:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ- ‘ਇਹ ਕਿਸਾਨਾਂ ਨਾਲ ਮਜ਼ਾਕ ਹੈ’ PRINT ਈ ਮੇਲ

27921_taik.jpgਮੁਜ਼ੱਫਰਨਗਰ --27ਸਤੰਬਰ21-(ਮੀਡੀਦੇਪੰਜਾਬ)--   ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਗੰਨੇ ਦੇ ਖਰੀਦ ਮੁੱਲ ’ਚ ਵਾਧੇ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਐਲਾਨ ਨੂੰ ਕਿਸਾਨਾਂ ਨਾਲ ਇਕ ਵੱਡਾ ਮਜ਼ਾਕ ਕਰਾਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੂਬੇ ਵਿਚ ਗੰਨੇ ਦੇ ਖਰੀਦ ਮੁੱਲ ’ਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕੀਤਾ ਹੈ, ਜਿਸ ’ਤੇ ਟਿਕੈਤ ਨੇ ਇਹ ਟਿੱਪਣੀ ਕੀਤੀ ਹੈ। 

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਗੰਨੇ ਦੀ ਕੀਮਤ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ, ਜੋ ਕਿ ਪਹਿਲਾਂ 325 ਰੁਪਏ ਪ੍ਰਤੀ ਕੁਇੰਟਲ ਸੀ। ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਮਨਜ਼ੂਰ ਨਹੀਂ ਹੈ। ਇਹ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨਾਲ ਇਕ ਵੱਡਾ ਮਜ਼ਾਕ ਹੈ। ਤਿੰਨ ਸਰਕਾਰਾਂ ਦੇ ਕਾਰਜਕਾਲ ਦੇ ਇਹ ਸਭ ਤੋਂ ਘੱਟ ਵਾਧਾ ਹੈ। ਕਿਸਾਨ ਇਸ ਮਜ਼ਾਕ ਨੂੰ ਭੁੱਲੇਗਾ ਨਹੀਂ। ਟਿਕੈਤ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੇ ਗੁਆਂਢੀ ਸੂਬਿਆਂ ਵਿਚ ਗੰਨੇ ਦਾ ਖਰੀਦ ਮੁੱਲ ਵੱਧ ਹੈ ਅਤੇ ਉੱਥੇ ਡੀਜ਼ਲ ਸਸਤਾ ਹੈ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ’ਚ ਡੀਜ਼ਲ ਮਹਿੰਗਾ ਹੋਣ ਕਾਰਨ ਸੂਬਾ ਸਰਕਾਰ ਵਲੋਂ ਇਹ ਵਾਧਾ ਨਾਕਾਫ਼ੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement