:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਕੇਸ਼ ਟਿਕੈਤ ਦੀ ਅਮਰੀਕੀ ਰਾਸ਼ਟਰਪਤੀ ਨੂੰ ਅਪੀਲ, ਕਿਹਾ – ‘ਜੇ PM ਮੋਦੀ ਨਾਲ ਹੋਵੇ ਮੁਲਾਕਤ ਤਾਂ ਕਿਸਾਨਾਂ ਦਾ ਰੱਖਿਓ ਖ PRINT ਈ ਮੇਲ
r_t.jpg--25ਸਤੰਬਰ21-(ਮੀਡੀਦੇਪੰਜਾਬ)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਅੱਜ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੂੰ ਮਿਲਣਗੇ, ਜਿਸ ਬਾਰੇ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ।
rakesh tikait appeals to us president
rakesh tikait appeals to us president

ਰਾਕੇਸ਼ ਟਿਕੈਤ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਟਵੀਟ ਟੈਗ ਕਰਦਿਆਂ ਮੰਗ ਕੀਤੀ ਹੈ ਕਿ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਰਾਕੇਸ਼ ਟਿਕੈਤ ਨੇ ਲਿਖਿਆ ਹੈ ਕਿ, “ਅਸੀਂ ਭਾਰਤੀ ਕਿਸਾਨ 3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ ਜੋ ਪੀਐਮ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ ਹਨ। 11 ਮਹੀਨਿਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 700 ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ। ਸਾਨੂੰ ਬਚਾਉਣ ਲਈ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਕਿਰਪਾ ਕਰਕੇ ਪੀਐਮ ਮੋਦੀ ਨਾਲ ਮੁਲਾਕਾਤ ਕਰਦੇ ਹੋਏ ਸਾਡੀ ਚਿੰਤਾ ‘ਤੇ ਧਿਆਨ ਕੇਂਦਰਤ ਕਰੋ।”

ਬੀਤੀ ਰਾਤ ਕੀਤੇ ਗਏ ਇੱਕ ਹੋਰ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਵਾਸ਼ਿੰਗਟਨ ਡੀਸੀ ਵਿੱਚ 2:30 ਵਜੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਅਮਰੀਕੀ ਦੌਰੇ ‘ਤੇ ਪੀਐਮ ਨਰਿੰਦਰ ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਦੋਵਾਂ ਵਿਚਕਾਰ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਪੀਐਮ ਮੋਦੀ ਨੇ ਕਿਹਾ ਕਿ ਅਮਰੀਕਾ ਨੇ ਬਹੁਤ ਮਦਦ ਕੀਤੀ ਸੀ ਜਦੋਂ ਭਾਰਤ ਕੋਰੋਨਾ ਦੀ ਦੂਜੀ ਲਹਿਰ ਦੀ ਪਕੜ ਵਿੱਚ ਸੀ। ਪੀਐਮ ਮੋਦੀ ਨੇ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।

 
< Prev   Next >

Advertisements

Advertisement
Advertisement
Advertisement
Advertisement
Advertisement