:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ PRINT ਈ ਮੇਲ
high_111021.jpgਨਵੀਂ ਦਿੱਲੀ ---11ਅਕਤੂਬਰ21-(ਮੀਡੀਆਦੇਸਪੰਜਾਬ)-- ਦਿੱਲੀ ਹਾਈ ਕੋਰਟ ’ਚ 2 ਨਵੇਂ ਜੱਜਾਂ ਨੇ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁਕੀ, ਜਿਸ ਤੋਂ ਬਾਅਦ ਜੱਜਾਂ ਦੀ ਕੁੱਲ ਗਿਣਤੀ 31 ਹੋ ਗਈ ਹੈ। ਚੀਫ਼ ਜਸਟਿਸ ਡੀ.ਐੱਨ. ਪਟੇਲ ਨੇ ਜੱਜ ਯਸ਼ਵੰਤ ਵਰਮਾ ਅਤੇ ਜੱਜ ਚੰਦਰਧਾਰੀ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ।

ਉਨ੍ਹਾਂ ਨੂੰ 5 ਅਕਤੂਬਰ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਦਿੱਲੀ ਹਾਈ ਕੋਰਟ ’ਚ ਜੱਜ ਦੇ ਰੂਪ ’ਚ ਟਰਾਂਸਫਰ ਕੀਤਾ ਗਿਆ ਸੀ। ਨਵੀਆਂ ਨਿਯੁਕਤੀਆਂ ਤੋਂ ਬਾਅਦ ਹਾਈ ਕੋਰਟ ’ਚ ਜੱਜਾਂ ਦੀ ਗਿਣਤੀ 31 ਹੋ ਗਈ ਹੈ, ਜਦੋਂ ਕਿ ਹਾਈ ਕੋਰਟ ’ਚ ਜੱਜਾਂ ਦੇ 60 ਅਹੁਦੇ ਮਨਜ਼ੂਰ ਹਨ,ਜੱਜ ਵਰਮਾ ਨੂੰ ਅਕਤੂਬਰ 2014 ’ਚ ਇਲਾਹਾਬਾਦ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਤਰੱਕੀ ਦਿੱਤੀ ਗਈ ਸੀ ਅਤੇ ਉਨ੍ਹਾਂ ਨੇ ਫਰਵਰੀ 2016 ’ਚ ਸਥਾਈ ਜੱਜ ਦੇ ਰੂਪ ’ਚ ਸਹੁੰ ਚੁਕੀ ਸੀ। ਜੱਜ ਸਿੰਘ ਨੂੰ ਸਤੰਬਰ 2017 ’ਚ ਇਲਾਹਾਬਾਦ ਹਾਈ ਕੋਰਟ ਦੇ ਐਡੀਸ਼ਨਲ ਜੱਜ ਦੇ ਰੂਪ ’ਚ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਸਤੰਬਰ 2019 ’ਚ ਸਥਾਈ ਜੱਜ ਦੇ ਤੌਰ ’ਤੇ ਸਹੁੰ ਚੁਕੀ ਸੀ। ਚੀਫ਼ ਜਸਟਿਸ ਐੱਨ. ਵੀ. ਰਮਨ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਦੇ ਕਾਲੇਜੀਅਮ ਨੇ 16 ਸਤੰਬਰ ਦੀ ਬੈਠਕ ’ਚ ਹਾਈਕੋਰਟਾਂ ਦੇ 17 ਜੱਜਾਂ ਦੇ ਤਬਾਦਲੇ ਦੀ ਸਿਫ਼ਾਰਿਸ਼ ਕੀਤੀ ਸੀ, ਜਿਨ੍ਹਾਂ ’ਚ ਜੱਜ ਵਰਮਾ ਅਤੇ ਜੱਜ ਸਿੰਘ ਵੀ ਸ਼ਾਮਲ ਹਨ।

 
< Prev   Next >

Advertisements