:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਨਰਮੰਦ ਪ੍ਰਵਾਸੀਆਂ ਅਤੇ ਵਿਦਿਆਰਥੀਆਂ ਲਈ ਆਸਟ੍ਰੇਲੀਆ ਜਲਦ ਖੋਲ੍ਹੇਗਾ ਆਪਣੇ ਦਰਵਾਜ਼ੇ PRINT ਈ ਮੇਲ
aus_51021.jpgਕੈਨਬਰਾ --05ਅਕਤੂਬਰ21-(ਮੀਡੀਆਦੇਸਪੰਜਾਬ)-- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਦੇਸ਼ ਵਿਚ ਆਉਣ ਲਈ ਅਗਲੇ ਸਾਲ ਤੱਕ ਇੰਤਜ਼ਾਰ ਕਰਨਾ ਹੋਵੇਗਾ, ਜਦੋਂ ਕਿ ਕਿਸੇ ਵੀ ਕੰਮ ਦੇ ਹੁਨਰਮੰਦ ਪ੍ਰਵਾਸੀਆਂ ਅਤੇ ਵਿਦਿਆਰਥੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਮੌਰੀਸਨ ਨੇ ਕਿਹਾ ਕਿ ਆਸ ਹੈ ਕਿ ਮੰਗਲਵਾਰ ਨੂੰ

 à¨¦à©‡à¨¶ ਵਿਚ ਟੀਕਾਕਰਨ ਦਾ ਦਾਇਰਾ ਉਸ ਹੱਦ ਤੱਕ ਪਹੁੰਚ ਜਾਵੇਗਾ ਕਿ ਲੋਕਾਂ ਨੂੰ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਸਕੇਗੀ। ਇਸ ਦੇ ਤਹਿਤ 16 ਸਾਲ ਜਾਂ ਉਸ ਤੋਂ ਵੱਧ ਉਮਰ ਦੇ 80 ਫੀਸਦੀ ਉਹਨਾਂ ਲੋਕਾਂ ਨੂੰ ਪਾਬੰਦੀਆਂ ਵਿਚ ਢਿੱਲ ਮਿਲ ਸਕੇਗੀ, ਜਿਹਨਾਂ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ,ਬੀਤੇ ਹਫ਼ਤੇ ਮੌਰੀਸਨ ਨੇ ਟੀਕਾ ਲਗਵਾ ਚੁੱਕੇ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਨੂੰ ਵਿਦੇਸ਼ ਯਾਤਰਾ ਕਰਨ ਦੀ ਇਜਾਜ਼ਤ ਦੇਣ ਦੀ ਯੋਜਨਾ ਦੀ ਰੂਪ ਰੇਖਾ ਪੇਸ਼ ਕੀਤੀ ਸੀ। ਉਹਨਾਂ ਨੇ ਮੰਗਲਵਾਰ ਨੂੰ ਕਿਹਾ ਕਿ ਆਸਟ੍ਰੇਲੀਆਈ ਨਾਗਰਿਕਾਂ ਦੇ ਬਾਅਦ ਅਗਲੀ ਤਰਜੀਹ ਸੈਲਾਨੀਆਂ ਦੀ ਬਜਾਏ ਕਿਸੇ ਵੀ ਕੰਮ ਦੇ ਹੁਨਰਮੰਦ ਪ੍ਰਵਾਸੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ।

 
< Prev   Next >

Advertisements