:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਪ੍ਰਤੀ CM ਚੰਨੀ ਨੇ ਟਵੀਟ ਕਰ ਪ੍ਰਗਟਾਈ ਹਮਦਰਦੀ PRINT ਈ ਮੇਲ
chni_111021.jpgਜਲੰਧਰ --11ਅਕਤੂਬਰ21-(ਮੀਡੀਆਦੇਸਪੰਜਾਬ)-- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਵੱਲੋਂ ਇਕ ਟਵੀਟ ਕੀਤਾ ਗਿਆ ਹੈ ਜਿਸ 'ਚ ਉਨ੍ਹਾਂ ਜੰਮੂ-ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।

PunjabKesari

ਇਹ ਵੀ ਪੜ੍ਹੋ- à¨•à©‡à¨‚ਦਰ ਤੇ ਸੂਬਾ ਸਰਕਾਰ ਨੇ ਰਲ ਕੇ ਲੋਕਾਂ ਨੂੰ ਆਰਥਿਕ ਪੱਖੋਂ ਨਪੀੜਿਆ : ਹਰਸਿਮਰਤ ਬਾਦਲ

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਅੱਤਵਾਦੀ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਵਿੱਚ ਸਾਡੇ ਬਹਾਦਰ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸਿਪਾਹੀ ਗੱਜਣ ਸਿੰਘ, ਐੱਨ. ਕੇ. ਮਨਦੀਪ ਸਿੰਘ, ਸਿਪਾਹੀ ਸਾਰਜ ਸਿੰਘ ਅਤੇ ਸਿਪਾਹੀ ਵੈਸਾਖ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਮੈਂ ਦੁੱਖ ਦੀ ਇਸ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ।

ਇਹ ਵੀ ਪੜ੍ਹੋ- CM ਚੰਨੀ ਨੇ ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਫੌਜੀਆਂ ਦੇ ਪਰਿਵਾਰਾਂ ਲਈ ਕੀਤਾ ਇਹ ਐਲਾਨ

ਦੱਸ ਦੇਈਏ ਕੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਹੈ।

 
< Prev   Next >

Advertisements