:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਤਾਲਿਬਾਨ ਦੇ ਜ਼ਰੀਏ ਆਪਣਾ ਹਿੱਤ ਸਾਧਣ ਦੀ ਕੋਸ਼ਿਸ਼ ਚ ਚੀਨ, ਸਾਡੀ ਨਜ਼ਰ ਬਣੀ ਰਹੇਗੀ: ਬਾਈਡੇਨ PRINT ਈ ਮੇਲ
08921_job.jpgਵਾਸ਼ਿੰਗਟਨ --08ਸਤੰਬਰ21-(ਮੀਡੀਦੇਪੰਜਾਬ)-- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਚੀਨ ਅਤੇ ਤਾਲਿਬਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇੱਕ ਪੱਤਰਕਾਰ ਨੇ ਜਦੋਂ ਬਾਈਡੇਨ ਤੋਂ ਪੁੱਛਿਆ ਕਿ ਕੀ ਤੁਸੀਂ ਚਿੰਤਤ ਹੋ ਕਿ ਤਾਲਿਬਾਨ ਨੂੰ ਚੀਨ ਤੋਂ ਫੰਡਿੰਗ ਮਿਲੇਗੀ? ਇਸ 'ਤੇ ਬਾਈਡੇਨ ਨੇ ਕਿਹਾ ਕਿ ਚੀਨ ਨੂੰ ਤਾਲਿਬਾਨ ਨਾਲ ਕੋਈ ਸਮੱਸਿਆ ਹੈ ਤਾਂ ਚੀਨ ਤਾਲਿਬਾਨ ਨਾਲ ਸੁਲ੍ਹਾ ਕਰਨ' ਚ ਲੱਗਾ ਹੋਇਆ ਹੈ।

ਜਿਵੇਂ ਪਾਕਿਸਤਾਨ, ਰੂਸ ਅਤੇ ਈਰਾਨ ਕਰ ਰਹੇ ਹਨ। ਅਸੀਂ ਸਭ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਅੱਗੇ ਹੁਣ ਉਹ ਲੋਕ ਕੀ ਕਰਨਗੇ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਅੱਗੇ ਕੀ ਹੁੰਦਾ ਹੈ,ਦੱਸ ਦਈਏ ਕਿ ਚੀਨ ਤਾਲਿਬਾਨ ਨੂੰ ਵਿੱਤੀ ਮਦਦ ਦਾ ਐਲਾਨ ਕਰ ਚੁੱਕਾ ਹੈ। ਤਾਲਿਬਾਨ ਨੇ ਚੀਨ ਦੇ ਬਣਾਏ ਜਾ ਰਹੇ ਆਰਥਿਕ ਗਲਿਆਰੇ ਵਿੱਚ ਭਾਗੀਦਾਰ ਬਣਨ ਦੀ ਗੱਲ ਕਹੀ ਹੈ। ਇਸ 'ਤੇ ਬਾਈਡੇਨ ਦਾ ਕਹਿਣਾ ਹੈ ਕਿ ਤਾਲਿਬਾਨ  ਦੇ ਨਾਲ ਚੀਨ ਕੁੱਝ ਸਮਝੌਤਾ ਕਰਨਾ ਚਾਹੁੰਦਾ ਹੈ। ਚੀਨ ਹੀ ਨਹੀਂ ਸਗੋਂ ਰੂਸ, ਈਰਾਨ ਵੀ ਇਸ ਗੱਲ 'ਤੇ ਵਿਚਾਰ ਕਰ ਰਹੇ ਹਨ ਕਿ ਅੱਗੇ ਕੀ ਕੀਤਾ ਜਾਵੇ,ਜ਼ਿਕਰਯੋਗ ਹੈ ਕਿ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਮਰੀਕਾ ਨੇ ਅਫਗਾਨਿਸਤਾਨ ਦੀਆਂ ਵਿਦੇਸ਼ਾਂ ਵਿੱਚ ਜਮਾਂ ਰਕਮ ਦੀ ਨਿਕਾਸੀ 'ਤੇ ਰੋਕ ਲਗਾ ਦਿੱਤੀ ਹੈ, ਜਿਸ ਤੋਂ ਬਾਅਦ ਤਾਲਿਬਾਨ ਬੌਖਲਾਇਆ ਹੋਇਆ ਹੈ। ਸਰਕਾਰ ਗਠਨ ਤੋਂ ਬਾਅਦ ਹੁਣ ਤਾਲਿਬਾਨ ਦੀ ਨਜ਼ਰ ਆਰਥਿਕ ਮੋਰਚੇ 'ਤੇ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement