:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਦੇ ਨਵੇਂ ਮੰਤਰੀਆਂ ਦਾ ਨਿੱਜੀ ਅਮਲਾ ਤਾਇਨਾਤ, ਪੜ੍ਹੋ ਸੂਚੀ PRINT ਈ ਮੇਲ
civil-112x85.pngਪੰਜਾਬ --26ਸਤੰਬਰ21-(ਮੀਡੀਦੇਪੰਜਾਬ)-- ਸਰਕਾਰ ਵੱਲੋਂ ਨਵੇਂ ਮੰਤਰੀਆਂ ਦਾ ਨਿੱਜੀ ਅਮਲੇ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਿਵਲ ਸਕੱਤਰੇਤ ਵਿਖੇ ਕੰਮ ਕਰ ਰਹੇ ਨਿੱਜੀ ਅਮਲੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ਹੇਠ ਲਿਖੇ ਅਨੁਸਾਰ ਕੀਤੀਆਂ ਗਈਆਂ ਹਨ, ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

 

ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਸਬੰਧਤ ਕਰਮਚਾਰੀ ਆਪਣੀ ਹਾਜ਼ਰੀ ਰਿਪੋਰਟ ਦੀ ਕਾਪੀ ਅਧੀਨ ਸਕੱਤਰ, ਸਕੱਤਰੇਤ ਪ੍ਰਸ਼ਾਸਨ ਤੇ ਅਧੀਨ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਨੂੰ ਹਰ ਹਾਲਤ ਵਿਚ ਭੇਜਣੀ ਯਕੀਨੀ ਬਣਾਉਣਗੇ। ਜੇਕਰ ਕਰਮਚਾਰੀ ਵੱਲੋਂ ਆਪਣੀ ਨਵੀਂ ਥਾਂ ‘ਤੇ ਤੁਰੰਤ ਜੁਆਇਨ ਨਹੀਂ ਕਰਦੇ ਤਾਂ ਅਧੀਨ ਸਕੱਤਰ, ਲੇਖਾ ਵੱਲੋਂ ਉਨ੍ਹਾਂ ਦੀ ਤਨਖਾਹ ਬੰਦ ਕਰ ਦਿੱਤੀ ਜਾਵੇਗੀ ਅਤੇ ਤਨਖਾਹ ਅਗਲੇ ਹੁਕਮਾਂ ਤੱਕ ਬੰਦ ਰਹੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement