:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ PRINT ਈ ਮੇਲ
lakhim_111021.jpgਲਖਨਊ ---11ਅਕਤੂਬਰ21-(ਮੀਡੀਦੇਪੰਜਾਬ)-- ਲਖੀਮਪੁਰ ਖੀਰੀ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਸੋਮਵਾਰ ਨੂੰ ਇੱਥੇ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਮੌਨ ਧਰਨਾ ਦਿੱਤਾ।

ਲਖੀਮਪੁਰ ਖੀਰੀ ’ਚ ਕਿਸਾਨਾਂ ਦੀ ਜੀਪ ਨਾਲ ਕੁਚਲ ਕੇ ਮਾਰੇ ਜਾਣ ਦੀ ਘਟਨਾ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਗਿ੍ਰਫ਼ਤਾਰੀ ਦੇ ਬਾਵਜੂਦ ਕਾਂਗਰਸ ਹਮਲਾਵਰ ਰਵੱਈਆ ਅਪਣਾ ਰਹੀ ਹੈ।

PunjabKesari

ਪਾਰਟੀ ਨੇ ਪਹਿਲਾਂ ਮੰਤਰੀ ਦੇ ਪੁੱਤਰ ਦੀ ਗਿ੍ਰਫ਼ਤਾਰੀ ਅਤੇ ਹੁਣ ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ਨਾਲ ਅੱਜ ਧਰਨੇ ਦਾ ਐਲਾਨ ਕੀਤਾ ਸੀ। ਆਸ਼ੀਸ਼ ਸੁਰੱਖਿਆ ਏਜੰਸੀਆਂ ਦੀ ਗਿ੍ਰਫ਼ਤ ਵਿਚ ਹੈ ਤਾਂ ਹੁਣ ਕਾਂਗਰਸ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੀ ਹੈ।

ਇਹ ਵੀ ਪੜ੍ਹੋ - ਕਿਸਾਨੀ ਘੋਲ ਨੂੰ ਨਜ਼ਰਅੰਦਾਜ਼ ਕਰ ਰਿਹੈ ਕੇਂਦਰ, ਮੰਗਾਂ ਪੂਰੀਆਂ ਹੋਣ ਤਕ ਜਾਰੀ ਰਹੇਗਾ ਵਿਰੋਧ ਪ੍ਰਦਰਸ਼ਨ: ਰਾਕੇਸ਼ ਟਿਕੈਤ

PunjabKesari

ਇਸ ਸਿਲਸਿਲੇ ਵਿਚ ਲਖਨਊ ਦੇ ਜੀ. ਪੀ. ਓ. ਸਥਿਤ ਗਾਂਧੀ ਦੇ ਬੁੱਤ ਅੱਗੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਜੇ ਕੁਮਾਰ ਲੱਲੂ, ਕਾਂਗਰਸ ਕਾਰਜ ਕਮੇਟੀ ਮੈਂਬਰ ਪ੍ਰਮੋਦ ਤਿਵਾੜੀ, ਸਾਬਕਾ ਮੰਤਰੀ ਅਤੇ ਮੀਡੀਆ ਵਿਭਾਗ ਦੇ ਚੇਅਰਮੈਨ ਨਸੀਮੁਦੀਨ ਸਿੱਦਕੀ ਸਮੇਤ ਪਾਰਟੀ ਦੇ ਤਮਾਮ ਵੱਡੇ ਨੇਤਾ ਅੱਜ ਮੌਨ ਧਰਨਾ ਦੇਣ ਪਹੁੰਚ ਗਏ, ਜਦਕਿ ਪਿ੍ਰਯੰਕਾ ਸ਼ਾਮ ਕਰੀਬ 3 ਵਜੇ ਧਰਨੇ ਵਾਲੀ ਥਾਂ ’ਤੇ ਪਹੰੁਚੀ। ਪਿ੍ਰਯੰਕਾ ਦੇ ਆਉਂਦੇ ਹੀ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਹਜ਼ਰਤਗੰਜ ਚੌਰਾਹੇ ਅਤੇ ਆਲੇ-ਦੁਆਲੇ ਦੇ ਇਲਾਕੇ ’ਚ ਜੰਮ ਗਏ। ਐਤਵਾਰ ਨੂੰ ਬਨਾਰਸ ਦੀ ਕਿਸਾਨ ਨਿਆਂ ਰੈਲੀ ਵਿਚ ਪਿ੍ਰਯੰਕਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਤੱਕ ਲੜਦੇ ਰਹਿਣ ਦਾ ਐਲਾਨ ਕੀਤਾ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement