:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਪਨਾ ਚੌਧਰੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਹੁਣ ਵਾਇਰਲ ਹੋਈ ਇਹ ਵੀਡੀਓ, ਜੋ ਬਣੀ ਚਰਚਾ ਚ PRINT ਈ ਮੇਲ
spna_10921.jpgਨਵੀਂ ਦਿੱਲੀ --10ਸਤੰਬਰ21-(ਮੀਡੀਦੇਪੰਜਾਬ)-- ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ' ਫੇਮ ਤੇ ਹਰਿਆਣਵੀ ਡਾਂਸਰ ਸਪਨਾ ਚੌਧਰੀ ਇਕ ਮੰਨੀ-ਪ੍ਰਮੰਨੀ ਸਖ਼ਸ਼ੀਅਤ ਹੈ। ਸਪਨਾ ਚੌਧਰੀ ਨਾ ਸਿਰਫ਼ ਆਪਣੇ ਡਾਂਸ ਸਗੋਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖ਼ੀਆਂ 'ਚ ਬਣੀ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ।

ਸੋਸ਼ਲ ਮੀਡੀਆ 'ਤੇ ਸਪਨਾ ਚੌਧਰੀ ਨੂੰ ਲੈ ਕੇ ਅਫ਼ਵਾਹ ਉੱਡੀ ਸੀ ਕਿ ਉਸ ਦੀ ਕਾਰ ਐਕਸੀਡੈਂਟ 'ਚ ਮੌਤ ਹੋ ਗਈ ਹੈ। ਉਥੇ ਹੀ ਇਸ ਖ਼ਬਰ ਤੋਂ ਬਾਅਦ ਲੋਕਾਂ ਨੇ ਉਸ ਨੂੰ ਸ਼ਰਧਾਂਜ਼ਲੀ ਦੇਣੀ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ ਇਹ ਸਿਰਫ਼ ਇਕ ਅਫਵਾਹ ਸੀ। ਇਸੀ ਦੌਰਾਨ ਹੁਣ ਸਪਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ 'ਚ ਬਣਿਆ ਹੋਇਆ ਹੈ,ਸਪਨਾ ਚੌਧਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਆਪਣਾ ਨਵਾਂ ਵੀਡੀਓ ਪੋਸਟ ਕੀਤਾ ਹੈ। ਇਸ 'ਚ ਉਹ ਸ਼ੀਸ਼ੇ ਦੇ ਸਾਹਮਣੇ ਬੈਠ ਕੇ ਖ਼ੁਦ ਮੋਬਾਈਲ 'ਤੇ ਵੀਡੀਓ ਬਣਾਉਂਦੀ ਨਜ਼ਰ ਆ ਰਹੀ ਹੈ। ਤੁਸੀਂ ਦੇਖ ਸਕਦੇ ਹੋ ਕਿ ਇਸ ਦੌਰਾਨ ਉਨ੍ਹਾਂ ਦੇ ਪਿੱਛੇ ਉਨ੍ਹਾਂ ਦਾ ਮੇਕਅਪ ਆਰਟਿਸਟ ਉਸ ਦਾ ਹੇਅਰ ਸਟਾਈਲ ਬਣਾ ਰਿਹਾ ਹੈ। ਉਥੇ ਹੀ ਵੀਡੀਓ 'ਚ ਸਪਨਾ ਚੌਧਰੀ ਦੇ ਐਕਸਪ੍ਰੈਸ਼ਨ ਦੇਖਣਯੋਗ ਹਨ। ਵੀਡੀਓ 'ਚ ਸਪਨਾ 'ਮੋਟੀ ਮੋਟੀ ਅੱਖ...ਮੇਰੀ ਕਰਦੀ ਸ਼ਰਾਰਤਾ.....' 'ਤੇ ਐਕਸਪ੍ਰੈਸ਼ਨ ਦੇ ਰਹੀ ਹੈ। ਇਸ ਵੀਡੀਓ ਨੂੰ ਫੈਨਜ਼ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਤਕ ਇਸ ਵੀਡੀਓ ਨੂੰ ਹਜ਼ਾਰਾਂ ਫੈਨਜ਼ ਦੇਖ ਚੁੱਕੇ ਹਨ।

 
< Prev   Next >

Advertisements

Advertisement