:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’ PRINT ਈ ਮੇਲ
27921_mod_d.jpgਨਵੀਂ ਦਿੱਲੀ --27ਸਤੰਬਰ21-(ਮੀਡੀਆਦੇਸਪੰਜਾਬ)-- ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨ ਨੂੰ ਲੈ ਕੇ ਤੰਜ ਕੱਸਿਆ ਹੈ। ਕਾਂਗਰਸ ਮੁਤਾਬਕ ਕਾਸ਼! ਪ੍ਰਧਾਨ ਮੰਤਰੀ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ, ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਬਚਾਉਣ ਲਈ ਸੰਘਰਸ਼ ਕਰ ਰਹੇ ਸਨ। ਪਾਰਟੀ ਬੁਲਾਰੇ ਪਵਨ ਖੇੜਾ ਨੇ ਇਹ ਦੋਸ਼ ਵੀ ਲਾਇਆ ਕਿ ਪ੍ਰਧਾਨ ਮੰਤਰੀ ਦਾ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨਾ ‘ਅਸੰਵੇਦਨਸ਼ੀਲ’ ਰਵੱਈਆ ਹੈ।

PunjabKesari

ਪਵਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਚਾਉਣ ਦੀ ਜਦੋ-ਜਹਿੱਦ ਕਰ ਰਹੇ ਸਨ, ਕਾਸ਼, ਉਸ ਸਮੇਂ ਪ੍ਰਧਾਨ ਮੰਤਰੀ ਕਿਸੇ ਹਸਪਤਾਲ ਜਾਂ ਕਿਸੇ ਨਿਰਮਾਣ ਅਧੀਨ ਹਸਪਤਾਲ ਦਾ ਦੌਰਾ ਕਰ ਲੈਂਦੇ ਪਰ ਸੰਸਦ ਦੇ ਨਿਰਮਾਣ ਵਾਲੀ ਥਾਂ ਦੇ ਦੌਰੇ ਦਾ ਅਸੀਂ ਸਮਰਥਨ ਨਹੀਂ ਕਰ ਸਕਦੇ। 

PunjabKesari

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉੱਥੋਂ ਚੱਲ ਰਹੇ ਨਿਰਮਾਣ ਕੰਮ ਦਾ ਜਾਇਜ਼ਾ ਲਿਆ। ਨਵੇਂ ਸੰਸਦ ਭਵਨ ਦਾ ਨਿਰਮਾਣ ਅਗਲੇ ਸਾਲ ਦੇ ਦੂਜੇ ਸਾਲ ਦੇ ਅੱਧ ਤਕ ਪੂਰਾ ਹੋਣ ਦੀ ਉਮੀਦ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਨਿਰਮਾਣ ਕੰਮ ਦਾ ਨਿਰੀਖਣ ਕੀਤਾ ਅਤੇ ਇਸ ਕੰਮ ’ਚ ਲੋਕਾਂ ਨਾਲ ਗੱਲਬਾਤ ਕੀਤੀ। ਇਹ ਇਮਾਰਤ ਸੈਂਟਰਲ ਵਿਸਟਾ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੀ ਰਹੀ ਹੈ। ਸਰਕਾਰੀ ਅਧਿਕਾਰੀਆਂ ਮੁਤਾਬਕ 2022 ਵਿਚ ਸੰਸਦ ਦਾ ਸਰਦ ਰੁੱਤ ਸੈਸ਼ਨ ਨਵੇਂ ਸੰਸਦ ਭਵਨ ’ਚ ਹੋਵੇਗਾ। ਸੰਸਦ ਦੇ ਨਵੇਂ ਭਵਨ ਦਾ ਖੇਤਰਫ਼ਲ 64,500 ਵਰਗ ਫੁੱਟ ਹੋਵੇਗਾ।

 
< Prev   Next >

Advertisements