:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਯੂਕੇ : ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ, ਲੱਗੇ ਬੋਲੇ ਸੋ ਨਿਹਾਲ ਦੇ ਜੈਕਾਰੇ PRINT ਈ ਮੇਲ
13921_sara.jpgਬਰਮਿੰਘਮ --13ਸਤੰਬਰ21-(ਮੀਡੀਦੇਪੰਜਾਬ)--  ਯੂਕੇ ਵਿਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਵਾਲਦਾਰ ਈਸ਼ਰ ਸਿੰਘ ਦੇ 9 ਫੁੱਟ ਕਾਂਸੇ ਦੇ ਬੁੱਤ ਦੀ ਘੁੰਡ ਚੁਕਾਈ ਕੀਤੀ ਗਈ। ਗੁਰੂ ਨਾਨਕ ਗੁਰਦੁਆਰਾ ਵੈਨਜ਼ਫੀਲਡ ਤੇ ਵੁਲਵਰਹੈਂਪਟਨ ਕੌਂਸਲ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ 12 ਸਤੰਬਰ, 1897 ਵਾਲੇ ਦਿਨ ਹੀ ਬ੍ਰਿਟਿਸ਼ ਆਰਮੀ ਵਲੋਂ 21 ਸਿੱਖ ਫੌਜੀਆਂ ਦੀ ਬਟਾਲੀਅਨ ਨੇ 10,000 ਤੋਂ ਵੱਧ ਅਫਗਾਨੀਆਂ ਨਾਲ ਲੜਾਈ ਕੀਤੀ ਸੀ।

PunjabKesari

PunjabKesari

ਦੁਨੀਆ ਵਿੱਚ ਇਹੋ ਜਿਹੀ ਮਿਸਾਲ ਕਿਤੇ ਨਹੀ ਮਿਲਦੀ ਕਿ ਤਕਰੀਬਨ 6 ਘੰਟੇ ਤੋਂ ਵੱਧ ਲੜਾਈ ਚੱਲੀ ਤੇ 21 ਸਿੱਖ ਫੌਜੀਆਂ ਦੇ ਸ਼ਹਾਦਤ ਪਾਉਣ ਤੱਕ 200 ਤੋਂ ਵੱਧ ਅਫਗਾਨੀਆਂ ਨੂੰ ਹਲਾਕ ਕੀਤਾ ਸੀ। ਬ੍ਰਿਟਿਸ਼ ਸਰਕਾਰ ਵੱਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਬੀਤੇ ਦਿਨ ਸਮਾਗਮ ਕੀਤਾ ਗਿਆ।

PunjabKesari

PunjabKesari

ਪੜ੍ਹੋ ਇਹ ਅਹਿਮ ਖਬਰ- ਕੈਨੇਡਾ ਫੈਡਰਲ ਚੋਣਾਂ : 'ਇਸਲਾਮੋਫੋਬੀਆ' ਨੂੰ ਲੈਕੇ ਵਿਵਾਦ 'ਚ ਫਸੇ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ

ਪੰਜ ਪਿਆਰਿਆਂ ਤੇ ਹਜ਼ਾਰਾਂ ਦੀ ਸੰਗਤ ਵਿੱਚ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਣਾਂ ਵਲੋਂ ਬੁੱਤ ਦੀ ਘੁੰਡ ਚੁਕਾਈ ਕੀਤੀ ਗਈ।ਵਿਦੇਸ਼ਾਂ ਵਿੱਚ ਵਸਦੇ ਸਿੱਖ ਪੰਜਾਬੀ ਭਾਈਚਾਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸਦੇ ਨਾਲ ਪੂਰੇ ਵਿਸ਼ਵ ਵਿੱਚ ਸਿੱਖਾਂ ਦੀ ਬਹਾਦਰੀ ਕਰਕੇ ਮਾਣ ਸਤਿਕਾਰ ਮਿਲ ਰਿਹਾ ਹੈ।

 
< Prev   Next >

Advertisements

Advertisement