:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ PRINT ਈ ਮੇਲ
91021_par.jpgਲਖਨਊ --09ਅਕਤੂਬਰ21-(ਮੀਡੀਦੇਪੰਜਾਬ)-- ਕਿਸਾਨਾਂ ਦੇ ਮੁੱਦੇ ’ਤੇ ਉੱਤਰ ਪ੍ਰਦੇਸ਼ ਦੇ ਯੋਗੀ ਸਰਕਾਰ ’ਤੇ ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਹਮਲਾਵਰ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦੋਸ਼ੀਆਂ ਨੂੰ ਸੁਰੱਖਿਆ ਦੇਣ ਦੀ ਬਜਾਏ ਸਜ਼ਾ ਦੇਣ ਦੀ ਨੀਅਤ ਨਾਲ ਕੰਮ ਕਰੇ। ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਪੁਲਸ ਸਾਹਮਣੇ ਪੇਸ਼ੀ ਨੂੰ ਲੈ ਕੇ

ਪਿ੍ਰਯੰਕਾ ਗਾਂਧੀ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਕਿ ਪੀੜਤ ਕਿਸਾਨ ਪਰਿਵਾਰਾਂ ਦੀ ਇਕ ਹੀ ਮੰਗ ਹੈ, ਉਨ੍ਹਾਂ ਨੂੰ ਨਿਆਂ ਮਿਲੇ। ਮੰਤਰੀ ਦੀ ਬਰਖ਼ਾਤਗੀ ਅਤੇ ਕਤਲ ਦੇ ਦੋਸ਼ੀਆਂ ਦੀ ਗਿ੍ਰਫ਼ਤਾਰੀ ਬਿਨਾਂ ਨਿਆਂ ਮਿਲਣਾ ਅਸੰਭਵ ਹੈ। ਸਰਕਾਰ ਦੋਸ਼ੀ ਨੂੰ ਹਾਜ਼ਰ ਹੋਣ ਦਾ ਸੱਦਾ ਭੇਜ ਕੇ ਕੀ ਸੰਦੇਸ਼ ਦੇਣਾ ਚਾਹੁੰਦੀ ਹੈ। ਸਰਕਾਰ ਦੋਸ਼ੀਆਂ ਨੂੰ ਸੁਰੱਖਿਆ ਨਹੀਂ, ਸਜ਼ਾ ਦੇਵੇ,ਜ਼ਿਕਰਯੋਗ ਹੈ ਕਿ ਲਖੀਮਪੁਰ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਕਿਸਾਨਾਂ ਦੀ ਸ਼ਿਕਾਇਤ ’ਤੇ ਪੁਲਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਆਸ਼ੀਸ਼ ਅੱਜ ਕ੍ਰਾਈਮ ਬਰਾਂਚ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਇਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement