:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਕੀਤੀ ਸ਼ੁਰੂ PRINT ਈ ਮੇਲ

dfgfhgf-3.jpgਨਵੀਂ ਦਿੱਲੀ --20ਸਤੰਬਰ21-(ਮੀਡੀਦੇਪੰਜਾਬ)-- ਰਾਸ਼ਨ ਕਾਰਡ ਨਾਲ ਸਬੰਧਤ ਸੇਵਾਵਾਂ ਹੁਣ ਦੇਸ਼ ਭਰਟਚ 3.7 ਲੱਖ ਤੋਂ ਵੱਧ ਸਾਂਝਾ ਸੇਵਾ ਕੇਂਦਰਾਂ (CSC) ‘ਚ ਵੀ ਉਪਲਬਧ ਹੋਣਗੀਆਂ। ਇਨ੍ਹਾਂ ਸੇਵਾਵਾਂ ‘ਚ ਨਵੇਂ ਰਾਸ਼ਨ ਕਾਰਡ ਲਈ ਬਿਨੈ ਕਰਨਾ, ਵੇਰਵਿਆਂ ਨੂੰ ਅਪਡੇਟ ਕਰਨਾ ਅਤੇ ਇਸ ਨੂੰ ਆਧਾਰ ਨਾਲ ਜੋੜਨਾ ਸ਼ਾਮਲ ਹੈ।

ਇਸ ਕਦਮ ਨਾਲ ਦੇਸ਼ ਭਰ ਦੇ 23.64 ਕਰੋੜ ਰਾਸ਼ਨ ਕਾਰਡਧਾਰਕਾਂ ਨੂੰ ਲਾਭ ਹੋਵੇਗਾ। ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਇਲੈਕਟ੍ਰੌਨਿਕਸ ਅਤੇ ਆਈ. ਟੀ. ਮੰਤਰਾਲਾ ਦੇ ਅਧੀਨ ਵਿਸ਼ੇਸ਼ ਇਕਾਈ ਸੀ. ਐੱਸ. ਸੀ. ਈ-ਗਵਰਨੈਂਸ ਸਰਵਿਸਿਜ਼ ਇੰਡੀਆ ਲਿਮਟਿਡ ਨਾਲ ਕਰਾਰ ਕੀਤਾ ਹੈ। ਇਸ ਸਮਝੌਤੇ ਦਾ ਉਦੇਸ਼ ਅਰਧ-ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਰਾਸ਼ਨ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ,ਖੁਰਾਕ ਅਤੇ ਜਨਤਕ ਵੰਡ ਵਿਭਾਗ ਅਤੇ ਸੀ. ਐੱਸ. ਸੀ. ਨੇ ਦੇਸ਼ ਵਿਚ 3.7 ਲੱਖ ਸੀ. ਐੱਸ. ਸੀ. ਜ਼ਰੀਏ ਰਾਸ਼ਨ ਕਾਰਡ ਸੇਵਾਵਾਂ ਲਈ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਹਨ। ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਸਾਂਝੇਦਾਰੀ ਨਾਲ ਦੇਸ਼ ਭਰ ‘ਚ 23.64 ਕਰੋੜ ਰਾਸ਼ਨ ਕਾਰਡਧਾਰਕਾਂ ਨੂੰ ਲਾਭ ਹੋਵੇਗਾ। ਹੁਣ ਉਹ ਆਪਣੇ ਕਾਰਡ ਦੇ ਵੇਰਵਿਆਂ ਨੂੰ ਅਪਡੇਟ ਕਰਨ, ਡੁਪਲੀਕੇਟ ਕਾਪੀ ਪ੍ਰਾਪਤ ਕਰਨ, ਕਾਰਡ ਨੂੰ ਆਧਾਰ ਨਾਲ ਲਿੰਕ ਕਰਨ, ਰਾਸ਼ਨ ਦੀ ਉਪਲਬਧਤਾ ਦੀ ਜਾਂਚ ਕਰਨ ਅਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਨ ਲਈ ਨਜ਼ਦੀਕੀ ਸਾਂਝ ਸੇਵਾ ਕੇਂਦਰ ਵਿਚ ਜਾ ਸਕਣਗੇ। ਇਸ ਤੋਂ ਇਲਾਵਾ ਜੇ ਮੌਜੂਦਾ ਰਾਸ਼ਨ ਕਾਰਡਧਾਰਕ ਨਵੇਂ ਰਾਸ਼ਨ ਕਾਰਡ ਲਈ ਬਿਨੈ ਕਰਨਾ ਚਾਹੁੰਦੇ ਹਨ ਉਹ ਨਜ਼ਦੀਕੀ ਸੇਵਾ ਕੇਂਦਰ ਤੇ ਜਾ ਕੇ ਵੀ ਅਰਜ਼ੀ ਦੇ ਸਕਣਗੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement