:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਦਲਿਤ ਦੇ ਬੇਟੇ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਹੋ ਰਿਹਾ ਹੈ ਦਰਦ : ਰਣਦੀਪ ਸੁਰਜੇਵਾਲਾ PRINT ਈ ਮੇਲ
20921_kon.jpgਨਵੀਂ ਦਿੱਲੀ --20ਸਤੰਬਰ21-(ਮੀਡੀਦੇਪੰਜਾਬ)-- ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਪੰਜਾਬ ’ਚ ਇਕ ਗਰੀਬ ਅਤੇ ਦਲਿਤ ਦੇ ਬੇਟੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਦਰਦ ਹੋ ਰਿਹਾ ਹੈ, ਜਿਸ ਕਾਰਨ ਉਹ ਉਨ੍ਹਾਂ ਨੇ ਅਪਮਾਨਤ ਕਰਨ ਦੀ ਸਾਜਿਸ਼ ਕਰ ਰਹੀ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਬਸਪਾ ਮੁਖੀ ਮਾਇਆਵਤੀ ’ਤੇ ਵੀ ਉਨ੍ਹਾਂ ਦੇ ਇਕ ਬਿਆਨ ਨੂੰ ਲੈ ਕੇ ਪਲਟਵਾਰ ਕੀਤਾ ਅਤੇ ਚੁਣੌਤੀ ਦਿੱਤੀ ਕਿ ਉਹ ਪੰਜਾਬ ’ਚ ਸ਼੍ਰੋਮਣੀ

ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਵਲੋਂ ਕਿਸੇ ਦਲਿਤ ਨੂੰ ਮੁੱਖ ਮੰਤਰੀ ਅਹੁਦਾ ਦਾ ਐਲਾਨ ਕਰਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ,‘‘ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਢਿੱਡ ’ਚ ਦਰਦ ਹੈ। ਇਸ ਲਈ ਉਹ ਚੰਨੀ ਜੀ ਅਤੇ ਦਲਿਤਾਂ ਦਾ ਅਪਮਾਨ ਕਰਨ ਦੀ ਸਾਜਿਸ਼ ਕਰ ਰਹੀ ਹੈ। ਮੋਦੀ ਜੀ ਦਲਿਤਾਂ ਦੇ ਨਾਮ ’ਤੇ ਵੋਟ ਮੰਗਦੇ ਹਨ ਪਰ ਉਨ੍ਹਾਂ ਨੇ ਦੇਸ਼ ’ਚ ਕਿਸੇ ਦਲਿਤ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਕਾਂਗਰਸ ਨੇਤਾ ਨੇ ਸਵਾਲ ਕੀਤਾ,‘‘ਕੀ ਕਿਸੇ ਗਰੀਬ ਅਤੇ ਦਲਿਤ ਦਾ ਬੇਟਾ ਮੁੱਖ ਮੰਤਰੀ ਨਹੀਂ ਬਣ ਸਕਦਾ? ਭਾਜਪਾ, ਬਸਪਾ ਅਤੇ ਅਕਾਲੀ ਦਲ ਦੇ ਢਿੱਡ ’ਚ ਦਰਦ ਕਿਉਂ ਹੋ ਰਿਹਾ ਹੈ? ਸੁਰਜੇਵਾਲਾ ਅਨੁਸਾਰ,‘‘ਕਾਂਗਰਸ ਨੇ ਦਲਿਤ ਭਾਈਚਾਰੇ ਦੇ ਵਿਅਕਤੀਆਂ ਨੂੰ ਰਾਸ਼ਟਰਪਤੀ, ਲੋਕ ਸਭਾ ਸਪੀਕਰ ਅਤੇ ਦੇਸ਼ ਦੇ ਗ੍ਰਹਿ ਮੰਤਰੀ ਦੇ ਅਹੁਦੇ ’ਤੇ ਪਹੁੰਚਣ ਦਾ ਮੌਕਾ ਦਿੱਤਾ। ਮਾਇਆਵਤੀ ਦੇ ਇਕ ਬਿਆਨ ਨੂੰ ਲੈ ਕੇ ਉਨ੍ਹਾਂ ’ਤੇ ਪਲਟਵਾਰ ਕਰਦੇ ਹੋਏ ਕਾਂਗਰਸ ਨੇਤਾ ਨੇ ਕਿਹਾ,‘‘ਅਸੀਂ ਮਾਇਆਵਤੀ ਜੀ ਦਾ ਸਨਮਾਨ ਕਰਦੇ ਹਾਂ। ਉਹ ਸਾਡੀ ਬਜ਼ੁਰਗ ਹੈ। ਅਸੀਂ ਉਨ੍ਹਾਂ ਨੂੰ ਕਹਿੰਦੇ ਹਾਂ ਕਿ ਉਹ ਵੀ ਐਲਾਨ ਕਰ ਦੇਣ ਕਿ ਪੰਜਾਬ ’ਚ ਅਕਾਲੀ ਦਲ ਅਤੇ ਬਸਪਾ ਦਾ ਮੁੱਖ ਮੰਤਰੀ ਉਮੀਦਵਾਰ ਦਲਿਤ ਹੋਵੇਗਾ।’’

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement