:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

90 ਦਿਨਾ ਮਿਸ਼ਨ ਤੋਂ ਬਾਅਦ ਧਰਤੀ ’ਤੇ ਪਰਤੇ ਚੀਨ ਦੇ ਪੁਲਾੜ ਯਾਤਰੀ PRINT ਈ ਮੇਲ
17921_pol.jpgਬੀਜਿੰਗ --17ਸਤੰਬਰ21-(ਮੀਡੀਦੇਪੰਜਾਬ)-- ਚੀਨ ਨੇ ਸ਼ੁੱਕਰਵਾਰ ਐਲਾਨ ਕੀਤਾ ਕਿ ਉਸ ਦੇ ਹੁਣ ਤਕ ਦੇ ਸਭ ਤੋਂ ਲੰਬੇ ਪੁਲਾੜ ਮਿਸ਼ਨ ਨੂੰ ਪੂਰਾ ਕਰ ਕੇ 90 ਦਿਨਾਂ ਬਾਅਦ ਤਿੰਨ ਚੀਨੀ ਪੁਲਾੜ ਯਾਤਰੀ ਧਰਤੀ ’ਤੇ ਪਰਤ ਆਏ ਅਤੇ ਉਸ ਦਾ ਪਹਿਲਾ ਪੁਲਾੜ ਸਟੇਸ਼ਨ ਬਣਾਉਣ ਦਾ ਮਿਸ਼ਨ ਪੂਰੀ ਤਰ੍ਹਾਂ ਸਫਲ ਰਿਹਾ। ਚਾਈਨਾ ਮੈਨਡ ਸਪੇਸ ਏਜੰਸੀ (ਸੀ. ਐੱਮ. ਐੱਸ. ਏ.) ਨੇ ਕਿਹਾ ਕਿ ਪੁਲਾੜ ਯਾਤਰੀ ਨੀ ਹਾਇਸ਼ੇਂਗ, ਲਿਊ ਬੋਮਿੰਗ

ਅਤੇ ਟੈਂਗ ਹਾਂਗਬੋ ਸ਼ੁੱਕਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 1:35 ਵਜੇ ‘ਸ਼ੇਨਝਾਓ-12’ ਪੁਲਾੜ ਗੱਡੀ ਰਾਹੀਂ ਧਰਤੀ ’ਤੇ ਪਰਤੇ। ਏਜੰਸੀ ਨੇ ਕਿਹਾ ਕਿ ਪੁਲਾੜ ਸਟੇਸ਼ਨ ਬਣਾਉਣ ਦਾ ਮਿਸ਼ਨ ਪੂਰੀ ਤਰ੍ਹਾਂ ਸਫਲ ਰਿਹਾ,ਸਰਕਾਰੀ ਮੀਡੀਆ ਦੇ ਅਨੁਸਾਰ ਤਿੰਨੋਂ ਪੁਲਾੜ ਯਾਤਰੀ ਧਰਤੀ ਉੱਤੇ ਉਤਰਨ ਤੋਂ ਬਾਅਦ ਸਿਹਤਮੰਦ ਹਨ। ਉਨ੍ਹਾਂ ਨੇ ਧਰਤੀ ਤੋਂ ਲੱਗਭਗ 380 ਕਿਲੋਮੀਟਰ ਦੀ ਉਚਾਈ ’ਤੇ ਚੀਨ ਦੇ ਪੁਲਾੜ ਸਟੇਸ਼ਨ ’ਤੇ ਤਿਆਨਹੇ ਮਾਡਿਊਲ ’ਚ 90 ਦਿਨ ਬਿਤਾਏ। ਇਸ ਤੋਂ ਪਹਿਲਾਂ ਸ਼ੇਨਝਾਓ-12 ਦੇ ਰੀ-ਐਂਟਰੀ ਕੈਪਸੂਲ ਦਾ ਮੁੱਖ ਪੈਰਾਸ਼ੂਟ ਸਫਲਤਾਪੂਰਵਕ ਲੈਂਡ ਹੋਣ ਤੋਂ ਪਹਿਲਾਂ ਪੁਲਾੜ ਗੱਡੀ ਅੰਦਰੂਨੀ ਮੰਗੋਲੀਆ ਖੁਦਮੁਖਤਿਆਰ ਖੇਤਰ ’ਚ ਉਤਰੀ। ਤਿੰਨੇ ਪੁਲਾੜ ਯਾਤਰੀ ਪੁਲਾੜ ਸਟੇਸ਼ਨ ਦੇ ਕਈ ਹਿੱਸਿਆਂ ਦੇ ਨਿਰਮਾਣ ਦੇ ਤਿੰਨ ਮਹੀਨਿਆਂ ਦੇ ਮਿਸ਼ਨ ’ਤੇ ਇਸ ਸਾਲ ਜੂਨ ’ਚ ਪੁਲਾੜ ਸਟੇਸ਼ਨ ਦੇ ਮਾਡਿਊਲ ’ਚ ਦਾਖਲ ਹੋਏ ਸਨ। ਇੱਕ ਵਾਰ ਜਦੋਂ ਇਹ ਪੁਲਾੜ ਸਟੇਸ਼ਨ ਪੂਰਾ ਹੋ ਜਾਂਦਾ ਹੈ, ਇਸ ਨੂੰ ਚੀਨ ਦੇ ਨੇੜਲੇ ਦੇਸ਼ਾਂ, ਜਿਵੇਂ ਪਾਕਿਸਤਾਨ ਅਤੇ ਹੋਰ ਅੰਤਰਰਾਸ਼ਟਰੀ ਪੁਲਾੜ ਭਾਈਵਾਲਾਂ ਲਈ ਖੋਲ੍ਹਿਆ ਜਾ ਸਕਦਾ ਹੈ। 

 
< Prev   Next >

Advertisements

Advertisement
Advertisement
Advertisement
Advertisement
Advertisement