:: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਿੱਧੂ ਦੇ ਅਸਤੀਫੇ ਤੋਂ ਬਾਅਦ ਪ੍ਰਨੀਤ ਕੌਰ ਨੂੰ ਪ੍ਰਧਾਨ ਬਣਾਉਣ ਦੀ ਉੱਠੀ ਮੰਗ PRINT ਈ ਮੇਲ
par_28921.jpgਪਟਿਆਲਾ --28ਸਤੰਬਰ21-(ਮੀਡੀਦੇਪੰਜਾਬ)-- ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਆਏ ਰਾਜਸੀ ਤੂਫਾਨ ਕਾਰਨ ਪਟਿਆਲਾ ਦੇ ਮੌਜੂਦਾ ਮੇਅਰ ਨੇ ਹਾਈਕਮਾਂਡ ਕੋਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ

ਨੇ ਵੀ ਅੱਜ ਇਥੇ ਆਖਿਆ ਹੈ ਕਿ ਮਹਾਰਾਣੀ ਪ੍ਰਨੀਤ ਕੌਰ ਸਭ ਦੇ ਸਾਂਝੇ ਨੇਤਾ ਹਨ। ਇਸ ਲਈ ਕਾਂਗਰਸ ਨੂੰ ਚਲਾਉਣ ਵਾਸਤੇ ਉਨ੍ਹਾਂ ਨੂੰ ਪ੍ਰਧਾਨ ਬਣਾ ਦੇਣਾ ਚਾਹੀਦਾ ਹੈ। ਕਾਂਗਰਸ ਦੇ ਕਈ ਹੋਰ ਨੇਤਾ ਜਿਹੜੇ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਸ਼ਾਂਤ ਸਨ। ਅੱਜ ਉੱਠ ਖੜੇ ਹੋਏ ਹਨ। ਉਨ੍ਹਾਂ ਨੇ ਪ੍ਰਨੀਤ ਕੌਰ ਦੇ ਹੱਕ ਵਿਚ ਡਕਾ ਸੁਟਿਆ ਹੈ।

ਅਕਾਲੀ ਦਲ ਅਤੇ ‘ਆਪ’ ਪੂਰੀ ਤਰ੍ਹਾਂ ਬਾਗੋ-ਬਾਗ
ਨਵਜੋਤ ਸਿੰਘ ਸਿੱਧੂ ਦੇ ਰੁਸਣ ਤੋਂ ਬਾਅਦ ਕਾਂਗਰਸ ’ਚ ਪਏ ਪਟਾਕੇ ਤੋਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਬਾਗੋਬਾਗ ਹਨ, ਜਿਥੇ ‘ਆਪ’ ਦੇ ਪ੍ਰਧਾਨ ਭਗਵੰਤ ਮਾਨ ਨੇ ਟਵੀਟ ਕਰ ਕੇ ਚੁਸਕੀ ਲੈਂਦਿਆਂ ਆਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ’ਚ ਆ ਕੇ ਮੁੱਖ ਮੰਤਰੀ ਦਾ ਚਿਹਰਾ ਬਣਨ ਅਸੀਂ ਰਲ ਕੇ ਕੰਮ ਕਰਾਂਗੇ। ਇਸ ਤੋਂ ਬਿਨ੍ਹਾਂ ਅਕਾਲੀ ਦਲ ਦੇ ਨੇਤਾ ਵੀ ਪੂਰੀ ਤਰ੍ਹਾਂ ਚੁਸਕੀਆਂ ਲੈ ਰਹੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement