:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੁੱਖ ਮੰਤਰੀ ਵੱਲੋਂ ਇਸ ਜ਼ਿਲ੍ਹੇ ’ਚ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ PRINT ਈ ਮੇਲ

11921_cm.jpgਚੰਡੀਗੜ੍ਹ --11ਸਤੰਬਰ21-(ਮੀਡੀਦੇਪੰਜਾਬ)--  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਤਰਤ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ’ਚ ਹੜ੍ਹ ਆਉਣ ਕਾਰਨ ਨੇੜਲੇ ਪਿੰਡਾਂ ’ਚ ਪਾਣੀ ਖੜ੍ਹ ਜਾਣ ਕਾਰਨ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।

ਇਸੇ ਦੌਰਾਨ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਮਹਿਕਮਾ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਟੀਮ ਨੂੰ ਤੁਰੰਤ ਮੌਕੇ ’ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ,ਉਨ੍ਹਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ੍ਹ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement