:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੱਤਰਕਾਰ ਲੋਕਤੰਤਰ ਲਈ ਜ਼ਰੂਰੀ, ਉਨ੍ਹਾਂ ਨੂੰ ਬਿਹਤਰ ਸੁਰੱਖਿਆ ਪ੍ਰਦਾਨ ਕਰੋ : ਯੂਰਪੀ ਸੰਘ PRINT ਈ ਮੇਲ

17921_lok.jpgਬ੍ਰਸੇਲਸ --17ਸਤੰਬਰ21-(ਮੀਡੀਦੇਪੰਜਾਬ)-- ਯੂਰਪੀ ਸੰਘ (ਈ. ਯੂ.) ਦੀ ਕਾਰਜਕਾਰੀ ਸ਼ਾਖਾ ਨੇ ਵੀਰਵਾਰ ਨੂੰ ਆਪਣੇ ਮੈਂਬਰ ਦੇਸ਼ਾਂ ਨੂੰ ਕਿਹਾ ਕਿ ਮੀਡੀਆ ਪੇਸ਼ੇਵਰਾਂ ਦੇ ਖਿਲਾਫ ਸਰੀਰਕ ਹਮਲਿਆਂ ਤੇ ਆਨਲਾਈਨ ਖਤਰਿਆਂ ਦੇ ਵਧਦੇ ਮਾਮਲਿਆਂ ਵਿਚਾਲੇ ਉਨ੍ਹਾਂ ਨੂੰ ਬਿਹਤਰ ਸੁਰੱਖਿਆ ਪ੍ਰਦਾਨ ਕਰਨਾ ਯਕੀਨੀ ਬਣਾਈਏ।

ਮੁੱਲਾਂ ਅਤੇ ਪਾਦਰਸ਼ਿਤਾ ਲਈ ਕਮਿਸ਼ਨ ਦੇ ਉਪ ਪ੍ਰਧਾਨ ਵੇਰਾ ਜੌਰੋਵਾ ਨੇ ਕਿਹਾ ਕਿ ਕਿਸੇ ਵੀ ਪੱਤਰਕਾਰ ਨੂੰ ਉਸਦੀ ਨੌਕਰੀ ਕਾਰਨ ਮਾਰਿਆ ਜਾਂ ਨੁਕਸਾਨ ਨਹੀਂ ਪਹੁੰਚਾਇਆ ਜਾਣਾ ਚਾਹੀਦਾ ਹੈ,ਸਾਨੂੰ ਪੱਤਰਕਾਰਾਂ ਦਾ ਸਮਰਥਨ ਅਤੇ ਸੁਰੱਖਿਆ ਕਰਨ ਦੀ ਲੋੜ ਹੈ, ਉਹ ਲੋਕਤੰਤਰ ਲਈ ਜ਼ਰੂਰੀ ਹਨ। ਯੂਰਪੀ ਕਮਿਸ਼ਨ ਮੁਤਾਬਕ 2020 ਵਿਚ 27 ਦੇਸ਼ਾਂ ਦੇ ਸੰਘ ਵਿਚ 908 ਪੱਤਰਕਾਰਾਂ ਅਤੇ ਮੀਡੀਆ ਕਰਮੀਆਂ ’ਤੇ ਹਮਲਾ ਕੀਤਾ ਗਿਆ ਸੀ। 1922 ਤੋਂ ਯੂਰਪੀ ਸੰਘ ਵਿਚ ਕੁਲ 23 ਪੱਤਰਕਾਰ ਮਾਰੇ ਗਏ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਹੱਤਿਆਵਾਂ ਪਿਛਲੇ 6 ਸਾਲਾਂ ਵਿਚ ਹੋਈਆਂ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement