:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨ ਆਗੂ ਗੁਰਨਾਮ ਚਡੂਨੀ ਦਾ ਵੱਡਾ ਬਿਆਨ, ਕਿਹਾ-ਲੰਗਰ ਸੰਬੰਧੀ ਨਹੀਂ ਹੋਈ ਸੁਖਬੀਰ ਬਾਦਲ ਨਾਲ ਗੱਲ PRINT ਈ ਮੇਲ
08921_cha.jpgਜਲੰਧਰ --08ਸਤੰਬਰ21-(ਮੀਡੀਆਦੇਸਪੰਜਾਬ)-- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚਡੂਨੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਨਾਲ ਮੋਰਚੇ ’ਤੇ ਲੰਗਰ ਸੰਬੰਧੀ ਕੋਈ ਗੱਲਬਾਤ ਨਹੀਂ ਹੈ। ਚਡੂਨੀ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਵਲੋਂ ਲੰਗਰ ਦੀ ਸੇਵਾ ਪਹਿਲਾਂ ਵੀ ਚੱਲਦੀ ਰਹੀ ਹੈ ਅਤੇ ਹੁਣ ਵੀ ਚੱਲ ਰਹੀ ਹੈ

 à¨ªà¨° ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਨੇ ਕਰਨਾਲ ਮੋਰਚੇ ’ਤੇ ਲੰਗਰ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਹੈ। ਇਥੇ ਇਹ ਦੱਸਣਯੋਗ ਹੈ ਕਿ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਕਰਨਾਲ ’ਚ ਲੱਗੇ ਕਿਸਾਨਾਂ ਦੇ ਪੱਕੇ ਮੋਰਚੇ ਦਰਮਿਆਨ ਕਿਸਾਨ ਆਗੂ ਗਰੁਨਾਮ ਸਿੰਘ ਚਡੂਨੀ ਨੇ ਅਕਾਲੀ ਦਲ ਤੋਂ ਮਦਦ ਮੰਗੀ ਸੀਸੁਖਬੀਰ ਸਿੰਘ ਨੇ ਆਖਿਆ ਸੀ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦਾ ਫੋਨ ਆਇਆ ਸੀ ਅਤੇ ਚਡੂਨੀ ਨੇ ਉਨ੍ਹਾਂ ਨੂੰ ਕਰਨਾਲ ਮੋਰਚੇ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਸੀ ਕਿ ਇਥੇ ਸੰਗਤ ਜ਼ਿਆਦਾ ਹੋਣ ਕਾਰਣ ਲੰਗਰ ਪਾਣੀ ਦਾ ਬੰਦੋਬਸਤ ਕੀਤਾ ਜਾਵੇ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਸੀ ਕਿ ਇਸ ’ਤੇ ਉਨ੍ਹਾਂ ਚਡੂਨੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ,ਸੁਖਬੀਰ ਨੇ ਇਹ ਕਿਹਾ ਸੀ ਕਿ ਉਨ੍ਹਾਂ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਕਿਸਾਨਾਂ ਤਕ ਲੰਗਰ ਅਤੇ ਪਾਣੀ ਦਾ ਪ੍ਰਬੰਧ ਕਰਵਾਉਣ ਲਈ ਆਖ ਦਿੱਤਾ ਸੀ। ਸੁਖਬੀਰ ਨੇ ਕਿਹਾ ਕਿ ਅਸੀਂ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਲੰਗਰ ਤੇ ਹੋਰ ਲੋੜੀਂਦੀਆਂ ਸੇਵਾਵਾਂ ਪਹੁੰਚਾ ਰਹੇ ਹਾਂ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨ ਲਈ ਵਚਨਬੱਧ ਹਾਂ।

 
< Prev   Next >

Advertisements