:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪਾਕਿਸਤਾਨ ਦੇ ਭਾਰਤ ਵਿਰੋਧੀ ਕਸ਼ਮੀਰ ਏਜੰਡੇ ਦਾ ਕੌਮਾਂਤਰੀ ਪੱਧਰ ’ਤੇ ਹੋ ਰਿਹਾ ਵਿਰੋਧ PRINT ਈ ਮੇਲ
pak_121021.jpgਇੰਟਰਨੈਸ਼ਨਲ ਡੈਸਕ--12ਅਕਤੂਬਰ21-(ਮੀਡੀਦੇਪੰਜਾਬ)-- ਪਾਕਿਸਤਾਨ ਦੇ ਭਾਰਤ ਵਿਰੋਧੀ ਕਸ਼ਮੀਰ ਏਜੰਡੇ ਦਾ ਕੌਮਾਂਤਰੀ ਪੱਧਰ ’ਤੇ ਖੁੱਲ੍ਹ ਕੇ ਵਿਰੋਧ ਹੋ ਰਿਹਾ ਹੈ। ਬਾਵਜੂਦ ਇਸ ਦੇ ਪਾਕਿਸਤਾਨ ਭਾਰਤ ਖਿਲਾਫ ਜ਼ਹਿਰ ਉਗਲਨ ਤੋਂ ਬਾਜ ਨਹੀਂ ਆ ਰਿਹਾ। ਜੰਮੂ-ਕਸ਼ਮੀਰ ਬਾਰੇ ਅਸਪਸ਼ਟ ਅਤੇ ਅਵਾਸਤਵਿਕ ਜਾਣਕਾਰੀ ਨੂੰ ਆਧਾਰ ਬਣਾ ਕੇ ਸਾਲਾਂ ਤੋਂ ਭਾਰਤ ਨੂੰ ਘੇਰਨ ਦੀ ਰਾਜਨੀਤੀ ਪਾਕਿਸਤਾਨ ਲਈ ਕਈ ਵਾਰ ਬੇਇੱਜ਼ਤੀ ਦਾ ਸਬਬ ਸਾਬਤ ਹੋਈ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿ ਨੂੰ ਇਸ ਮੁੱਦੇ ’ਤੇ ਮੁੰਹ ਦੀ ਖਾਣੀ ਪਈ ਹੋਵੇ।

ਦਰਅਸਲ, ਪਾਕਿਸਤਾਨ ਜੰਮੂ-ਕਸ਼ਮੀਰ ’ਚ ਫੌਜ ਦੀ ਮੌਜੂਦਗੀ ਦੇ ਅਸਪਸ਼ਟ ਅਤੇ ਅਵਾਸਤਵਿਕ ਅੰਕੜਿਆਂ ਅਤੇ ਦੈਨਿਕ ਆਧਾਰ ’ਤੇ ਹੋਣ ਵਾਲੀ ਕਥਿਤ ਹਿੰਸਾ ਦੀ ਪ੍ਰਕਿਰਤੀ ਦਾ ਜ਼ਿਕਰ ਕਰਦੇ ਹੋਏ ਜੰਮੂ-ਕਸ਼ਮੀਰ ’ਚ ਮਨੁੱਖੀ ਅਧਿਕਾਰਾਂ ਦੀ ਕਥਿਤ ਖਰਾਬ ਸਥਿਤੀ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ। ਹਾਲਾਂਕਿ, ਪਾਕਿਸਤਾਨ ਦੀਆਂ ਅਜਿਹੀਆਂ ਲਗਾਤਾਰ ਕੋਸ਼ਿਸ਼ਾਂ ਨੇ ਅੰਤਰਰਾਸ਼ਟਰੀ ਮੰਚਾਂ ’ਤੇ ਉਸ ਦੀ ਕਿਰਕਿਰੀ ਕਰਵਾਈ ਹੈ।  ਯੂਰਪੀ ਸੰਘ ਹਲਕਿਆਂ ’ਚ ਪਾਕਿਸਤਾਨ ਨੈਰੇਟਿਵ ਨੂੰ ਇਕ ਫਾਲਤੂ ਦੇ ਰੋਲੇ ਜਿਸ ਨੂੰ ਅੰਗਰੇਜੀ ’ਚ ਕਾਕੋਫੋਨੀ ਕਿਹਾ ਜਾਂਦਾ ਹੈ, ਦੇ ਰੂਪ ’ਚ ਜਾਣਿਆ ਜਾਂਦਾ ਹੈ। ਇਸ ਸ਼ਬਦਜਾਲ ਦੀ ਵਰਤੋਂ ਯੂਰਪੀ ਸੰਘ ਦੇ ਮੈਂਬਰਾਂ ਵਿਚ ਆਮ ਹੋ ਗਿਆ ਹੈ। ਯੂਰਪੀ ਦੇਸ਼ ਕਸ਼ਮੀਰ ਮੁੱਦੇ ’ਤੇ ਪਾਕਿਸਤਾਨ ਦੁਆਰਾ ਕੀਤੇ ਗਏ ਦਬਾਅ ਨੂੰ ਨਜ਼ਰਅੰਦਾਜ਼ ਕਰਦੇ ਹਨ। ਪੱਛਮੀ ਦੇਸ਼ ਮੰਨਣ ਲੱਗੇ ਹਨ ਕਿ ਕਸ਼ਮੀਰ ਮੁੱਦੇ ’ਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈਅਤੇ ਇਸ ਮਾਮਲੇ ਨੂੰ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਰਾਹੀਂ ਸੁਲਝਾਉਣਾ ਹੋਵੇਗਾ। ਕੁਝ ਮਸਲਿਆਂ ’ਚ ਜਿੱਥੇ ਪਾਕਿਸਤਾਨੀ ਪੱਖ ਨੇ ਕਸ਼ਮੀਰ ਦਾ ਮੁੱਦਾ ਚੁੱਕਿਆ ਹੈ, ਪਾਕਿਸਤਾਨੀ ਪੱਖ ਨੂੰ ਮਨੁੱਖੀ ਅਧਿਕਾਰ ਦੇ ਮੋਰਚੇ ’ਤੇ ਪਹਿਲਾਂ ਆਪਣਾ ਘਰ ਸਾਫ ਕਰਨ ਲਈ ਕਿਹਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement