:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ PRINT ਈ ਮੇਲ
91021_ami.jpgਨਵੀਂ ਦਿੱਲੀ---09ਅਕਤੂਬਰ21-(ਮੀਡੀਦੇਪੰਜਾਬ)-- ਕੇਂਦਰ ਸਰਕਾਰ ਕਸ਼ਮੀਰ ’ਚ ਮਾਸੂਮਾਂ ਅਤੇ ਘੱਟ ਗਿਣਤੀ ਲੋਕਾਂ ਦੇ ਡੁਲੇ ਖੂਨ ਨੂੰ ਬੇਕਾਰ ਨਹੀਂ ਜਾਣ ਦੇਵੇਗੀ। ਅੱਤਵਾਦੀਆਂ ਨੂੰ ਉਸ ਦੀ ਕੀਮਤ ਚੁਕਾਉਣੀ ਪਏਗੀ। ਇਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨ੍ਹਾਂ ਕਤਲਾਂ ਵਿਰੁੱਧ ਸਖ਼ਤ ਰੁਖ ਅਪਣਾਉਂਦੇ ਹੋਏ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਕੇਂਦਰ ਨੇ ਟਾਪ ਕਾਊਂਟਰ-ਟੈਰਰ ਐਕਸਪਰਟਸ ਦੀਆਂ ਟੀਮਾਂ ਕਸ਼ਮੀਰ ਭੇਜੀਆਂ ਹਨ। ਇਹ ਟੀਮਾਂ ਅੱਤਵਾਦੀ ਹਮਲੇ ’ਚ ਸ਼ਾਮਲ ਪਾਕਿਸਤਾਨ ਹਮਾਇਤੀ ਸਥਾਨਕ ਮਾਡਿਊਲ ਨੂੰ ਬੇਅਸਰ ਕਰਨ ’ਚ ਪੁਲਸ ਦੀ ਮਦਦ ਕਰਨਗੀਆਂ।

ਪਿਛਲੇ ਦੋ ਦਿਨਾਂ ’ਚ ਲਸ਼ਕਰ ਦੀ ਹਮਾਇਤ ਵਾਲੇ ਦਿ ਰਜਿਸਟੈਂਸ ਫੋਰਸ ਦੇ ਅੱਤਵਾਦੀਆਂ ਨੂੰ ਸ਼੍ਰੀਨਗਰ ’ਚ ਇਕ ਕਸ਼ਮੀਰੀ ਪੰਡਿਤ ਫਾਰਮਾਸਿਸਟ, ਇਕ ਸਰਕਾਰੀ ਸਕੂਲ ਦੀ ਸਿੱਖ ਮਹਿਲਾ ਪ੍ਰਿੰਸੀਪਲ, ਇਕ ਹਿੰਦੂ ਪੰਡਿਤ ਅਧਿਆਪਕ ਅਤੇ ਦੋ ਹੋਰਨਾਂ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਪਿੱਛੋਂ ਅਮਿਤ ਸ਼ਾਹ ਨੇ ਕਸ਼ਮੀਰ ’ਤੇ ਲਗਾਤਾਰ 5 ਘੰਟੇ ਬੈਠਕ ਕੀਤੀ। ਇਸ ਬੈਠਕ ਦੌਰਾਨ ਸੁਰੱਖਿਆ ਏਜੰਸੀਆਂ ਨੂੰ ਆਪਣੇ ਕਾਊਂਟਰ-ਟੈਰਰ ਐਕਸਪਰਟਸ ਨੂੰ ਭੇਜਣ ਲਈ ਕਿਹਾ ਗਿਆ। ਖੁਫ਼ੀਆ ਬਿਊਰੋ ਦੇ ਕਾਊਂਟਰ ਟੈਰਰ ਆਪ੍ਰੇਸ਼ਨ ਦੇ ਮੁਖੀ ਤਪਨ ਡੇਕਾ ਵਾਦੀ ’ਚ ਅੱਤਵਾਦੀਆਂ ਵਿਰੁੱਧ ਲੜਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਲਈ ਉਥੇ ਜਾ ਰਹੇ ਹਨ। ਹੋਰਨਾਂ ਕੌਮੀ ਸੁਰੱਖਿਆ ਏਜੰਸੀਆਂ ਦੀਆਂ ਅੱਤਵਾਦ ਰੋਕੂ ਟੀਮਾਂ ਵੀ ਜੰਮੂ-ਕਸ਼ਮੀਰ ਪੁਲਸ ਦੀ ਮਦਦ ਲਈ ਪਹਿਲਾਂ ਤੋਂ ਕਸ਼ਮੀਰ ਪਹੁੰਚ ਚੁੱਕੀਆਂ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement