:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਲੰਡਨ: ਕ੍ਰੈਸਿਡਾ ਡਿਕ ਦੇ ਕਾਰਜਕਾਲ ਚ ਕੀਤਾ 2024 ਤਕ ਵਾਧਾ PRINT ਈ ਮੇਲ
11921_lon.jpgਗਲਾਸਗੋ/ਲੰਡਨ, --11ਸਤੰਬਰ21-(ਮੀਡੀਦੇਪੰਜਾਬ)-- ਲੰਡਨ 'ਚ ਮੈਟਰੋਪੋਲੀਟਨ ਪੁਲਿਸ ਕਮਿਸ਼ਨਰ ਕ੍ਰੈਸਿਡਾ ਡਿਕ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ਕੀਤਾ ਗਿਆ ਹੈ। ਯੂਕੇ ਦੇ ਹੋਮ ਆਫਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੈਟਰੋਪੋਲੀਟਨ ਪੁਲਿਸ ਕਮਿਸ਼ਨਰ ਵਜੋਂ ਉਸਦੇ ਕਾਰਜਕਾਲ ’ਚ ਦੋ ਸਾਲ ਦਾ ਵਾਧਾ ਮਹਾਰਾਣੀ ਦੁਆਰਾ ਗ੍ਰਹਿ ਸਕੱਤਰ ਦੀ ਸਿਫਾਰਸ਼ ਤੋਂ ਬਾਅਦ ਕੀਤਾ ਗਿਆ। ਕ੍ਰੈਸਿਡਾ ਦੀ ਨਿਯੁਕਤੀ ਲਈ ਨਿਰਧਾਰਿਤ ਮਿਆਦ ਅਪ੍ਰੈਲ 2022 ਵਿਚ ਖਤਮ ਹੋਣੀ ਸੀ ਅਤੇ ਇਸ ਦੌਰਾਨ ਅਸਤੀਫੇ ਦੀ ਮੰਗ ਨਾਲ ਉਸਨੂੰ ਸਖਤ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ।

ਇਸ ਸਬੰਧੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਦੱਸਿਆ ਕਿ ਕ੍ਰੈਸਿਡਾ ਅਪ੍ਰੈਲ 2024 ਤਕ ਮੈਟਰੋਪੋਲੀਟਨ ਪੁਲਿਸ ਦੀ ਅਗਵਾਈ ਕਰਦੀ ਰਹੇਗੀ। ਲੰਡਨ ਦੇ ਮੇਅਰ ਸਾਦਿਕ ਖਾਨ ਅਨੁਸਾਰ ਵੀ ਕ੍ਰੈਸਿਡਾ ਲੰਡਨ ਨੂੰ ਤਜ਼ਰਬੇਕਾਰ ਅਤੇ ਮਜ਼ਬੂਤ ​​ਅਗਵਾਈ ਪ੍ਰਦਾਨ ਕਰੇਗੀ। ਪੁਲਿਸ ਦੇ ਅਧਿਕਾਰੀਆਂ ਨੇ ਉਸ ਨੂੰ ਪੂਰਾ ਸਮਰਥਨ ਦਿੱਤਾ ਜਦੋਂ ਕਿ ਆਲੋਚਕਾਂ ਨੇ ਉਸਨੂੰ ਬਦਲਣ ਦੀ ਮੰਗ ਕੀਤੀ। ਕਈ ਉੱਚ-ਸ਼ਖਸੀਅਤਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਇਕ ਖੁੱਲ੍ਹੇ ਪੱਤਰ ’ਤੇ ਹਸਤਾਖਰ ਕੀਤੇ ਸਨ, ਜਿਸ ਵਿਚ ਕ੍ਰੈਸਿਡਾ ਨੂੰ ਅਯੋਗ ਦੱਸਦਿਆਂ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ। ਹਸਤਾਖਰ ਕਰਨ ਵਾਲਿਆਂ ’ਚ ਬੈਰੋਨੇਸ ਡੋਰੀਨ ਲਾਰੈਂਸ, ਲੇਡੀ ਡਾਇਨਾ ਬ੍ਰਿਟਨ, ਸਾਬਕਾ ਟੋਰੀ ਐੱਮ.ਪੀ. ਹਾਰਵੇ ਪ੍ਰੌਕਟਰ ਅਤੇ ਪਾਲ ਗਾਮਬੈਕਸਿਨੀ ਆਦਿ ਸ਼ਾਮਲ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement