕਿਸੇ ਵੀ ਧਰਮ ਨੂੰ ਮੰਨਣ, ਆਚਰਨ ਅਤੇ ਧਰਮ ਦਾ ਪ੍ਰਚਾਰ ਕਰਨ ਦੀ ਆਜ਼ਾਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement