:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਸਲੀ ਹਮਲਿਆਂ ਦੇ ਕਾਰਨਾਂ ਦਾ ਪਤਾ ਲਗਾਵੇਗੀ ਆਸਟਰੇਲੀਆਈ 'ਵਰਸਿਟੀ PRINT ਈ ਮੇਲ

ਮੈਲਬਰਨ,27 ਜੂਨ  : ਭਾਰਤੀ ਵਿਦਿਆਰਥੀਆਂ 'ਤੇ ਵੱਧ ਰਹੇ ਹਮਲਿਆਂ ਦੇ ਮਦੇਨਜ਼ਰ ਇਕ ਆਸਟਰੇਲੀਆ ਯੂਨੀਵਰਸਿਟੀ ਨੇ ਕੌਮਾਂਤਰੀ ਵਿਦਿਆਰਥੀਆਂ ਵਿਰੁੱਧ ਕੀਤੇ ਜਾ ਰਹੇ ਹਮਲਿਆਂ ਪਿਛਲੇ ਨਤੀਜੇ ਜਾਨਣ ਲਈ 16 ਹਜ਼ਾਰ ਅਮਰੀਕੀ ਡਾਲਰ ਦੀ ਰਾਸ਼ੀ ਮਨਜੂਰ ਕੀਤੀ ਹੈ। ਵਿਕਟੋਰੀਆ ਯੂਨੀਵਰਸਿਟੀ ਨੇ ਕੌਮਾਂਤਰੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਦਾ ਢਾਈ ਮਹੀਨੇ ਤੱਕ ਅਧਿਐਨ ਕਰਨ ਲਈ ਇਹ ਰਾਸ਼ੀ ਮਨਜੂਰ ਕੀਤੀ ਹੈ। ਇਹ ਅਧਿਐਨ ਹਮਲਿਆਂ 'ਤੇ ਰੋਕਥਾਮ ਰਣਨੀਤੀ ਨੂੰ ਵੀ ਹਲ ਕਰੇਗਾ। ਯੂਨੀਵਰਸਿਟੀ ਦੀ ਖੋਜ ਅਤੇ ਖੇਤਰ ਵਿਭਾਗ ਦੀ ਵਾਈਸ ਚਾਂਸਲਰ ਲਿੰਡਾ ਰੋਜੇਨਮੈਨ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਪਿੱਛੇ ਆਖਰ ਕੀ ਧਾਰਨਾਵਾਂ ਹਨ ਉਸ ਦਾ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਆਸਟਰੇਲੀਆ ਪੁਲਿਸ ਸਰਕਾਰ ਅਤੇ ਸਿੱਖਿਆ ਲੈਣ ਵਾਲਿਆਂ ਨੂੰ ਉਚਿਤ ਤਰੀਕੇ ਨਾਲ ਆਪਣੀ  ਪ੍ਰਤੀਕਿਰਿਆ ਦੇ ਸਕੇ। ਇਸ ਯੋਜਨਾ 'ਤੇ ਵਿਕਟੋਰੀਆ ਯੂਨੀਵਰਸਿਟੀ ਦਾ ਇੰਸਟੀਚਿਊਟ ਫਾਰ ਕਮਿਊਨਿਟੀ ਅਥੈਂਟੀਸਿਟੀ  ਐਂਡ ਪਾਲਿਸੀ ਅਲਟਰਨੇਟਿਵਜ਼ ਕੰਮ ਕਰੇਗਾ। ਇਸ ਇੰਸਟੀਚਿਊਟ ਦੀ ਡਾਇਰੈਕਟਰ ਹਰੀਅਟ ਬਾਬਕਨ ਨੇ ਕਿਹਾ ਕਿ ਇਸ ਪ੍ਰਾਜੈਕਟ 'ਚ ਨਸਲੀ ਹਮਲਿਆਂ ਨਾਲ ਜੁੜੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਭਾਰਤ ਅਤੇ

ਚੀਨ ਦੇ ਵਿਦਿਆਰਥੀਆਂ ਦਾ ਤੁਲਨਾਤਮਕ ਪੱਧਰ 'ਤੇ ਅਧਿਐਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਧਿਐਨ ਵਿਚ ਵਿਸ਼ੇਸ਼ ਤੌਰ 'ਤੇ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ 'ਤੇ ਹਮਲਿਆਂ 'ਚ ਵਾਧੇ ਦੇ ਪਿੱਛੇ ਲੁਕੇ ਉਦੇਸ਼ਾਂ ਦਾ ਸਵਾਲ ਬਨਾਮ ਨਸਲੀ ਵਿਤਕਰੇ 'ਤੇ ਖੋਜ ਕੀਤੀ ਜਾਵੇਗੀ। ਬਾਬਕਨ ਨੇ ਕਿਹਾ ਕਿ ਸਾਡੇ ਕੋਲ ਕੋਈ ਭਰੋਸੇਯੋਗ ਜਾਣਕਾਰੀ ਨਹੀਂ ਹੈ ਕਿਉਂਕਿ ਅਜਿਹੇ ਹਮਲਿਆਂ 'ਚ ਆਮ ਤੌਰ 'ਤੇ ਕੋਈ ਰਿਪੋਰਟ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਕ ਵਾਰ ਸਾਡੇ ਕੋਲ ਸਬੂਤ ਆ ਜਾਣ ਤਾਂ ਅਸੀਂ ਕੁਝ ਕਹਿਣ ਜਾਂ ਕਰਨ ਦੀ ਸ਼ਿਫਾਰਸ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪੰਜ ਮੁੱਖ ਜਾਂਚ ਕਰਤਾਵਾਂ ਦੇ ਦਲ ਨੂੰ ਚੁਣ ਲਿਆ ਗਿਆ ਹੈ। ਉਮੀਦ ਹੈ ਕਿ ਉਹ ਅਗਸਤ ਦੇ ਸ਼ੁਰੂ 'ਚ ਯੂਨੀਵਰਸਿਟੀ ਨੂੰ ਆਪਣੀ ਰਿਪੋਰਟ ਸੌਂਪ ਦੇਣਗੇ।
 
< Prev   Next >

Advertisements