:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਉਪਚੋਣਾਂ: ਕਾਂਗਰਸ ਨੇ ਜਾਰੀ ਕੀਤੀ 20 ਸਟਾਰ ਪ੍ਰਚਾਰਕਾਂ ਦੀ ਸੂਚੀ, ਸਿੱਧੂ ਸਣੇ ਕਨ੍ਹਈਆ ਕੁਮਾਰ ਦਾ ਨਾਂ ਵੀ ਸ਼ਾਮਲ PRINT ਈ ਮੇਲ
81021_kan.jpgਨਵੀਂ ਦਿੱਲੀ--08ਅਕਤੂਬਰ21-(ਮੀਡੀਦੇਪੰਜਾਬ)-- ਕਾਂਗਰਸ ਨੇ 30 ਅਕਤੂਬਰ ਨੂੰ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਉਪਚੋਣਾਂ ਲਈ ਕਮਰ ਕੱਸ ਲਈ ਹੈ। ਪਾਰਟੀ ਨੇ ਸ਼ੁੱਕਰਵਾਰ ਨੂੰ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਦੇ ਸਟਾਰ ਪ੍ਰਚਾਰਕਾਂ ’ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਨੇਤਾ ਆਨੰਦ ਸ਼ਰਮਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਨਵਜੋਤ ਸਿੰਘ ਸਿੱਧੂ ਅਤੇ ਹਾਲ ਹੀ ’ਚ ਕਾਂਗਰਸ ’ਚ ਸ਼ਾਮਲ ਹੋਏ ਕਨ੍ਹਈਆ ਕੁਮਾਰ ਵੀ ਸ਼ਾਮਲ ਹਨ।

3 ਲੋਕ ਸਭਾ ਅਤੇ 14 ਸੂਬਿਆਂ ਦੀਆਂ 30 ਵਿਧਾਨ ਸਭਾ ਸੀਟਾਂ ’ਤੇ 30 ਅਕਤੂਬਰ ਨੂੰ ਹੋਵੇਗੀ ਵੋਟਿੰਗ
ਚੋਣ ਕਮਿਸ਼ਨ 30 ਅਕਤੂਬਰ ਨੂੰ ਉਪਚੋਣਾਂ ਕਰਵਾ ਰਿਹਾ ਹੈ। ਵੋਟਾਂ ਦੀ ਗਿਣਤੀ 2 ਨਵੰਬਰ ਨੂੰ ਹੋਵੇਗੀ। 8 ਅਕਤੂਬਰ ਨੂੰ ਨਾਮਜ਼ਦਗੀ ਦਾ ਆਖਰੀ ਦਿਨ ਹੈ। 13 ਅਕਤੂਬਰ ਤਕ ਲੋਕ ਸਭਾ ਅਤੇ 16 ਅਕਤੂਬਰ ਤਕ ਵਿਧਾਨ ਸਭਾ ਸੀਟਾਂ ਲਈ ਨਾਂ ਵਾਪਸ ਲਏ ਜਾ ਸਕਣਗੇ। ਇਨ੍ਹਾਂ ਉਪਚੋਣਾਂ ਦੌਰਾਨ ਕੋਰੋਨਾ ਪ੍ਰੋਟੋਕੋਲ ਦਾ ਪੂਰਾ ਪਾਲਨ ਕੀਤਾ ਜਾਵੇਗਾ। ਇਸ ਲਈ ਸੂਬਿਆਂ ਨੂੰ ਵਿਆਪਕ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement