:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਫ਼ਗਾਨਿਸਤਾਨ ’ਚ ਤਾਲਿਬਾਨ ਸ਼ਾਸਨ ਕਾਰਨ ਅਨਿਸ਼ਚਿਤਤਾ ਦੇ ਬੱਦਲ, ਈਰਾਨ ਦੌੜੇ ਹਜ਼ਾਰਾਂ ਅਫ਼ਗਾਨ PRINT ਈ ਮੇਲ

27921_afg.jpgਕਾਬੁਲ--27ਸਤੰਬਰ21-(ਮੀਡੀਦੇਪੰਜਾਬ)-- ਜਦੋਂ ਤੋਂ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਚ ਸੱਤਾ ਸੰਭਾਲੀ ਹੈ, ਉਦੋਂ ਤੋਂ ਉੱਥੇ ਅਸ਼ਾਂਤੀ ਹੈ। ਇਸ ਅਸ਼ਾਂਤੀ ਭਰੇ ਮਾਹੌਲ ਕਾਰਨ ਹਜ਼ਾਰਾਂ ਅਫ਼ਗਾਨ ਲੋਕ ਆਪਣੇ ਗੁਆਂਢੀ ਦੇਸ਼ ਈਰਾਨ ਦੌੜ ਗਏ ਹਨ। ਅਸ਼ਾਂਤ ਦੇਸ਼ ਵਿਚ ਅਨਿਸ਼ਚਿਤਤਾ ਵਧ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਕ ਸਾਬਕਾ ਅਫ਼ਗਾਨ ਪੁਲਸ ਕਰਮੀ ਹਜ਼ਾਰਾਂ ਅਫ਼ਗਾਨਾਂ ’ਚੋਂ ਇਕ ਹੈ ਜੋ ਸਰਹੱਦ ਪਾਰ ਕਰ ਕੇ ਈਰਾਨ ਦੌੜ ਗਏ। ਪੁਲਸ ਕਰਮੀ ਜੋ ਕਿ ਨਵੀਂ ਤਾਲਿਬਾਨ ਸਰਕਾਰ ਤਹਿਤ ਕੰਮ ਤੋਂ ਬਾਹਰ ਹੈ। 22 ਸਾਲਾ ਸਾਬਕਾ ਅਧਿਕਾਰੀ ਅਬਦੁੱਲ ਅਹਿਦ ਨੇ ਦੱਸਿਆ ਕਿ ਉਹ ਦੇਸ਼ ਛੱਡ ਰਿਹਾ ਹੈ ਕਿਉਂਕਿ ਉਸ ਨੂੰ ਅਫ਼ਗਾਨਿਸਤਾਨ ਵਿਚ ਭਵਿੱਖ ਦੀ ਕੋਈ ਉਮੀਦ ਨਹੀਂ ਹੈ। 

ਅਬਦੁੱਲ ਅਹਿਦ ਨੇ ਕਿਹਾ ਕਿ ਮੈਂ ਆਪਣੀ ਨੌਕਰੀ ਗੁਆ ਦਿੱਤੀ। ਮੈਨੂੰ ਨੌਕਰੀ ਦੀ ਭਾਲ ਵਿਚ ਅਫ਼ਗਾਨਿਸਤਾਨ ਛੱਡਣ ਲਈ ਮਜ਼ਬੂਰ ਹੋਣਾ ਪਿਆ, ਤਾਂ ਕਿ ਮੈਂ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਾਂ। ਓਧਰ ਦੱਖਣੀ-ਪੱਛਮੀ ਨਿਮਰੂਜ਼ ਸੂਬੇ ਦੀ ਰਾਜਧਾਨੀ ਜ਼ਰੰਜ ਦੇ ਸਰਹੱਦੀ ਸ਼ਹਿਰ ਵਿਚ ਕਈ ਸਰੋਤਾਂ ਅਤੇ ਚਸ਼ਮਦੀਦਾਂ ਨੇ ਵਾਇਸ ਆਫ਼ ਅਮਰੀਕਾ ਨੂੰ ਪੁਸ਼ਟੀ ਕੀਤੀ ਹੈ ਕਿ ਤਾਲਿਬਾਨ ਦੇ ਅਫ਼ਗਾਨਿਸਤਾਨ ’ਤੇ ਕਬਜ਼ਾ ਕਰਨ ਮਗਰੋਂ ਹਜ਼ਾਰਾਂ ਅਫ਼ਗਾਨ, ਤਾਲਿਬਾਨ ਦੇ ਅਧੀਨ ਆਰਥਿਕ ਤੰਗੀਆਂ ਅਤੇ ਰਾਜਨੀਤਕ ਅੱਤਿਆਚਾਰਾਂ ਤੋਂ ਡਰਦੇ ਹੋਏ, ਸਰਹੱਦ ਤੋਂ ਦੌੜ ਰਹੇ ਹਨ,ਦੱਸ ਦੇਈਏ ਕਿ ਇਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ, ਤਾਲਿਬਾਨ ਨੇ ਦੇਸ਼ ਤੋਂ ਅਮਰੀਕੀ ਅਤੇ ਨਾਟੋ ਫ਼ੌਜੀਆਂ ਦੀ ਵਾਪਸੀ ਦਰਮਿਆਨ ਅਫ਼ਗਾਨਿਸਤਾਨ ਸਰਕਾਰ ਦੀ ਫ਼ੌਜ ਖ਼ਿਲਾਫ਼ ਹਮਲਾਵਰ ਅਤੇ ਤੇਜ਼ੀ ਨਾਲ ਅੱਗੇ ਵੱਧਣ ਮਗਰੋਂ ਕਾਬੁਲ ’ਤੇ ਕਬਜ਼ਾ ਕਰ ਲਿਆ। ਕਾਬੁਲ ’ਤੇ ਤਾਲਿਬਾਨ ਦਾ ਕਬਜ਼ਾ ਹੋਣ ਅਤੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦੀ ਲੋਕਤੰਤਰੀ ਰੂਪ ਨਾਲ ਚੁਣੀ ਗਈ ਸਰਕਾਰ ਡਿੱਗਣ ਤੋਂ ਬਾਅਦ ਦੇਸ਼ ਸੰਕਟ ਵਿਚ ਆ ਗਿਆ।

 
< Prev   Next >

Advertisements

Advertisement
Advertisement
Advertisement
Advertisement
Advertisement