:: ‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’   :: ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’   :: ਦਿੱਲੀ ਹਾਈ ਕੋਰਟ ਨੇ 22 ਹਫਤਿਆਂ ਦੀ ਗਰਭਵਤੀ ਔਰਤ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ   :: ਅਮਰੀਕਾ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ   :: ਇਨੈਲੋ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ   :: PM ਮੋਦੀ ਕੋਵੈਕਸੀਨ ਲੈ ਕੇ US ਜਾ ਸਕਦੇ ਹਨ ਤਾਂ ਮੈਂ ਕਿਉਂ ਨਹੀਂ: ਮਮਤਾ ਬੈਨਰਜੀ   :: UPSC ਨੇ ਸਿਵਲ ਸੇਵਾ ਪ੍ਰੀਖਿਆ 2020 ਦੇ ਨਤੀਜੇ ਐਲਾਨੇ, ਸ਼ੁਭਮ ਕੁਮਾਰ ਨੇ ਕੀਤਾ ਟਾਪ   :: ਸਿਰਸਾ ਗੁਰਮੁਖੀ ਟੈਸਟ ’ਚੋਂ ਫੇਲ੍ਹ, ਜੀ. ਕੇ. ਬੋਲੇ- ਸਾਰੇ ਮੈਂਬਰਾਂ ਦੇ ਕਰਵਾਏ ਜਾਣ ਗੁਰਮੁਖੀ ਟੈਸਟ   :: SC ਦੇ ਕੋਲੇਜੀਅਮ ਨੇ ਕੇਂਦਰ ਨੂੰ ਭੇਜੇ ਨਾਂ, 13 ਹਾਈ ਕੋਰਟਾਂ ਨੂੰ ਮਿਲਣਗੇ ਮੁੱਖ ਜੱਜ   :: ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ   :: ਰੂਸੀ ਯੂਨੀਵਰਸਿਟੀ ’ਚ ਹੋਏ ਭਿਆਨਕ ਹਮਲੇ ਤੋਂ ਭਾਰਤ ਹੈਰਾਨ : ਵਿਦੇਸ਼ ਮੰਤਰੀ ਜੈਸ਼ੰਕਰ   :: ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਟਵੀਟ ਕਰਕੇ ਆਖੀ ਇਹ ਗੱਲ   :: ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ   :: ਰਾਮਨਾਥ ਕੋਵਿੰਦ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਕੀਤਾ ਸੰਬੋਧਨ   :: ਅੱਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ SCO : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜਬਰ ਜ਼ਿਨਾਹ ਤੇ ਕਤਲ ਮਾਮਲਾ: ਸ਼ਿਵ ਸੈਨਾ ਨੇ ਕਿਹਾ- ਮੁੰਬਈ ਔਰਤਾਂ ਲਈ ਸਭ ਤੋਂ ਸੁਰੱਖਿਅਤ ਸ਼ਹਿਰ PRINT ਈ ਮੇਲ
13921_ind.jpgਮੁੰਬਈ --13ਸਤੰਬਰ21-(ਮੀਡੀਦੇਪੰਜਾਬ)-- ਸ਼ਿਵ ਸੈਨਾ ਨੇ ਸੋਮਵਾਰ ਨੂੰ ਕਿਹਾ ਕਿ ਇੱਥੇ ਇਕ ਔਰਤ ਨਾਲ ਹੋਏ ਜਬਰ-ਜ਼ਿਨਾਹ ਅਤੇ ਕਤਲ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਪਰ ਮੁੰਬਈ ਦੁਨੀਆ ’ਚ ਔਰਤਾਂ ਲਈ ਸਭ ਤੋਂ ਸੁਰੱਖਿਅਤ ਸ਼ਹਿਰ ਹੈ। ਇਸ ਨੂੰ ਲੈ ਕੇ ਕਿਸੇ ਦੇ ਮਨ ਵਿਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਸ਼ਿਵ ਸੈਨਾ ਨੇ ਮੁੱਖ ਪੱਤਰ ‘ਸਾਮਨਾ’ ਦੇ ਸੰਪਾਦਕੀ ਵਿਚ ਕਿਹਾ ਗਿਆ ਕਿ ਮਹਾਰਾਸ਼ਟਰ ਵਿਚ ਔਰਤ ਖ਼ਿਲਾਫ਼ ਅਪਰਾਧ ਦੀ ਹਾਲ ਹੀ ਵਾਪਰੀ ਘਟਨਾ ਸੂਬੇ ਦੇ ਸੱਭਿਆਚਾਰ ’ਤੇ ਧੱਬਾ ਹੈ ਅਤੇ ਲੋਕਾਂ ਦਾ ਗੁੱਸਾ ਜਾਇਜ਼ ਹੈ।

PunjabKesari

ਦੱਸ ਦੇਈਏ ਕਿ ਸਾਕੀਨਾਕਾ ਇਲਾਕੇ ’ਚ ਸ਼ੁੱਕਰਵਾਰ ਤੜਕੇ ਇਕ ਵਿਅਕਤੀ ਨੇ 34 ਸਾਲਾ ਔਰਤ ਨਾਲ ਜਬਰ-ਜ਼ਿਨਾਹ ਕੀਤਾ ਸੀ ਅਤੇ ਉਸ ਨੂੰ ਗੰਭੀਰ ਹਾਲਤ ’ਚ ਖੜ੍ਹੇ ਟੈਂਪੂ ’ਚ ਸੁੱਟ ਕੇ ਫਰਾਰ ਹੋ ਗਿਆ ਸੀ। ਸ਼ਨੀਵਾਰ ਨੂੰ ਹਸਪਤਾਲ ਵਿਚ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਮੁੰਬਈ ’ਚ ਵਾਪਰੀ ਇਸ ਦਰਿੰਦਗੀ ਨੇ ਦਿੱਲੀ ’ਚ 2012 ’ਚ ਹੋਏ ‘ਨਿਰਭਿਆ ਸਮੂਹਕ ਜਬਰ-ਜ਼ਿਨਾਹ’ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ। ਘਟਨਾ ਦੇ ਕੁਝ ਘੰਟਿਆਂ ਦੇ ਅੰਦਰ ਗਿ੍ਰਫ਼ਤਾਰ ਕੀਤੇ ਗਏ 45 ਸਾਲਾ ਸ਼ੱਕੀ ’ਤੇ ਕਤਲ ਦਾ ਦੋਸ਼ ਲਾਇਆ ਗਿਆ ਹੈ। 

ਇਹ ਵੀ ਪੜ੍ਹੋ : ਮੁੰਬਈ ਰੇਪ ਪੀੜਤਾ ਨੇ ਇਲਾਜ ਦੌਰਾਨ ਤੋੜਿਆ ਦਮ, ਹੋਈ ਸੀ ‘ਨਿਰਭਿਆ’ ਵਰਗੀ ਦਰਿੰਦਗੀ

‘ਸਾਮਨਾ’ ਨੇ ਕਿਹਾ ਕਿ ਸਾਕੀਨਾਕਾ ਵਿਚ ਔਰਤ ਦੇ ਜਬਰ-ਜ਼ਿਨਾਹ ਅਤੇ ਕਤਲ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਪਰ ਮੁੰਬਈ ਔਰਤਾਂ ਲਈ ਦੁਨੀਆ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਹੈ ਅਤੇ ਕਿਸੇ ਦੇ ਮਨ ਵਿਚ ਇਸ ਬਾਰੇ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਸੰਪਾਦਕੀ ਵਿਚ ਸਾਕੀਨਾਕਾ ਇਲਾਕੇ ਵਿਚ ਵਾਪਰੇ ਇਸ ਘਿਣੌਨੀ ਵਾਰਦਾਤ ਨੂੰ ਲੈ ਕੇ ਕਿਹਾ ਗਿਆ ਇਕ ਔਰਤ ਨਾਲ ਅਜਿਹੀ ਦਰਿੰਦਗੀ ਭਿਆਨਕ ਵਿਕ੍ਰਿਤੀ ਕਾਰਨ ਹੁੰਦੀ ਹੈ, ਜਿਸ ਨੂੰ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਵੇਖਿਆ ਜਾ ਸਕਦਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement