:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਹੁਦੇ, ਟਿਕਟ ਦੀ ਇੱਛਾ ਨਾ ਪਾਲੋ, ਦੇਸ਼ ਲਈ ਕੰਮ ਕਰ ਸਾਬਿਤ ਕਰੋ ਯੋਗਤਾ : ਕੇਜਰੀਵਾਲ PRINT ਈ ਮੇਲ
11921_kes.jpgਨਵੀਂ ਦਿੱਲੀ---11ਸਤੰਬਰ21-(ਮੀਡੀਆਦੇਸਪੰਜਾਬ)-- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਤੋਂ ਚੋਣ ਲੜਨ ਲਈ ਟਿਕਟ ਅਤੇ ਅਹੁਦੇ ਮਿਲਣ ਦੀ ਇੱਛਾ ਨਹੀਂ ਰੱਖਣ ਅਤੇ ਇਸ ਦੀ ਬਜਾਏ ਦੇਸ਼ ਅਤੇ ਸਮਾਜ ਲਈ ਕੰਮ ਕਰ ਆਪਣੀ ਯੋਗਤਾ ਸਾਬਤ ਕਰਨ ਨੂੰ ਕਿਹਾ।

ਪਾਰਟੀ ਦੀ ਰਾਸ਼ਟਰੀ ਪ੍ਰੀਸ਼ਦ ਦੀ ਬੈਠਕ ’ਚ ਆਪਣੇ ਆਨਲਾਈਨ ਸੰਬੋਧਨ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਲੋਕ ਉਨ੍ਹਾਂ ਦੀ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਵਰਗੀ ਪਾਰਟੀ ਦੇ ਰੂਪ ’ਚ ਪਛਾਣਨ। ਉਨ੍ਹਾਂ ਨੇ ‘ਆਪ’ ਦੇ ਲੋਕਾਂ ਨੂੰ ਅਹੁਦੇ ਅਤੇ ਟਿਕਟ ਦੀਆਂ ਆਪਣੀਆਂ ਇੱਛਾਵਾਂ ਦਾ ਤਿਆਗ ਕਰਨ ਲਈ ਕਿਹਾ। ਕੇਜਰੀਵਾਲ ਨੇ ਕਿਹਾ,‘ਜੇਕਰ ਤੁਸੀਂ ਮੇਰੇ ਕੋਲ ਅਹੁਦੇ ਮੰਗਣ ਆਉਂਦੇ ਹੋ ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਇਸ ਦੇ ਲਾਇਕ ਨਹੀਂ ਹੋ ਅਤੇ ਤੁਹਾਨੂੰ ਇਸ ਨੂੰ ਮੰਗਣਾ ਪੈ ਰਿਹਾ ਹੈ। ਤੁਹਾਨੂੰ ਇਸ ਤਰ੍ਹਾਂ ਨਾਲ ਕੰਮ ਕਰਨਾ ਚਾਹੀਦਾ ਹੈ ਕਿ ਮੈਨੂੰ ਕਹਿਣਾ ਪਵੇ ਕਿ ਇਹ ਅਹੁਦਾ ਤੁਹਾਨੂੰ ਸੰਭਾਲਣਾ ਚਾਹੀਦਾ।’’ ਆਮ ਆਦਮੀ ਪਾਰਟੀ ਰਾਸ਼ਟਰੀ ਪੱਧਰ ’ਤੇ ਪਾਰਟੀ ਨੂੰ ਵਿਸਥਾਰ ਦੇਣ ਦੀ ਯੋਜਨਾ ਦੇ ਅਧੀਨ ਪੰਜਾਬ, ਗੋਆ, ਉਤਰਾਖੰਡ ਅਤੇ ਗੁਜਰਾਤ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿੱਥੇ ਚੋਣਾਂ ਹੋਣੀਆਂ ਹਨ। ਕੇਜਰੀਵਾਲ ਨੇ ਕਿਹਾ,‘‘ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਸਾਡੀ ਪਾਰਟੀ ਦੇ 2 ਸੀਨੀਅਰ ਆਦਰਸ਼ ਹਨ। ਸਾਡੇ ਹਰੇਕ ਵਰਕਰ ਨੂੰ ਉਨ੍ਹਾਂ ਦੀ ਤਰ੍ਹਾਂ ਬਲੀਦਾਨ ਦੇਣ ਲਈ ਤਿਆਰ ਰਹਿਣਾ ਹੋਵੇਗਾ।’’ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਪ੍ਰੀਸ਼ਦ ਦੀ 10ਵੀਂ ਬੈਠਕ ਗਲੋਬਲ ਮਹਾਮਾਰੀ ਕਾਰਨ ਆਨਲਾਈਨ ਹੋਈ।

 

 
< Prev   Next >

Advertisements