:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਾਧੁਰੀ ਦੀਕਸ਼ਿਤ ਨੇ ਪਹਿਨੀ 1.79 ਲੱਖ ਦੀ ਸਾੜ੍ਹੀ, ਤਸਵੀਰਾਂ ਆਈਆਂ ਸਾਹਮਣੇ PRINT ਈ ਮੇਲ
bollywood diva madhuri dixit s sizzling  mushroom  sariਮੁੰਬਈ --24ਸਤੰਬਰ21-(ਮੀਡੀਆਦੇਸਪੰਜਾਬ)-- ਅਦਾਕਾਰਾ ਮਾਧੁਰੀ ਦੀਕਸ਼ਿਤ ਬਾਲੀਵੁੱਡ ਦੀ Diva ਹੈ। ਅੱਜ ਵੀ ਲੱਖਾਂ ਲੋਕ ਉਸ ਦੀ ਸੁੰਦਰਤਾ ਅਤੇ ਸ਼ੈਲੀ ਦੇ ਦੀਵਾਨੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਬਾਲੀਵੁੱਡ ਦੀ 'ਧੱਕ ਧੱਕ ਗਰਲ' ਮਾਧੁਰੀ ਸਾੜ੍ਹੀਆਂ ਦੀ ਦੀਵਾਨੀ ਹੈ। ਜੀ ਹਾਂ, ਮਾਧੁਰੀ ਦੀਕਸ਼ਿਤ ਨੂੰ ਸਾੜ੍ਹੀਆਂ ਪਾਉਣਾ ਬਹੁਤ ਪਸੰਦ ਹੈ ਅਤੇ ਅਕਸਰ ਉਨ੍ਹਾਂ ਦੀਆਂ ਸਾੜ੍ਹੀਆਂ 'ਚ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਈਰਲ ਹੁੰਦੀਆਂ ਹਨ।

PunjabKesari

ਹਾਲ ਹੀ 'ਚ ਉਸ ਨੇ ਆਪਣੀ ਸਾੜ੍ਹੀ 'ਚ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਸ ਨੂੰ ਕਾਫ਼ੀ ਸੁਰਖੀਆਂ ਮਿਲ ਰਹੀਆਂ ਹਨ। ਸਾੜ੍ਹੀਆਂ 'ਚ ਮਾਧੁਰੀ ਦੀਕਸ਼ਿਤ ਦੀ ਪਸੰਦ ਇੰਨੀ ਵਧੀਆ ਹੈ ਕਿ ਉਸ ਨੂੰ ਸਾੜ੍ਹੀਆਂ ਦੀ ਰਾਣੀ ਵੀ ਕਿਹਾ ਜਾਂਦਾ ਹੈ। 

PunjabKesari

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਮਾਧੁਰੀ ਦੀਕਸ਼ਿਤ ਟੀ. ਵੀ. ਰਿਐਲਿਟੀ ਸ਼ੋਅ ਨੂੰ ਜੱਜ ਕਰ ਰਹੀ ਹੈ। ਸ਼ੋਅ ਦੇ ਹਾਲ ਹੀ ਦੇ ਐਪੀਸੋਡ 'ਚ ਉਨ੍ਹਾਂ ਨੂੰ ਇੱਕ ਸੁੰਦਰ ਨੀਲੀ ਸਾੜ੍ਹੀ 'ਚ ਵੇਖਿਆ ਗਿਆ ਸੀ। ਉਨ੍ਹਾਂ ਨੇ ਉਸੇ ਦਿਨ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਹਨ।

PunjabKesari

ਦੱਸਣਯੋਗ ਹੈ ਕਿ ਮਾਧੁਰੀ ਦੀਕਸ਼ਿਤ ਦੀ ਇਸ ਸਾੜ੍ਹੀ ਨੂੰ ਡਿਜ਼ਾਈਨਰ ਰਾਹੁਲ ਮਿਸ਼ਰਾ ਨੇ ਡਿਜ਼ਾਈਨ ਕੀਤਾ ਹੈ। ਇਸ 'ਚ ਹੱਥ ਨਾਲ ਕਢਾਈ ਵਾਲੇ ਮਸ਼ਰੂਮ ਫੁੱਲਾਂ ਦੀ ਵਿਸ਼ੇਸ਼ਤਾ ਹੈ ਅਤੇ ਉਸ ਨੇ ਇਸ ਨੂੰ ਮੇਲ ਖਾਂਦੇ ਬਸਟਿਅਰ ਸ਼ੈਲੀ ਦੇ ਬਲਾਊਜ਼ ਨਾਲ ਪੂਰਾ ਕੀਤਾ ਹੈ। ਮਾਧੁਰੀ ਦੀਕਸ਼ਿਤ ਦੀ ਇਹ ਸਾੜ੍ਹੀ ਮਿਸ਼ਰਾ ਦੇ 'ਕਾਮਖਬ' ਬ੍ਰਾਈਡਲ ਕੌਚਰ 2021 ਕਲੈਕਸ਼ਨ ਦੀ ਹੈ ਅਤੇ ਇਸ ਦੀ ਕੀਮਤ 1,79,000 ਰੁਪਏ ਹੈ।

PunjabKesari

PunjabKesari

 
< Prev   Next >

Advertisements