:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਰਪ ਨੇ ਖੋਲ੍ਹੇ ਵਿਦਿਆਰਥੀਆਂ ਲਈ ਦਰਵਾਜੇ, ਕੁਆਰੰਟਾਈਨ ਦੀ ਜ਼ਰੂਰਤ ਖ਼ਤਮ PRINT ਈ ਮੇਲ
81021_eur.jpgਲੰਡਨ --08ਅਕਤੂਬਰ21-(ਮੀਡੀਆਦੇਸਪੰਜਾਬ)-- ਵਿਦੇਸ਼ਾਂ ’ਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤ ਦੇ ਵਿਦਿਆਰਥੀਆਂ ਲਈ ਯੂਰਪ ਦੇ ਵੱਖ-ਵੱਖ ਦੇਸ਼ਾਂ ਵਲੋਂ ਕੁਆਰੰਟਾਈਨ ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ। ਇਸ ਕੜੀ ’ਚ ਇੰਗਲੈਂਡ ਅਤੇ ਪੋਲੈਂਡ 2 ਦੇਸ਼ਾਂ ਨੇ 2 ਇੰਜਕੈਸ਼ਨ ਲਗਵਾ ਚੁੱਕੇ ਭਾਰਤੀ ਵਿਦਿਆਰਥੀਆਂ ਲਈ ਕੁਆਰੰਟਾਈਨ ਦੀ ਸ਼ਰਤ ਖਤਮ ਕਰ ਦਿੱਤੀ ਹੈ।
ਲੁਧਿਆਣਾ ਸਥਿਤ ਯੂਰੋਕੈਨ ਗਲੋਬਲ ਦੇ ਐੱਮ. ਡੀ. ਅਮਨਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੇਸ਼ਾਂ ਵਲੋਂ ਵਿਦਿਆਰਥੀਆਂ ਲਈ ਕੁਆਰੰਟਾਈਨ ਦੀ ਸ਼ਰਤ ਖਤਮ ਕਰਨ ਤੋਂ ਬਾਅਦ ਵੱਡੀ ਰਾਹਤ ਵਾਲੀ ਗੱਲ ਹੈ ਕਿਉਂਕਿ ਵਿਦਿਆਰਥੀ ਯੂਰਪ ਦੇ ਦੇਸ਼ਾਂ ’ਚ ਪੜ੍ਹਣ ਲਈ ਜਾਂਦੇ ਹਨ ਅਤੇ ਜਾਂਦੇ ਹੀ ਉਨ੍ਹਾਂ ਨੂੰ 10 ਦਿਨ ਤੋਂ ਲੈ ਕੇ 14 ਦਿਨ ਤੱਕ ਕੁਆਰੰਟਾਈਨ ਰਹਿਣਾ ਪੈਂਦਾ ਸੀ, ਜਿਸ ’ਤੇ ਉਨ੍ਹਾਂ ਦਾ ਖ਼ਰਚਾ ਹੋ ਰਿਹਾ ਸੀ। ਹੁਣ ਇਹ ਸ਼ਰਤ ਖਤਮ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਵਿੱਤੀ ਰਾਹਤ ਮਿਲੇਗੀ ਅਤੇ ਪੜ੍ਹਾਈ ਲਈ ਯੂਰਪ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ’ਚ ਵੀ ਵਾਧਾ ਹੋਵੇਗਾ।
 
< Prev   Next >

Advertisements