:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਟਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਭਾਰਤੀ ਖਿਡਾਰਨਾਂ ਦੀ ਹੋਈ ਖੱਜਲ ਖੁਆਰੀ, ਗੁਰਦੁਆਰਾ ਸਾਹਿਬ ਚ ਕੱਟੀ ਰਾਤ PRINT ਈ ਮੇਲ
17921_pal.jpgਮਿਲਾਨ/ਇਟਲੀ (--17ਸਤੰਬਰ21-(ਮੀਡੀਆਦੇਸਪੰਜਾਬ)-- ਇਟਲੀ ਦੇ ਰੋਮ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮਾਮਲਾ ਉਸ ਵੇਲੇ ਗਰਮ ਹੋ ਗਿਆ ਜਦੋਂ ਅਨ ਲਾਇਨ ਵਰਲਡ ਹਾਕੀ ਚੈਂਪੀਅਨਸ਼ਿਪ 2021 ਵਿਚ ਹਿੱਸਾ ਲੈਣ ਆਈਆਂ ਭਾਰਤੀ ਖਿਡਾਰਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਦੋਂ ਵਰਲਡ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਆਈਆਂ ਭਾਰਤੀ ਖਿਡਾਰਨਾਂ ਫਲਾਇਟ ਲੈਣ ਲਈ ਏਅਰ ਪੋਰਟ 'ਤੇ ਪੁੱਜੀਆਂ ਅਤੇ ਸਮਾਨ ਤੱਕ ਜਮਾਂ ਕਰਾ ਲੈਣ ਤੋਂ ਬਾਅਦ ਵੈਟਿੰਗ ਰੂਮ ਵਿਚ ਬੈਠੀਆਂ ਤਾਂ ਉਦੋਂ ਖਿਡਾਰਨਾਂ ਨੂੰ ਜਹਾਜ ਵਿਚ ਬੈਠਣ ਤੋਂ ਮਨਾ ਕਰ ਦਿੱਤਾ ਗਿਆ।

PunjabKesari

PunjabKesari

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਖਿਡਾਰਨਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਲੋੜੀਂਦੇ ਸਾਰੇ ਕਾਗਜ਼ਾਤ ਮੌਜੂਦ ਸੀ ਪਰ ਏਅਰ ਲਾਈਨ ਵੱਲੋਂ ਜਾਰੀ ਕੀਤਾ ਜਾਣ ਵਾਲਾ ਸੀਟ ਨੰਬਰ ਨਾ ਮਿਲਣ ਕਾਰਨ ਓੁਨਾ ਨੂੰ 8-9 ਘੰਟੇ ਖੱਜਲ ਹੋਣਾ ਪਿਆ। ਇੰਡੀਅਨ ਸਿੱਖ ਕਮਿਊਨਿਟੀ ਇਟਲੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਅਤੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਜੱਸੋਮਜਾਰਾ ਨੇ ਦੇਰ ਰਾਤ ਏਅਰਪੋਰਟ ਤੋਂ ਸਾਰੀਆਂ ਕੁੜੀਆਂ ਨੂੰ ਏਅਰ ਪੋਰਟ ਦੇ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਜਿੱਥੇ ਰਾਤ ਕੱਟਣ ਤੋ ਬਾਅਦ ਬੀਤੇ ਕੱਲ੍ਹ ਦੋਹਾ ਕਤਰ ਨੂੰ ਰਵਾਨਾ ਹੋਈਆਂ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- ਇਟਲੀ ਸਰਕਾਰ ਦਾ ਨਵਾਂ ਫਰਮਾਨ, ਕਾਮਿਆਂ ਲਈ ਗ੍ਰੀਨ ਪਾਸ ਕੀਤਾ ਜ਼ਰੂਰੀ

ਖਿਡਾਰਨਾਂ ਨੇ ਦੋਸ਼ ਲਾਉਂਦੇ ਹੋਏ ਆਖਿਆ ਕਿ ਏਅਰਲਾਈਨ ਦੇ ਸਟਾਫ ਵੱਲੋਂ ਓੁਨਾ ਨੂੰ ਜਾਣ ਬੁੱਝ ਕੇ ਖਰਾਬ ਕੀਤਾ ਗਿਆ ਜੇ ਸਟਾਫ਼ ਦਾ ਰਵੱਈਆ ਸਹੀ ਹੁੰਦਾ ਤਾਂ ਸ਼ਾਇਦ ਉਨ੍ਹਾਂ ਨੂੰ ਇੰਨਾ ਖੱਜਲ ਖੁਆਰ ਨਾ ਹੋਣਾ ਪੈਂਦਾ। ਇਸ ਟੀਮ ਵਿੱਚ ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਨਾਲ ਸਬੰਧਤ ਖਿਡਾਰਨਾਂ ਸਨ ਜਿਨ੍ਹਾਂ ਵੱਲੋਂ ਇਸ ਮੁਸੀਬਤ ਭਰੀ ਘੜੀ ਵਿਚ ਮਦਦ ਲਈ ਸਿੱਖਾਂ ਦਾ ਧੰਨਵਾਦ ਕੀਤਾ ਗਿਆ।  à¨¦à©±à¨¸à¨£à¨¯à©‹à¨— ਹੈ ਕਿ ਇਹ ਭਾਰਤੀ ਖਿਡਾਰਨਾ ਆਬਰੂਸੋ ਇਟਲੀ ਵਿਖੇ ਹੋ ਰਹੀ ਅਨਲਾਈਅਨ ਵਰਲਡ ਚੈਂਪੀਅਨਸ਼ਿਪ 2021 ਵਿਚ ਹਿੱਸਾ ਲੈਣ ਆਈਆਂ ਸਨ।

 
< Prev   Next >

Advertisements