:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ਚ ਤਾਲਿਬਾਨ, ਉਸ ਦਾ ਸਮਰਥਨ ਕਰਨ ਵਾਲੀਆਂ ਵਿਦੇਸ਼ੀ ਸਰਕਾਰਾਂ ਤੇ ਪਾਬੰਦੀ ਲਾਉਣ ਲਈ ਕੀਤਾ ਗਿਆ ਬਿੱਲ ਪੇਸ਼ PRINT ਈ ਮੇਲ
29921_usa.jpgਵਾਸ਼ਿੰਗਟਨ- --29ਸਤੰਬਰ21-(ਮੀਡੀਆਦੇਸਪੰਜਾਬ)--ਅਮਰੀਕਾ ਦੇ 22 ਰਿਪਬਲਿਕਨ ਸੈਨੇਟਰ ਦੇ ਇਕ ਸਮੂਹ ਨੇ ਮੰਗਲਵਾਰ ਨੂੰ ਅਫਗਾਨਿਸਤਾਨ 'ਚ ਤਾਲਿਬਾਨ ਅਤੇ ਉਸ ਦਾ ਸਮਰਥਨ ਕਰਨ ਵਾਲੀਆਂ ਸਾਰੀਆਂ ਵਿਦੇਸ਼ੀ ਸਰਕਾਰਾਂ 'ਤੇ ਪਾਬੰਦੀ ਲਾਉਣ ਦੇ ਪ੍ਰਬੰਧ ਵਾਲਾ ਇਕ ਬਿੱਲ ਪੇਸ਼ ਕੀਤਾ। 'ਅਫਗਾਨਿਸਤਾਨ ਕਾਊਂਟਰ ਟੈਰਰਿਜ਼ਮ', ਓਵਰਸਾਈਟ ਐਂਡ ਐਕਾਊਂਟੇਬਿਲਿਟੀ ਐਕਟ' ਨੂੰ ਸੈਨੇਟਰ ਜਿਮ ਰਿਸ਼ ਨੇ ਮੰਗਲਵਾਰ ਨੂੰ ਪੇਸ਼ ਕੀਤਾ। ਉਹ ਸੈਨੇਟ ਵਿਦੇਸ਼ ਸੰਬੰਧ ਕਮੇਟੀ ਦੇ ਮੈਂਬਰ ਹਨ।

ਬਿੱਲ 'ਚ ਵਿਦੇਸ਼ ਮੰਤਰੀ ਤੋਂ ਇਕ ਰਿਪੋਰਟ ਦੀ ਮੰਗ ਕੀਤੀ ਗਈ ਹੈ ਕਿ 2001 ਤੋਂ 2020 ਦਰਮਿਆਨ ਤਾਲਿਬਾਨ ਨੂੰ ਸਮਰਥ ਦੇਣ 'ਚ ਪਾਕਿਸਤਾਨ ਦੀ ਭੂਮਿਕਾ, ਜਿਸ ਕਾਰਨ ਅਫਗਾਨਿਸਤਾਨ ਦੀ ਸਰਕਾਰ ਡਿੱਗੀ ਅਤੇ ਨਾਲ ਹੀ ਪੰਜਸ਼ੀਰ ਘਾਟੀ ਅਤੇ ਅਫਗਾਨ ਵਿਰੋਧ ਦੇ ਵਿਰੁੱਧ ਤਾਲਿਬਾਨ ਦੇ ਹਮਲੇ 'ਚ ਪਾਕਿਸਤਾਨ ਦੇ ਸਮਰਥਨ ਦੇ ਬਾਰੇ 'ਚ ਉਨ੍ਹਾਂ ਦਾ ਮੁਲਾਂਕਣ ਦੱਸਣ ਲਈ ਕਿਹਾ ਗਿਆ ਹੈ। ਇਸ 'ਚ ਉਨ੍ਹਾਂ ਖੇਤਰਾਂ ਦੀ ਪਛਾਣ ਦੇ ਬਾਰੇ 'ਚ ਰਾਸ਼ਟਰਪਤੀ ਵੱਲ਼ੋਂ ਰਿਪੋਰਟ ਮੰਗੀ ਗਈ ਹੈ ਜਿਥੇ ਖੇਤਰ 'ਚ ਚੀਨ, ਰੂਸ ਅਤੇ ਤਾਲਿਬਾਨ ਵੱਲੋਂ ਪੇਸ਼ ਆਰਥਿਕ ਅਤੇ ਸੁਰੱਖਿਆ ਚੁਣੌਤੀਆਂ ਦੇ ਹੱਲ 'ਚ ਭਾਰਤ ਨਾਲ ਡਿਪਲੋਮੈਟ, ਆਰਥਿਕ ਅਤੇ ਰੱਖਿਆ ਸਹਿਯੋਗ ਨੂੰ ਵਧਾਇਆ ਜਾ ਸਕੇ। ਇਸ 'ਚ ਇਸ ਮੁਲਾਂਕਣ ਦੇ ਬਾਰੇ 'ਚ ਵੀ ਦੱਸਣ ਲਈ ਕਿਹਾ ਗਿਆ ਹੈ ਕਿ ਤਾਲਿਬਾਨ ਦੇ ਅਫਗਾਨਿਸਤਾਨ 'ਤੇ ਕਬਜ਼ਾ ਕਰਨ ਤੋਂ ਬਾਅਦ ਭਾਰਤ ਦੀ ਸੁਰੱਖਿਆ ਸਥਿਤੀਆਂ 'ਚ ਬਦਲਾਅ ਦਾ ਭਾਰਤ ਅਤੇ ਅਮਰੀਕਾ ਦਰਮਿਆਨ ਸਹਿਯੋਗ 'ਤੇ ਕਿਸ ਤਰ੍ਹਾਂ ਨਾਲ ਅਸਰ ਹੋਵੇਗਾ।

 
< Prev   Next >

Advertisements