:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੱਛਮੀ ਬੰਗਾਲ ਜ਼ਿਮਨੀ ਚੋਣ: ਮਮਤਾ ਬੈਨਰਜੀ ਭਵਾਨੀਪੁਰ ਸੀਟ ਤੋਂ ਲੜੇਗੀ ਚੋਣ, TMC ਦਾ ਐਲਾਨ PRINT ਈ ਮੇਲ
mam06921.jpgਕੋਲਕਾਤਾ --06ਸਤੰਬਰ21-(ਮੀਡੀਦੇਪੰਜਾਬ)-- ਪੱਛਮੀ ਬੰਗਾਲ ’ਚ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਸਿਆਸੀ ਹਲ-ਚਲ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰੇਗੀ। ਨੰਦੀਗ੍ਰਾਮ ਤੋਂ ਸ਼ੁਭੇਂਦੁ ਅਧਿਕਾਰੀ ਤੋਂ ਹਾਰਨ ਮਗਰੋਂ ਮਮਤਾ ਨੂੰ ਭਵਾਨੀਪੁਰ ਸੀਟ ਤੋਂ ਜ਼ਿਮਨੀ ਚੋਣ ਲਈ ਉਤਾਰਿਆ ਗਿਆ ਹੈ। 30 ਸਤੰਬਰ ਨੂੰ ਵੋਟਾਂ ਹੋਣਗੀਆਂ ਅਤੇ 3 ਅਕਤੂਬਰ ਨੂੰ ਨਤੀਜੇ ਆਉਣਗੇ।

ਭਵਾਨੀਪੁਰ ਤੋਂ ਇਲਾਵਾ 30 ਸਤੰਬਰ ਨੂੰ ਸ਼ਮਸ਼ੇਰਗੰਜ ਅਤੇ ਜੰਗੀਪੁਰ ਵਿਧਾਨ ਸਭਾ ਸੀਟ ’ਤੇ ਵੀ ਵੋਟਿੰਗ ਹੋਵੇਗੀ। ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਲੋਂ ਸ਼ਮਸ਼ੇਰਗੰਜ ਸੀਟ ਤੋਂ ਅਮੀਰੂਲ ਇਸਲਾਮ ਨੂੰ ਅਤੇ ਜੰਗੀਪੁਰ ਵਿਧਾਨ ਸਭਾ ਸੀਟ ਤੋਂ ਜਾਕਿਰ ਹੁਸੈਨ ਚੋਣ ਲੜਨਗੇ। ਇਸ ਦਰਮਿਆਨ ਟੀ. ਐੱਮ. ਸੀ ਨੇਤਾ ਮਦਨ ਮਿੱਤਰਾ ਨੇ ਕਿਹਾ ਕਿ ਭਵਾਨੀਪੁਰ ਵਿਧਾਨ ਸਭਾ ਸੀਟ ਜ਼ਿਮਨੀ ਚੋਣਾਂ ਵਿਚ ਆਪਣੇ ਉਮੀਦਵਾਰ ਉਤਾਰ ਕੇ ਭਾਜਪਾ ਆਪਣਾ ਪੈਸਾ ਬਰਬਾਦ ਨਾ ਕਰੇ। ਇਹ ਚੋਣ ਪੂਰੀ ਤਰ੍ਹਾਂ ਇਕ ਪਾਸੜ ਹੋਵੇਗੀ।ਜਾਣਕਾਰੀ ਮੁਤਾਬਕ ਪੱਛਮੀ ਬੰਗਾਲ ਦੇ ਇਸ ਜ਼ਿਮਨੀ ਚੋਣ ਵਿਚ 13 ਸਤੰਬਰ ਤਕ ਉਮੀਦਵਾਰ ਆਪਣੀ ਨਾਮਜ਼ਦਗੀ ਭਰ ਸਕਦੇ ਹਨ। ਉੱਥੇ ਹੀ ਚੋਣ ਕਮਿਸ਼ਨ ਵਲੋਂ ਕਿਹਾ ਗਿਆ ਹੈ ਕਿ 16 ਸਤੰਬਰ ਤੱਕ ਨਾਮ ਵਾਪਸ ਵੀ ਲਏ ਜਾ ਸਕਦੇ ਹਨ। ਇਸ ਤੋਂ ਬਾਅਦ 30 ਸਤੰਬਰ ਨੂੰ ਵੋਟਾਂ ਪੈਣਗੀਆਂ ਅਤੇ 3 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement