:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਾਰਤ ਨੇ 150 ਤੋਂ ਵੱਧ ਪੁਰਾਤਨ ਚੀਜ਼ਾਂ ਵਾਪਸ ਕਰਨ ਲਈ ਅਮਰੀਕਾ ਦਾ ਕੀਤਾ ਧੰਨਵਾਦ PRINT ਈ ਮੇਲ

27921_mod.jpgਨਿਊਯਾਰਕ --27ਸਤੰਬਰ21-(ਮੀਡੀਦੇਪੰਜਾਬ)-- ਭਾਰਤ ਸਰਕਾਰ ਨੇ 150 ਤੋਂ ਵੱਧ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰਨ ’ਚ ‘ਸ਼ਾਨਦਾਰ ਸਮਰਥਨ’ ਲਈ ਨਿਊਯਾਰਕ ਜ਼ਿਲ੍ਹਾ ਅਟਾਰਨੀ ਦਫਤਰ ਦਾ ਧੰਨਵਾਦ ਕੀਤਾ ਤੇ ਬੇਸ਼ਕੀਮਤੀ ਪ੍ਰਾਚੀਨ ਕਲਾਕ੍ਰਿਤੀਆਂ ਦੀ ਵਾਪਸੀ ਜ਼ਰੀਏ ਭਾਰਤ-ਅਮਰੀਕਾ ਦੇ ਲੋਕਾਂ ਵਿਚਾਲੇ ਸਬੰਧਾਂ

ਤੇ ਸੱਭਿਆਚਾਰਕ ਸਮਝ ਨੂੰ ਵਧਾਉਣ ਲਈ ਇਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਅਮਰੀਕਾ ਨੇ ਭਾਰਤ ਨੂੰ 157 ਕਲਾਕ੍ਰਿਤੀਆਂ ਅਤੇ ਪੁਰਾਤਨ ਚੀਜ਼ਾਂ ਭਾਰਤ ਨੂੰ ਸੌਂਪੀਆਂ, ਜਿਨ੍ਹਾਂ ਨੂੰ ਮੋਦੀ ਵਾਪਸ ਭਾਰਤ ਲੈ ਆਏ। ਮੋਦੀ ਅਤੇ ਰਾਸ਼ਟਰਪਤੀ ਜੋ ਬਾਈਡੇਨ ਦੋਵਾਂ ਨੇ ਚੋਰੀ, ਗੈਰ-ਕਾਨੂੰਨੀ ਵਪਾਰ ਅਤੇ ਸੱਭਿਆਚਾਰਕ ਵਸਤਾਂ ਦੀ ਤਸਕਰੀ ਨਾਲ ਨਜਿੱਠਣ ਦੇ ਯਤਨਾਂ ਨੂੰ ਮਜ਼ਬੂਤ ​​ਕਰਨ ਦੀ ਵਚਨਬੱਚਤਾ ਪ੍ਰਗਟ ਕੀਤੀ।

ਇਕ ਅਧਿਕਾਰਤ ਬਿਆਨ ’ਚ ਸ਼ਨੀਵਾਰ ਨੂੰ ਕਿਹਾ ਗਿਆ ਕਿ ਲੱਗਭਗ ਅੱਧੀਆਂ ਕਲਾਕ੍ਰਿਤੀਆਂ (71) ਸੱਭਿਆਚਾਰਕ ਹਨ, ਜਦਕਿ ਬਾਕੀ ਅੱਧੀਆਂ ਹਿੰਦੂ ਧਰਮ (60), ਬੁੱਧ ਧਰਮ (16) ਅਤੇ ਜੈਨ ਧਰਮ (9) ਨਾਲ ਸਬੰਧਤ ਛੋਟੀਆਂ ਮੂਰਤੀਆਂ ਹਨ। ਭਾਰਤ ਨੂੰ ਪ੍ਰਾਚੀਨ ਕਲਾਕ੍ਰਿਤੀਆਂ ਤੇ ਵਸਤੂਆਂ ਸੌਂਪਣ ਲਈ ਮੋਦੀ ਨੇ ਅਮਰੀਕਾ ਦੀ ਸ਼ਲਾਘਾ ਕੀਤੀ। ਭਾਰਤ ਦੇ ਕੌਂਸਲੇਟ ਜਨਰਲ ਨੇ ਐਤਵਾਰ  ਟਵੀਟ ਕੀਤਾ, ‘‘ਭਾਰਤ ਸਰਕਾਰ ਨੇ ਨਿਊਯਾਰਕ ਦੇ ਜ਼ਿਲ੍ਹਾ ਅਟਾਰਨੀ ਦਫਤਰ ਅਤੇ ਉਨ੍ਹਾਂ ਦੀ ਟੀਮ ਦਾ ਭਾਰਤ ’ਚ ਪ੍ਰਾਚੀਨ ਚੀਜ਼ਾਂ ਨੂੰ ਵਾਪਸ ਕਰਨ ’ਚ ਸ਼ਾਨਦਾਰ ਸਮਰਥਨ ਲਈ ਧੰਨਵਾਦ।’’ ਇਨ੍ਹਾਂ 157 ਪ੍ਰਾਚੀਨ ਵਸਤੂਆਂ ’ਚ 12ਵੀਂ ਸਦੀ ਦੀ ਨਟਰਾਜ ਦੀ ਕਾਂਸੀ ਦੀ ਮੂਰਤੀ ਵੀ ਸ਼ਾਮਲ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement