:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਫਗਾਨਿਸਤਾਨ ਤੇ UN ਦੀ ਹਾਈ ਲੈਵਲ ਬੈਠਕ, ਜਾਣੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੀ ਕਿਹਾ? PRINT ਈ ਮੇਲ
13921_in.jpgਨਵੀਂ ਦਿੱਲੀ --13ਸਤੰਬਰ21-(ਮੀਡੀਆਦੇਸਪੰਜਾਬ)-- ਅਫਗਾਨਿਸਤਾਨ 'ਤੇ ਸੰਯੁਕਤ ਰਾਸ਼ਟਰ ਦੀ ਹਾਈ ਲੈਵਲ ਬੈਠਕ ਵਿੱਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਅਫਗਾਨਿਸਤਾਨ ਦੇ ਭਵਿੱਖ ਵਿੱਚ ਸੰਯੁਕਤ ਰਾਸ਼ਟਰ ਦੀ ਕੇਂਦਰੀ ਭੂਮਿਕਾ ਦਾ ਹਮੇਸ਼ਾ ਸਮਰਥਨ ਕੀਤਾ ਹੈ। ਅਫਗਾਨਿਸਤਾਨ ਇੱਕ ਅਹਿਮ ਅਤੇ ਚੁਣੌਤੀ ਭਰਪੂਰ ਦੌਰ ਤੋਂ ਲੰਘ ਰਿਹਾ ਹੈ। ਅਫਗਾਨਿਸਤਾਨ ਦੇ ਕਰੀਬੀ ਗੁਆਂਢੀ ਦੇ ਰੂਪ ਵਿੱਚ ਉੱਥੇ ਦੇ ਘਟਨਾਕ੍ਰਮ 'ਤੇ ਭਾਰਤ ਨਜ਼ਰ ਰੱਖ ਰਿਹਾ ਹੈ।

ਵਿਦੇਸ਼ ਮੰਤਰੀ ਨੇ ਕਿਹਾ ਕਿ ਅਫਗਾਨਿਸਤਾਨ ਪ੍ਰਤੀ ਭਾਰਤ ਦਾ ਆਪਣਾ ਨਜ਼ਰੀਆ ਲੋਕਾਂ ਦੇ ਨਾਲ ਇਤਿਹਾਸਕ ਦੋਸਤੀ ਦੁਆਰਾ ਨਿਰਦੇਸ਼ਤ ਰਿਹਾ ਹੈ। ਅੱਗੇ ਵੀ ਅਜਿਹਾ ਹੀ ਹੁੰਦਾ ਰਹੇਗਾ। ਅਤੀਤ ਵਿੱਚ ਵੀ, ਅਸੀਂ ਸਮਾਜ ਦੀਆਂ ਮਨੁੱਖੀ ਜ਼ਰੂਰਤਾਂ ਵਿੱਚ ਯੋਗਦਾਨ ਦਿੱਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਕਿਹਾ, “ਸਾਡੀ ਦੋਸਤੀ ਸਾਰੇ 34 (ਅਫਗਾਨ) ਸੂਬਿਆਂ ਵਿੱਚ ਭਾਰਤੀ ਵਿਕਾਸ ਪ੍ਰੋਜੈਕਟਾਂ ਵਿੱਚ ਵਿਖਾਈ ਪੈਂਦੀ ਹੈ। ਗੰਭੀਰ ਐਮਰਜੈਂਸੀ ਸਥਿਤੀ ਵਿੱਚ ਭਾਰਤ ਪਹਿਲਾਂ ਦੀ ਤਰ੍ਹਾਂ ਅਫਗਾਨ ਲੋਕਾਂ ਦੇ ਨਾਲ ਖੜਾ ਹੋਣ ਨੂੰ ਤਿਆਰ ਹੈ। ਅੰਤਰਰਾਸ਼ਟਰੀ ਸਮੁਦਾਏ ਨੂੰ ਸਰਵੋੱਤਮ ਸੰਭਵ, ਸਮਰੱਥ ਮਾਹੌਲ ਬਣਾਉਣ ਲਈ ਇਕੱਠੇ ਆਉਣਾ ਚਾਹੀਦਾ ਹੈ।”ਐੱਸ ਜੈਸ਼ੰਕਰ ਨੇ ਕਿਹਾ ਕਿ ਅਫਗਾਨਿਸਤਾਨ ਦੇ ਰਾਜਨੀਤਕ, ਆਰਥਿਕ, ਸਾਮਾਜਿਕ ਅਤੇ ਸੁਰੱਖਿਆ ਸਥਿਤੀ ਵਿੱਚ ਵਿਆਪਕ ਬਦਲਾਅ ਅਤੇ ਇਸ ਦੇ ਨਤੀਜੇ ਵਜੋਂ ਮਨੁੱਖੀ ਜ਼ਰੂਰਤਾਂ ਵਿੱਚ ਵੀ ਤਲਬਦੀਲੀ ਹੋਈ ਹੈ। ਯਾਤਰਾ ਅਤੇ ਸੁਰੱਖਿਅਤ ਆਵਾਜਾਈ ਦਾ ਮੁੱਦਾ ਮਨੁੱਖੀ ਸਹਾਇਤਾ ਵਿੱਚ ਰੁਕਾਵਟ ਬਣ ਸਕਦਾ ਹੈ ਜਿਸ ਨੂੰ ਤੱਤਕਾਲ ਸੁਲਝਾਇਆ ਜਾਣਾ ਚਾਹੀਦਾ ਹੈ। ਜਿਹੜੇ ਲੋਕ ਅਫਗਾਨਿਸਤਾਨ ਵਿੱਚ ਆਉਣਾ ਅਤੇ ਬਾਹਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅਜਿਹੀ ਸੁਵਿਧਾਵਾਂ ਦਿੱਤੀ ਜਾਣੀ ਚਾਹੀਦੀ ਹੈ।

 
< Prev   Next >

Advertisements