:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਿੱਧੂ ਦੇ ਅਸਤੀਫੇ ਤੋਂ ਬਾਅਦ ਮਨੀਸ਼ ਤਿਵਾੜੀ ਦਾ ਟਵੀਟ, ਕਿਹਾ – ‘ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ…ਹੱਸ-ਹ PRINT ਈ ਮੇਲ
dfsfe.png--28ਸਤੰਬਰ21-(ਮੀਡੀਦੇਪੰਜਾਬ)--ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਾਪ ਰਿਹਾ ਹੈ ਕਿ ਕਾਂਗਰਸ ‘ਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੈ।

ਪਰ ਹੁਣ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਟਵੀਟ ਕਰ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਮਨੀਸ਼ ਤਿਵਾੜੀ ਨੇ ਟਵੀਟ ‘ਚ ਮਿਰਜ਼ੇ ਗੀਤ ਦੀਆ ਲਾਈਨਾਂ ਲਿਖ ਕੇ ਇਸ਼ਾਰਿਆਂ ਰਹੀ ਸਿੱਧੂ ‘ਤੇ ਵਾਰ ਕੀਤਾ ਹੈ। ਤਿਵਾੜੀ ਨੇ ਟਵੀਟ ਕਰ ਲਿਖਿਆ, “ਅਮਰ ਕੁਲਦੀਪ ਮਾਣਕ, ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ। ਭੱਠ ਰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ। ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ।”

ਜ਼ਿਕਰਯੋਗ ਹੈ ਕਿ ਤਿਵਾੜੀ ਦਾ ਇਹ ਟਵੀਟ ਸਿੱਧੂ ਦੇ ਅਸਤੀਫੇ ਤੋਂ ਬਾਅਦ ਆਇਆ ਹੈ। ਜਿਸ ਕਾਰਨ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਤਿਵਾੜੀ ਨੇ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਕੁੱਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement