:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੰਗਨਾ ਨੇ ਕੂ ਐਪ ਤੇ ਪੂਰੇ ਕੀਤੇ 1 ਮਿਲੀਅਨ ਫੋਲੋਅਰਜ਼ PRINT ਈ ਮੇਲ
19921_kan.jpgਮੁੰਬਈ --19ਸਤੰਬਰ21-(ਮੀਡੀਦੇਪੰਜਾਬ)-- ਅਦਾਕਾਰਾ ਕੰਗਨਾ ਰਣੌਤ ਸੋਸ਼ਲ ਮੀਡੀਆ 'ਤੇ ਸਰਗਰਮ ਸਿਤਾਰਿਆਂ 'ਚੋਂ ਇਕ ਹੈ। ਅਦਾਕਾਰਾ ਆਪਣੇ ਬੇਬਾਕ ਬਿਆਨ ਲਈ ਜਾਣੀ ਜਾਂਦੀ ਹੈ। ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਟਵਿਟਰ 'ਤੇ ਕਈ ਤਰ੍ਹਾਂ ਦੇ ਇਤਰਾਜ਼ਯੋਗ ਬਿਆਨ ਦਿੱਤੇ ਸਨ ਜਿਸ ਕਾਰਨ ਟਵਿਟਰ ਨੇ ਉਨ੍ਹਾਂ ਦਾ ਅਕਾਊਂਟ ਬਲਾਕ ਕਰ ਦਿੱਤਾ ਸੀ। ਟਵਿਟਰ ਬਲਾਕ ਹੋਣ ਤੋਂ ਬਾਅਦ ਅਦਾਕਾਰਾ ਨੇ ਕੂ ਐਪ 'ਤੇ ਆਪਣਾ ਅਕਾਊਂਟ ਬਣਾਇਆ ਸੀ। ਕੂ ਐਪ 'ਤੇ ਕੰਗਨਾ ਦੀ ਫੈਨ ਫੋਲੋਇੰਗ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਅਦਾਕਾਰਾ ਦੇ ਕੂ ਐਪ 'ਤੇ ਇਕ ਮਿਲੀਅਨ ਫੋਲੋਅਰਜ਼ ਪੂਰੇ ਹੋ ਗਏ ਹਨ।

7 Kangana Ranaut's 'SUPER-HOT' pictures in low-cut dresses; lace bralette  to plunging neckline; check them all
ਦੱਸ ਦੇਈਏ ਕਿ ਕੰਗਨਾ ਨੇ ਫਰਵਰੀ 2021 ਨੂੰ ਕੂ ਐਪ 'ਤੇ ਆਪਣਾ ਅਕਾਊਂਟ ਬਣਾਇਆ ਸੀ ਜਿਸ ਤੋਂ ਬਾਅਦ ਹੁਣ ਸਿਰਫ ਨੌ ਮਹੀਨੇ 'ਚ ਉਨ੍ਹਾਂ ਦੇ ਇਕ ਮਿਲੀਅਨ ਭਾਵ 10 ਲੱਖ ਫੋਲੋਅਰਜ਼ ਹੋ ਗਏ ਹਨ। ਇਹ ਖਬਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਨਾਲ ਪ੍ਰਸ਼ੰਸਕ ਅਤੇ ਕੂ ਐਪ ਦੇ ਬੁਲਾਰੇ ਵੀ ਕਾਫੀ ਖੁਸ਼ ਹਨ। ਬੁਲਾਰੇ ਦਾ ਕਹਿਣਾ ਹੈ ਕਿ ਸਾਨੂੰ ਖੁਸ਼ੀ ਹੈ ਕਿ ਸਾਡੇ ਪਲੇਟਫਾਰਮ 'ਤੇ ਕੰਗਨਾ ਦੇ ਫੋਲੋਅਰਜ਼ ਦੀ ਗਿਣਤੀ ਇਕ ਮਿਲੀਅਨ ਪਹੁੰਚ ਗਈ ਹੈ।

Actress Kangana Ranaut Host A Reality Show On OTT Platform | सुपर स्टार  अमिताभ बच्चन, सलमान खान की तरह अब कंगना रनौत करेंगी रियल्टी शो को होस्ट

ਅਦਾਕਾਰਾ ਨੇ ਇਸ ਐਪ ਨਾਲ ਜੁੜ ਕੇ ਕੂ ਦੇ ਮੈਸੇਜ ਨੂੰ ਆਮ ਭਾਰਤੀਆਂ ਤੱਕ ਪਹੁੰਚਾਉਣ 'ਚ ਮਦਦ ਕੀਤੀ ਹੈ। ਕੂ 'ਤੇ ਆਪਣੀ ਸ਼ਾਨਦਾਰ ਮੌਜੂਦਗੀ ਦਰਜ ਕਰਵਾਉਣ ਵਾਲੀ ਕੰਗਨਾ ਇਕਲੌਤੀ ਅਦਾਕਾਰਾ ਹੈ ਜਿਸ ਨੂੰ ਇਹ ਸਫਲਤਾ ਹਾਸਲ ਹੋਈ ਹੈ। ਕੰਗਨਾ ਨੇ ਕੂ 'ਤੇ ਆਪਣੇ ਬਾਇਓ 'ਚ ਖੁਦ ਨੂੰ 'ਦੇਸ਼ ਭਗਤ' ਅਤੇ 'ਗਰਮ ਖੂਨ' ਵਾਲੀ ਖੱਤਰੀ ਮਹਿਲਾ' ਲਿਖਿਆ ਹੈ। 

Bollywood Tadka
ਕੰਮ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਕੰਗਨਾ ਦੀ ਫਿਲਮ 'ਥਲਾਇਵੀ' ਰਿਲੀਜ਼ ਹੋਈ ਹੈ ਜਿਸ ਨੂੰ ਪ੍ਰਸ਼ੰਸਕਾਂ ਦਾ ਚੰਗਾ ਰਿਸਪਾਂਸ ਮਿਲਿਆ ਹੈ। ਇਸ ਤੋਂ ਇਲਾਵਾ ਅਦਾਕਾਰਾ 'ਧਾਕੜ' ਅਤੇ 'ਤੇਜਸ' ਵਰਗੀਆਂ ਫਿਲਮਾਂ 'ਚ ਨਜ਼ਰ ਆਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement